ETV Bharat / city

ASI ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ, SHO ਉੱਤੇ ਲਗਾਏ ਇਲਜ਼ਾਮ

ਹੁਸ਼ਿਆਰਪੁਰ ਦੇ ਅਧੀਨ ਆਉਂਦੇ ਥਾਣਾ ਹਰਿਆਣਾ ਦੇ ਏਐਸਆਈ ਸਤੀਸ਼ ਕੁਮਾਰ ਨੇ ਖੁਦ ਨੂੰ ਗੋਲੀ ਮਾਰ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ

ASI commits suicide
ASI ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
author img

By

Published : Sep 10, 2022, 11:17 AM IST

Updated : Sep 10, 2022, 12:57 PM IST

ਹੁਸ਼ਿਆਰਪੁਰ: ਜ਼ਿਲ੍ਹੇ ਦੇ ਅਧੀਨ ਆਉਂਦੇ ਥਾਣਾ ਹਰਿਆਣਾ ਦੇ ਏਐਸਆਈ ਸਤੀਸ਼ ਕੁਮਾਰ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਜਿਸ ਕਾਰਨ ਏਐਸਆਈ ਦੀ ਮੌਤ ਹੋ ਗਈ। ਜਿਵੇਂ ਹੀ ਇਸ ਘਟਨਾ ਦਾ ਪੁਲਿਸ ਵਿਭਾਗ ਵਿੱਚ ਪਤਾ ਲੱਗਿਆ ਤਾਂ ਪੁਲਿਸ ਦੇ ਅਧਿਕਾਰੀਆਂ ਵਿੱਚ ਹੜਕੰਪ ਮਚ ਗਿਆ।

ASI commits suicide
SHO ਉੱਤੇ ਲਗਾਏ ਇਲਜ਼ਾਮ
ASI commits suicide
SHO ਉੱਤੇ ਲਗਾਏ ਇਲਜ਼ਾਮ

ਦੱਸ ਦਈਏ ਕਿ ਏਐਸਆਈ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੁਸਾਇਡ ਨੋਟ ਲਿਖਿਆ ਸੀ। ਜਿਸ ਵਿੱਚ ਏਐਸਆਈ ਵੱਲੋਂ ਐਸਐਚਓ ਟਾਂਡਾ ਉੱਤੇ ਟਾਰਚਰ ਕਰਨ ਦੇ ਇਲਜ਼ਾਮ ਲਗਾਏ ਗਏ ਹਨ।

ASI ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ

ਇਸ ਮਾਮਲੇ ਨੂੰ ਲੈ ਕੇ ਜਦੋਂ ਥਾਣਾ ਹਰਿਆਣਾ ਦੇ ਪੁਲਿਸ ਅਧਿਕਾਰੀ ਬਲਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਜਾਂਚ ਕਰਨ ਦੀ ਗੱਲ ਆਖ ਕੇ ਆਪਣਾ ਪੱਲਾ ਛੁਡਵਾ ਲਿਆ ਅਤੇ ਜਦੋਂ ਉਨ੍ਹਾਂ ਕੋਲੋਂ ਐੱਸਐੱਚਓ ਉਂਕਾਰ ਸਿੰਘ ਬਰਾੜ ਬਾਬਤ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਵੱਲੋਂ ਚੁੱਪੀ ਧਾਰ ਲਈ ਗਈ।

ਇਹ ਵੀ ਪੜੋ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਵਤਾਰ ਸਿੰਘ ਹਿਤ ਦਾ ਹੋਇਆ ਦੇਹਾਂਤ

Last Updated : Sep 10, 2022, 12:57 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.