ETV Bharat / city

ਵੱਡੀ ਖ਼ਬਰ: ਜੀਕੇ ਇੰਟਰਪ੍ਰਾਈਜਿਜ਼ ਆਕਸੀਜਨ ਦੀ ਫੈਕਟਰੀ ਵਿੱਚ ਧਮਾਕਾ, ਇੱਕ ਦੀ ਮੌਤ - blast at GK Enterprises oxygen factory

ਹੁਸ਼ਿਆਰਪੁਰ ਦੇ ਜਲੰਧਰ ਰੋਡ ਉੱਤੇ ਨਸਰਾਲਾ ਦੇ ਕੋਲ ਜੀਕੇ ਇੰਟਰਪ੍ਰਾਈਜਿਜ਼ ਆਕਸੀਜਨ ਦੀ ਫੈਕਟਰੀ ਵਿੱਚ ਧਮਾਕਾ ਹੋ ਗਿਆ। ਇਸ ਧਮਾਕੇ ਦੇ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਜ਼ਖਮੀ ਹੋ ਗਏ ਹਨ।

blast at GK Enterprises oxygen factory
ਆਕਸੀਜਨ ਦੀ ਫੈਕਟਰੀ ਵਿੱਚ ਧਮਾਕਾ
author img

By

Published : Sep 24, 2022, 11:14 AM IST

Updated : Sep 24, 2022, 1:31 PM IST

ਹੁਸ਼ਿਆਰਪੁਰ: ਜ਼ਿਲ੍ਹੇ ਵਿਖੇ ਜਲੰਧਰ ਰੋਡ ਉੱਤੇ ਨਸਰਾਲਾ ਦੇ ਕੋਲ ਜੀਕੇ ਇੰਟਰਪ੍ਰਾਈਜਿਜ਼ ਆਕਸੀਜਨ ਦੀ ਫੈਕਟਰੀ ਵਿੱਚ ਧਮਾਕਾ ਹੋਇਆ ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਆਕਸੀਜਨ ਦੀ ਫੈਕਟਰੀ ਵਿੱਚ ਧਮਾਕਾ

ਜਾਣਕਾਰੀ ਮੁਤਾਬਿਕ ਨਸਰਾਲਾ ਵਿਖੇ ਸਥਿਤ ਜੇ ਕੇ ਇੰਟਰਪ੍ਰਾਈਜਿਜ਼ ਜੋ ਕਿ ਸਿਲੇਡਰਾਂ ਚ ਬੈਲਡਿੰਗ ਵਾਲੀ ਗੈਸ ਭਰ ਕੇ ਸਪਲਾਈ ਕਰਨ ਦਾ ਕੰਮ ਕਰ ਰਹੇ ਸੀ ਅਤੇ ਅੱਜ ਜਦੋਂ ਸਵੇਰੇ ਕਰਮਚਾਰੀ ਕੰਮ ਕਰ ਰਹੇ ਸੀ ਤਾਂ ਅਚਾਨਕ ਇਕ ਸਿਲੰਡਰ ਫਟ ਗਿਆ ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ 2 ਗੰਭੀਰ ਰੂਪ ਚ ਜ਼ਖਮੀ ਹੋ ਗਏ।

ਆਕਸੀਜਨ ਦੀ ਫੈਕਟਰੀ ਵਿੱਚ ਧਮਾਕਾ

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਕੀ ਨਸਰਾਲਾ ਦੇ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਹਰ ਪਹਿਲੂ ਨੂੰ ਆਧਾਰ ਬਣਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਪ੍ਰਵਾਸੀ ਪੰਜਾਬੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇੱਥੇ ਕੰਮ ਕਰਦਾ ਸੀ।

ਇਹ ਵੀ ਪੜੋ: ਬਠਿੰਡਾ ਅਦਾਲਤ 'ਚ ਲਾਰੈਂਸ ਪੇਸ਼, ਹੁਣ ਜਲੰਧਰ ਪੁਲਿਸ ਲੈਣ ਪਹੁੰਚੀ ਟ੍ਰਾਂਜ਼ਿਟ ਰਿਮਾਂਡ

Last Updated : Sep 24, 2022, 1:31 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.