ETV Bharat / city

ਹੁਸ਼ਿਆਰਪੁਰ 'ਚ ਅਕਾਲੀ ਦਲ ਨੇ ਰੰਧਾਵਾ ਵਿਰੁੱਧ ਕਾਰਵਾਈ ਲਈ ਪੁਲਿਸ ਮੁਖੀ ਨੂੰ ਸੌਂਪਿਆ ਮੰਗ ਪੱਤਰ - ਅਕਾਲੀ ਦਲ ਨੇ ਰੰਧਾਵਾ ਵਿਰੁੱਧ ਕਾਰਵਾਈ ਦੀ ਕੀਤੀ ਮੰਗ

ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ 'ਤੇ ਟਿੱਪਣੀ ਕਰਨ ਵਾਲਾ ਵੀਡੀਓ ਵਾਈਰਲ ਹੋਣ ਤੋਂ ਬਾਅਦ ਸਿਆਸਤ ਭੱਖਦੀ ਜਾ ਰਹੀ ਹੈ। ਇਸ ਕੜੀ 'ਚ ਹੁਸ਼ਿਆਰਪੁਰ 'ਚ ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਪੁਲਿਸ ਮੁੱਖੀ ਨੂੰ ਮੰਗ ਪੱਤਰ ਦੇ ਕੇ ਸੁਖਜਿੰਦਰ ਸਿੰਘ ਰੰਧਾਵਾ ਵਿਰੁੱਧ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਅਕਾਲੀ ਦਲ ਨੇ ਰੰਧਾਵਾ ਵਿਰੁੱਧ ਕਾਰਵਾਈ ਦੀ ਕੀਤੀ ਮੰਗ
ਅਕਾਲੀ ਦਲ ਨੇ ਰੰਧਾਵਾ ਵਿਰੁੱਧ ਕਾਰਵਾਈ ਦੀ ਕੀਤੀ ਮੰਗ
author img

By

Published : Jan 3, 2020, 2:54 PM IST

ਹੁਸ਼ਿਆਰਪੁਰ : ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ 'ਤੇ ਟਿੱਪਣੀ ਕਰਨ ਵਾਲਾ ਵੀਡੀਓ ਵਾਈਰਲ ਹੋਣ ਤੋਂ ਬਾਅਦ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਕੜੀ 'ਚ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਅਤੇ ਆਗੂਆਂ ਨੇ ਜ਼ਿਲ੍ਹਾ ਪੁਲਿਸ ਮੁੱਖੀ ਐੱਸਐੱਸਪੀ ਗੌਰਵ ਗਰਗ ਨੂੰ ਮੰਗ ਪੱਤਰ ਸੌਂਪਿਆ।

ਅਕਾਲੀ ਦਲ ਨੇ ਰੰਧਾਵਾ ਵਿਰੁੱਧ ਕਾਰਵਾਈ ਦੀ ਕੀਤੀ ਮੰਗ

ਇਸ ਮੌਕੇ ਸਾਬਕਾ ਕੈਬਿਨੇਟ ਮੰਤਰੀ ਸੋਹਣ ਸਿੰਘ ਠੰਡਲ ਅਤੇ ਹੋਰ ਕਈ ਸੀਨੀਅਰ ਆਗੂ ਮੌਜੂਦ ਰਹੇ। ਇਸ ਬਾਰੇ ਗੱਲ ਕਰਦੇ ਹੋਏ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਲਈ ਵਰਤੀ ਗਈ ਸ਼ਬਦਾਵਲੀ ਨਾ ਸਹਿਣਯੋਗ ਹੈ। ਉਨ੍ਹਾਂ ਕਿਹਾ ਕਿ ਮੰਤਰੀ ਵੱਲੋਂ ਵਰਤੇ ਗਏ ਇਨ੍ਹਾਂ ਲਫਜ਼ਾਂ ਨਾਲ ਸਮੁੱਚੀ ਸਿੱਖ ਕੌਮ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਦਿਲਾਂ ਨੂੰ ਠੇਸ ਪਹੁੰਚੀ ਹੈ।

ਅਕਾਲੀ ਦਲ ਨੇ ਇਸ ਸਬੰਧੀ ਨਿਰਪੱਖ ਜਾਂਚ ਅਤੇ ਦੋਸ਼ੀ ਪਾਏ ਜਾਣ 'ਤੇ ਮੰਤਰੀ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

ਹੋਰ ਪੜ੍ਹੋ : ਬਿਜਲੀ ਰੇਟ 'ਚ ਵਾਧਾ ਕੀਤੇ ਜਾਣ ਦੇ ਰੋਸ 'ਚ 'ਆਪ' ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਦੱਸਣਯੋਗ ਹੈ ਕਿ ਇਸ ਮਾਮਲੇ 'ਚ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਹੱਕ 'ਚ ਸਫਾਈ ਦਿੰਦੇ ਹੋਏ ਇਸ ਨੂੰ ਵਿਰੋਧੀ ਧਿਰ ਦੀ ਸਾਜਿਸ਼ ਅਤੇ ਮੀਡੀਆ ਵੱਲੋਂ ਗ਼ਲਤ ਢੰਗ ਨਾਲ ਵੀਡੀਓ ਪੇਸ਼ ਕੀਤੇ ਜਾਣਾ ਦੱਸਿਆ ਹੈ।

Intro:ਪਿਛਲੇ ਸਮੇਂ ਦੌਰਾਨ ਸੋਸ਼ਲ ਮੀਡੀਆ ਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਲਈ ਵਰਤੀ ਗਈ ਘਟੀਆ ਸ਼ਬਦਾਵਲੀ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਹੁਸ਼ਿਆਰਪੁਰ ਗੌਰਵ ਗਰਗ ਨੂੰ ਮੰਗ ਪੱਤਰ ਦਿੱਤਾ ਗਿਆ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਲਈ ਵਰਤੀ ਗਈ ਸ਼ਬਦਾਵਲੀ ਨਾ ਸਹਿਣਯੋਗ ਹੈ ਉਨ੍ਹਾਂ ਕਿਹਾ ਕਿ ਮੰਤਰੀ ਵੱਲੋਂ ਵਰਤੇ ਗਏ ਇਨ੍ਹਾਂ ਲਫਜ਼ਾਂ ਨਾਲ ਸਮੁੱਚੀ ਸਿੱਖ ਕੌਮ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ Body:ਪਿਛਲੇ ਸਮੇਂ ਦੌਰਾਨ ਸੋਸ਼ਲ ਮੀਡੀਆ ਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਲਈ ਵਰਤੀ ਗਈ ਘਟੀਆ ਸ਼ਬਦਾਵਲੀ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਹੁਸ਼ਿਆਰਪੁਰ ਗੌਰਵ ਗਰਗ ਨੂੰ ਮੰਗ ਪੱਤਰ ਦਿੱਤਾ ਗਿਆ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਲਈ ਵਰਤੀ ਗਈ ਸ਼ਬਦਾਵਲੀ ਨਾ ਸਹਿਣਯੋਗ ਹੈ ਉਨ੍ਹਾਂ ਕਿਹਾ ਕਿ ਮੰਤਰੀ ਵੱਲੋਂ ਵਰਤੇ ਗਏ ਇਨ੍ਹਾਂ ਲਫਜ਼ਾਂ ਨਾਲ ਸਮੁੱਚੀ ਸਿੱਖ ਕੌਮ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ ਉਨ੍ਹਾਂ ਨੇ ਪੁਲਸ ਵਿਭਾਗ ਤੋਂ ਮੰਗ ਕੀਤੀ ਕਿ ਕੈਬਨਿਟ ਮੰਤਰੀ ਦੇ ਵਿਰੁੱਧ ਜਲਦ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ
ਉਨ੍ਹਾਂ ਮੰਗ ਕੀਤੀ ਕਿ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਰੁੱਧ ਧਾਰਾ ਫ਼ੌਜਦਾਰੀ 295A. 120 ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਜਾਵੇ
ਵ੍ਹਾਈਟ.... ਸੁਰਿੰਦਰ ਸਿੰਘ ਭੁੱਲਿਆ ਰਾਠਾਂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ
ਵਾਈਟ ... ਸੋਹਣ ਸਿੰਘ ਠੰਡਲ ਸਾਬਕਾ ਕੈਬਨਿਟ ਮੰਤਰੀ
ਸਾਬਾ ਜਤਿੰਦਰ ਸਿੰਘ ਲਾਲੀ ਬਾਜਵਾ ਸ਼ਹਿਰੀ ਪ੍ਰਧਾਨConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.