ਹੁਸ਼ਿਆਰਪੁਰ: ਪੰਜਾਬ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਦੀਵਾਲਾ ਖੇਤਰ ਦੇ ਪਿੰਡ ਬੈਰਾਮਪੁਰ ਵਿੱਚ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ ਹੈ। ਸਾਢੇ ਤਿੰਨ ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਇਸ ਬੱਚੇ ਨੂੰ ਬਾਹਰ ਕੱਢਿਆ ਸੀ, ਜਿਵੇਂ ਹੀ ਬੱਚੇ ਨੂੰ ਬਾਹਰ ਕੱਢਿਆ ਗਿਆ, ਉਸ ਨੂੰ ਸਿੱਧਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਸੀਐਮ ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ: ਪੰਜਾਬ ਦੇ ਮੁੱਖ ਭਗਵੰਤ ਮਾਨ ਨੇ ਕਿਹਾ ਕਿ ਬਹੁਤ ਦੁਖਦਾਈ ਖਬਰ..ਹੁਸ਼ਿਆਰਪੁਰ ਦੇ 6 ਸਾਲਾ ਰਿਤਿਕ ਦੀ ਬੋਰਵੈੱਲ 'ਚ ਡਿੱਗਣ ਕਾਰਨ ਮੌਤ ਹੋ ਗਈ.. ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ..ਪਰਿਵਾਰ ਦਾ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ..ਪਰ ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਾਂ..ਪਰਿਵਾਰ ਨੂੰ ₹2 ਲੱਖ ਦੀ ਸਹਾਇਤਾ ਰਾਸ਼ੀ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।
-
ਹੁਸ਼ਿਆਰਪੁਰ ਵਿਖੇ 6 ਸਾਲਾ ਇੱਕ ਛੋਟਾ ਬੱਚਾ ਰਿਤਿਕ ਬੋਰਵੈਲ 'ਚ ਡਿੱਗਿਆ ਹੈ.. ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ 'ਤੇ ਹਾਜ਼ਰ ਨੇ ਅਤੇ ਬਚਾਅ ਕਾਰਜ ਜਾਰੀ ਨੇ...
— Bhagwant Mann (@BhagwantMann) May 22, 2022 " class="align-text-top noRightClick twitterSection" data="
ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ...
">ਹੁਸ਼ਿਆਰਪੁਰ ਵਿਖੇ 6 ਸਾਲਾ ਇੱਕ ਛੋਟਾ ਬੱਚਾ ਰਿਤਿਕ ਬੋਰਵੈਲ 'ਚ ਡਿੱਗਿਆ ਹੈ.. ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ 'ਤੇ ਹਾਜ਼ਰ ਨੇ ਅਤੇ ਬਚਾਅ ਕਾਰਜ ਜਾਰੀ ਨੇ...
— Bhagwant Mann (@BhagwantMann) May 22, 2022
ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ...ਹੁਸ਼ਿਆਰਪੁਰ ਵਿਖੇ 6 ਸਾਲਾ ਇੱਕ ਛੋਟਾ ਬੱਚਾ ਰਿਤਿਕ ਬੋਰਵੈਲ 'ਚ ਡਿੱਗਿਆ ਹੈ.. ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ 'ਤੇ ਹਾਜ਼ਰ ਨੇ ਅਤੇ ਬਚਾਅ ਕਾਰਜ ਜਾਰੀ ਨੇ...
— Bhagwant Mann (@BhagwantMann) May 22, 2022
ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ...
ਇਹ ਘਟਨਾ ਸਵੇਰੇ 9 ਤੋਂ 10 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਖੇਤਾਂ 'ਚ ਖੇਡ ਰਹੇ ਇਸ ਬੱਚੇ ਦੇ ਪਿੱਛੇ ਇੱਕ ਕੁੱਤਾ ਉਸ ਦੇ ਪਿੱਛੇ ਭੱਜਣ ਲੱਗਾ ਜਿਸ ਤੋਂ ਬਚਣ ਲਈ 6 ਸਾਲਾ ਬੱਚਾ ਦੌੜਦੇ ਹੋਏ ਖੇਤਾਂ 'ਚ ਬਣੇ ਬੋਰਵੈੱਲ ਦੇ ਢਾਈ ਫੁੱਟ ਉੱਚੇ ਪਾਈਪ 'ਤੇ ਚੜ੍ਹ ਗਿਆ ਅਤੇ ਸਿਰ ਦੇ ਭਾਰ ਉਸ ਦੇ ਵਿੱਚ ਡਿੱਗ ਪਿਆ।
ਹੁਸ਼ਿਆਰਪੁਰ 'ਚ ਸਵੇਰੇ ਬੋਰਵੈੱਲ 'ਚ ਡਿੱਗੇ ਬੱਚੇ ਨੂੰ ਸਾਢੇ ਤਿੰਨ ਘੰਟੇ ਦੇ ਬਚਾਅ ਕਾਰਜ ਤੋਂ ਬਾਅਦ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ ਹੈ।
ਪੰਜਾਬ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਦੀਵਾਲਾ ਖੇਤਰ ਦੇ ਪਿੰਡ ਬੈਰਾਮਪੁਰ ਵਿੱਚ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ ਹੈ। ਸਾਢੇ ਤਿੰਨ ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਇਸ ਬੱਚੇ ਨੂੰ ਬਾਹਰ ਕੱਢਿਆ ਸੀ, ਜਿਵੇਂ ਹੀ ਬੱਚੇ ਨੂੰ ਬਾਹਰ ਕੱਢਿਆ ਗਿਆ, ਉਸ ਨੂੰ ਸਿੱਧਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਇਹ ਘਟਨਾ ਸਵੇਰੇ 9 ਤੋਂ 10 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਖੇਤਾਂ 'ਚ ਖੇਡ ਰਹੇ ਇਸ ਬੱਚੇ ਦੇ ਪਿੱਛੇ ਇੱਕ ਕੁੱਤਾ ਉਸ ਦੇ ਪਿੱਛੇ ਭੱਜਣ ਲੱਗਾ ਜਿਸ ਤੋਂ ਬਚਣ ਲਈ 6 ਸਾਲਾ ਬੱਚਾ ਦੌੜਦੇ ਹੋਏ ਖੇਤਾਂ 'ਚ ਬਣੇ ਬੋਰਵੈੱਲ ਦੇ ਢਾਈ ਫੁੱਟ ਉੱਚੇ ਪਾਈਪ 'ਤੇ ਚੜ੍ਹ ਗਿਆ ਅਤੇ ਸਿਰ ਦੇ ਭਾਰ ਉਸ ਦੇ ਵਿੱਚ ਡਿੱਗ ਪਿਆ।
ਬੱਚੇ ਦਾ ਨਾਂ ਰਿਤਿਕ ਦੱਸਿਆ ਜਾ ਰਿਹਾ ਹੈ। ਬੱਚੇ ਦੀ ਜਾਨ ਬਚਾਉਣ ਲਈ ਐਨ.ਡੀ.ਆਰ.ਐਫ. ਟੀਮ ਨੂੰ ਬੁਲਾਇਆ ਗਿਆ ਅਤੇ ਫੌਜ ਦੀ ਮਦਦ ਵੀ ਲਈ ਗਈ, ਫਿਰ ਬੱਚੇ ਨੂੰ ਬੋਰਵੈੱਲ ਤੋਂ ਬਾਹਰ ਕੱਢਿਆ ਗਿਆ।
ਸੀਐਮ ਮਾਨ ਨੇ ਕੀਤਾ ਟਵੀਟ: ਇਸ ਦੇ ਨਾਲ ਹੀ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੀ ਇਸ ਘਟਨਾ ਬਾਰੇ ਟਵੀਟ ਕੀਤਾ, ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਉਨ੍ਹਾਂ ਲਿਖਿਆ ਕਿ ਹੁਸ਼ਿਆਰਪੁਰ ਵਿੱਚ ਇੱਕ 6 ਸਾਲ ਦਾ ਬੱਚਾ ਬੋਰਵੈੱਲ ਵਿੱਚ ਡਿੱਗ ਗਿਆ ਹੈ। ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ 'ਤੇ ਮੌਜੂਦ ਹਨ। ਬਚਾਅ ਕਾਰਜ ਜਾਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪ੍ਰਸ਼ਾਸਨ ਤੋਂ ਲਗਾਤਾਰ ਅਪਡੇਟ ਲੈ ਰਹੇ ਹਨ।
-
ਬਹੁਤ ਦੁਖਦਾਈ ਖਬਰ..ਹੁਸ਼ਿਆਰਪੁਰ ਦੇ 6 ਸਾਲਾ ਰਿਤਿਕ ਦੀ ਬੋਰਵੈੱਲ 'ਚ ਡਿੱਗਣ ਕਾਰਨ ਮੌਤ ਹੋ ਗਈ..
— Bhagwant Mann (@BhagwantMann) May 22, 2022 " class="align-text-top noRightClick twitterSection" data="
ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ..ਪਰਿਵਾਰ ਦਾ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ..ਪਰ ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਾਂ..ਪਰਿਵਾਰ ਨੂੰ ₹2 ਲੱਖ ਦੀ ਸਹਾਇਤਾ ਰਾਸ਼ੀ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।
">ਬਹੁਤ ਦੁਖਦਾਈ ਖਬਰ..ਹੁਸ਼ਿਆਰਪੁਰ ਦੇ 6 ਸਾਲਾ ਰਿਤਿਕ ਦੀ ਬੋਰਵੈੱਲ 'ਚ ਡਿੱਗਣ ਕਾਰਨ ਮੌਤ ਹੋ ਗਈ..
— Bhagwant Mann (@BhagwantMann) May 22, 2022
ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ..ਪਰਿਵਾਰ ਦਾ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ..ਪਰ ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਾਂ..ਪਰਿਵਾਰ ਨੂੰ ₹2 ਲੱਖ ਦੀ ਸਹਾਇਤਾ ਰਾਸ਼ੀ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।ਬਹੁਤ ਦੁਖਦਾਈ ਖਬਰ..ਹੁਸ਼ਿਆਰਪੁਰ ਦੇ 6 ਸਾਲਾ ਰਿਤਿਕ ਦੀ ਬੋਰਵੈੱਲ 'ਚ ਡਿੱਗਣ ਕਾਰਨ ਮੌਤ ਹੋ ਗਈ..
— Bhagwant Mann (@BhagwantMann) May 22, 2022
ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ..ਪਰਿਵਾਰ ਦਾ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ..ਪਰ ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਾਂ..ਪਰਿਵਾਰ ਨੂੰ ₹2 ਲੱਖ ਦੀ ਸਹਾਇਤਾ ਰਾਸ਼ੀ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਘਟਨਾ ਸਥਾਨ ਤੇ ਪਹੁੰਚੇ ਕੈਬਨਿਟ ਮੰਤਰੀ ਜ਼ਿੰਪਾ: ਇਸ ਘਟਨਾ ਸਬੰਧੀ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਵੀ ਪਹੁੰਚੇ ਹੋਏ ਸਨ, ਜ਼ਿੰਪਾ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਐਨ.ਡੀ.ਆਰ.ਐਫ. ਟੀਮ ਆਪਣਾ ਕੰਮ ਕਰ ਰਹੀ ਹੈ, ਜਲਦੀ ਹੀ ਬੱਚੇ ਨੂੰ ਬਾਹਰ ਕੱਢ ਲਿਆ ਜਾਵੇਗਾ, ਪ੍ਰਸ਼ਾਸਨ ਦੇ ਨਾਲ-ਨਾਲ ਇਸ ਮਾਮਲੇ 'ਚ ਜੁਟੀ ਹੋਈ ਹੈ।
ਮੌਕੇ ਉੱਤੇ ਪਹੁੰਚੇ ਐਮਐਲਏ ਜਸਬੀਰ ਸਿੰਘ ਰਾਜਾ: ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਐਮਐਲਏ ਜਸਬੀਰ ਸਿੰਘ ਰਾਜਾ ਮੌਕੇ ਉੱਤੇ ਪਹੁੰਚੇ ਅਤੇ ਉਹਨਾਂ ਦੱਸਿਆ ਕਿ ਬਚਾ ਖੇਡਦਾ-ਖੇਡਦਾ ਇੱਧਰ ਆ ਗਿਆ ਅਤੇ ਉਸ ਪਿੱਛੇ ਕੁੱਤੇ ਪੈਣ ਕਾਰਨ ਉਹ ਬਚਣ ਲਈ ਬੋਰ ਉੱਤੇ ਚੜ੍ਹ ਗਿਆ ਅਤੇ ਬੋਰ ਦਾ ਬੋਰਾ ਪਾਟ ਗਿਆ ਅਤੇ ਬੱਚਾ ਬੋਰ ਵਿੱਚ ਡਿੱਗ ਗਿਆ ਸੀ ਅਤੇ ਹੁਣ ਉਸ ਨੂੰ ਬਚਾਅ ਟੀਮਾਂ ਦੀ ਮਦਦ ਨਾਲ ਕੱਢਿਆ ਸੀ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਦੀ ਸੁਰੱਖਿਆ 'ਚ ਕੁਤਾਹੀ,ਬੈਰਕ 'ਚ ਨਸ਼ਾ ਤਸਕਰ ਵੀ ਸੀ ਬੰਦ