ETV Bharat / city

'ਆਪ' ਦੀ ਜਿੱਤ 'ਤੇ ਹੁਸ਼ਿਆਰਪੁਰ ਆਪ ਵਰਕਰਾਂ ਨੇ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ - ਆਮ ਆਦਮੀ ਪਾਰਟੀ

ਦਿੱਲੀ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਰੁਝਾਨਾਂ ਤੋਂ ਇਹ ਸਪੱਸ਼ਟ ਹੁੰਦਾ ਜਾ ਰਿਹਾ ਹੈ, ਕਿ ਆਮ ਆਦਮੀ ਪਾਰਟੀ ਮੁੜ ਤੀਜੀ ਵਾਰ ਦਿੱਲੀ 'ਚ ਸਰਕਾਰ ਬਣਾਵੇਗੀ। ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਹੁਸ਼ਿਆਰਪੁਰ 'ਚ ਜਸ਼ਨ ਮਨਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

ਆਪ ਵਰਕਰਾਂ ਨੇ ਮਨਾਇਆ ਜਸ਼ਨ
ਆਪ ਵਰਕਰਾਂ ਨੇ ਮਨਾਇਆ ਜਸ਼ਨ
author img

By

Published : Feb 11, 2020, 2:17 PM IST

ਹੁਸ਼ਿਆਰਪੁਰ: ਦਿੱਲੀ ਵਿਧਾਨ ਸਭਾ ਚੋਣਾਂ ਲਈ ਹੋਈ ਵੋਟਿੰਗ ਦੀ ਗਿਣਤੀ ਲਗਾਤਾਰ ਜਾਰੀ ਹੈ, ਗਿਣਤੀ ਦੇ ਰੂਝਾਨਾਂ ਮੁਤਾਬਕ ਆਮ ਆਦਮੀ ਪਾਰਟੀ ਨੇ ਭਾਜਪਾ ਤੇ ਕਾਂਗਰਸ ਨੂੰ ਮਾਤ ਦਿੰਦੀ ਹੋਈ ਨਜ਼ਰ ਆ ਰਹੀ ਹੈ। ਇਸ ਦੇ ਮੱਦੇਨਜ਼ਰ ਆਪ ਪਾਰਟੀ ਦੇ ਵਰਕਰ ਜਸ਼ਨ ਮਾਨ ਰਹੇ ਹਨ।

ਆਪ ਵਰਕਰਾਂ ਨੇ ਮਨਾਇਆ ਜਸ਼ਨ

ਹੁਸ਼ਿਆਰਪੁਰ ਦੇ ਹਲਕਾ ਗੜ੍ਹਸ਼ੰਕਰ ਵਿਖੇ ਵੀ ਆਪ ਪਾਰਟੀ ਦੇ ਵਰਕਰਾਂ ਨੇ ਬੱਸ ਸਟੈਂਡ ਨੇੜੇ ਭਾਰੀ ਇੱਕਠ ਕੀਤਾ ਅਤੇ ਨੱਚ-ਗਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਆਪ ਵਰਕਰਾਂ ਵੱਲੋਂ ਸ਼ਹੀਦ ਭਗਤ ਨੂੰ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਦਿੱਤੀ ਗਈ।

ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਆਪ ਵਰਕਰਾਂ ਨੇ ਕਿਹਾ ਕਿ ਆਪ ਪਾਰਟੀ ਨੇ ਦਿੱਲੀ 'ਚ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਹੈ। ਪਾਰਟੀ ਦੀ ਇਹ ਜਿੱਤ ਵਿਕਾਸ ਲਈ ਕੀਤੇ ਗਏ ਕੰਮਾਂ ਕਾਰਨ ਹੋ ਸਕੀ ਹੈ। ਦੱਸਣਯੋਗ ਹੈ ਕਿ 8 ਫਰਵਰੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਈ ਸੀ। ਵੋਟਾਂ ਦੀ ਗਿਣਤੀ ਦੇ ਰੁਝਾਨਾਂ ਮੁਤਾਬਕ ਆਮ ਆਦਮੀ ਪਾਰਟੀ ਤੀਜੀ ਵਾਰ ਦਿੱਲੀ 'ਚ ਆਪਣੀ ਸਰਕਾਰ ਬਣਾਵੇਗੀ।

Intro:ਦਿੱਲੀ ਦੇ ਵਿੱਚ ਆਮ ਆਦਮੀ ਪਾਰਟੀ ਦੀ ਤੀਜੀ ਵਾਰ ਸਰਕਾਰ ਬਣਨ ਤੋਂ ਬਾਅਦ ਜਿੱਥੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ ਉੱਥੇ ਹੀ ਗੱਲ ਹਲਕਾ ਗੜ੍ਹਸ਼ੰਕਰ ਦੀ ਕਰੀਏ ਤਾਂ ਇੱਥੇ ਗੜ੍ਹਸ਼ੰਕਰ ਦੇ ਬੱਸ ਸਟੈਂਡ ਦੇ ਕੋਲ ਪਾਰਟੀ ਵਰਕਰਾਂ ਵਲੋਂ ਭਰਮਾਂ ਇਕੱਠ ਕਰਕੇ ਖੁਸ਼ੀ ਨੂੰ ਸਾਂਝਾ ਕੀਤਾ, ਇਸ ਮੌਕੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨੂੰ ਫੁੱਲ ਵੀ ਅਰਪਿਤ ਕੀਤੇ।Body:ਦਿੱਲੀ ਦੇ ਵਿੱਚ ਆਮ ਆਦਮੀ ਪਾਰਟੀ ਦੀ ਤੀਜੀ ਵਾਰ ਸਰਕਾਰ ਬਣਨ ਤੋਂ ਬਾਅਦ ਜਿੱਥੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ ਉੱਥੇ ਹੀ ਗੱਲ ਹਲਕਾ ਗੜ੍ਹਸ਼ੰਕਰ ਦੀ ਕਰੀਏ ਤਾਂ ਇੱਥੇ ਗੜ੍ਹਸ਼ੰਕਰ ਦੇ ਬੱਸ ਸਟੈਂਡ ਦੇ ਕੋਲ ਪਾਰਟੀ ਵਰਕਰਾਂ ਵਲੋਂ ਭਰਮਾਂ ਇਕੱਠ ਕਰਕੇ ਖੁਸ਼ੀ ਨੂੰ ਸਾਂਝਾ ਕੀਤਾ, ਇਸ ਮੌਕੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨੂੰ ਫੁੱਲ ਵੀ ਅਰਪਿਤ ਕੀਤੇ।
ਇਸ ਮੌਕੇ ਪਾਰਟੀ ਵਰਕਰਾਂ ਨੇ ਜਿੱਥੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕੰਮਾਂ ਦੀ ਸ਼ਲਾਘਾ ਕੀਤੀ ਉਥੇ ਹੀ ਪੰਜਾਬ ਦੇ ਵਿਚ 2022 ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਦਾ ਦਾਅਵਾ ਵੀ ਕੀਤਾ ।
ਸ਼ੋਟ:ਦਿੱਲੀ ਵਿੱਚ ਸਰਕਾਰ ਬਣਨ ਤੇ ਵਰਕਰਾਂ ਵਲੋਂ ਜਸ਼ਨ
ਵਾਈਟ:ਪਾਰਟੀ ਵਰਕਰConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.