ETV Bharat / city

550ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’

author img

By

Published : Oct 12, 2019, 3:31 PM IST

ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਮੌਕੇ ਪੂਰੇ ਪੰਜਾਬ ਭਰ ਵਿੱਚ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਇਆ ਜਾ ਰਿਹਾ ਹੈ। ਇਸ ਡਿਜ਼ੀਟਲ ਸ਼ੋਅ ਰਾਹੀਂ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਨੇ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਇਸ ਸਬੰਧੀ ਮੁਕਮਲ ਤਿਆਰੀਆਂ ਕੀਤੇ ਜਾਣ ਦੇ ਨਿਰਦੇਸ਼ ਜਾਰੀ ਕੀਤੇ।

ਫੋਟੋ

ਹੁਸ਼ਿਆਰਪੁਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਸ਼ੋਅ 24 ਅਕਤੂਬਰ ਨੂੰ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਇਆ ਜਾਵੇਗਾ। ਇਸ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਡਿਜ਼ੀਟਲ ਸ਼ੋਅ ਰਾਹੀਂ ਲੋਕਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਜੀਵਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਫੋਟੋ
ਫੋਟੋ

ਇਸ ਸਬੰਧ ਵਿੱਚ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆਂ ਨੇ ਇੱਕ ਮੀਟਿੰਗ ਕੀਤੀ। ਮੀਟਿੰਗ ਦੇ ਦੌਰਾਨ ਉਨ੍ਹਾਂ ਗੁਰ ਪੁਰਬ ਅਤੇ ਇਸ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਲਈ ਕੀਤੀ ਜਾਣ ਵਾਲੀ ਤਿਆਰੀਆਂ ਉੱਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸ਼ੋਅ ਵਿੱਚ ਸੰਗਤ ਲਈ ਖਾਣ-ਪੀਣ, ਸੁਰੱਖਿਆ ਅਤੇ ਹੋਰ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਅਤੇ ਸਮਾਗਮ ਲਈ ਮੁਕਮਸ ਤਿਆਰੀਆਂ ਕੀਤੇ ਜਾਣ ਦੇ ਨਿਰਦੇਸ਼ ਜਾਰੀ ਕੀਤੇ।

ਇਹ ਵੀ ਪੜ੍ਹੋ :ਡਿਜੀਟਲ ਸ਼ੋਅ ਰਾਹੀਂ ਲੋਕਾਂ ਨੂੰ ਮਿਲ ਰਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣਕਾਰੀ

ਉਨ੍ਹਾਂ ਦੱਸਿਆ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਲੱਖਣ ਸਮਾਗਮ ਕਰਵਾਇਆ ਜਾ ਰਿਹਾ ਹੈ, ਜੋ ਸੰਗਤਾਂ ਲਈ ਆਕਰਸ਼ਨ ਦਾ ਕੇਂਦਰ ਬਣੇਗਾ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਵਿੱਚ ਸਟੇਜ ਲਗਾ ਕੇ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ ਰਾਹੀਂ ਰੋਜ਼ਾਨਾ ਦੋ ਸ਼ੋਅ ਸ਼ਾਮ 7 ਤੋਂ 7.45 ਅਤੇ 8.30 ਤੋਂ 9.15 ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸੰਗਤ ਲਈ ਦਰਿਆ ਦੇ ਕਿਨਾਰਿਆਂ ’ਤੇ ਖੁੱਲ੍ਹੀ ਜਗ੍ਹਾ ’ਤੇ ਬੈਠਣ ਲਈ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 19 ਅਤੇ 20 ਅਕਤੂਬਰ ਨੂੰ ਪਿੰਡ ਟੇਰਕਿਆਣਾ, 23 ਅਤੇ 24 ਅਕਤੂਬਰ ਨੂੰ ਪਿੰਡ ਗੰਧੂਵਾਲ ਵਿਖੇ ਉਕਤ ਸਮੇਂ ਅਨੁਸਾਰ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਏ ਜਾ ਰਹੇ ਹਨ।

Intro:ਆਧੁਨਿਕ ਤਕਨੀਕ ਨਾਲ ਲਿਬਰੇਜ਼ ਬਿਆਸ ਦਰਿਆ ’ਚ ਲੱਗੇਗੀ ਅਧਿਆਤਮਕਤਾ ਦੀ ਛਹਿਬਰ
-ਸ਼੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ : ਡਿਪਟੀ ਕਮਿਸ਼ਨਰBody:ਆਧੁਨਿਕ ਤਕਨੀਕ ਨਾਲ ਲਿਬਰੇਜ਼ ਬਿਆਸ ਦਰਿਆ ’ਚ ਲੱਗੇਗੀ ਅਧਿਆਤਮਕਤਾ ਦੀ ਛਹਿਬਰ
-ਸ਼੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ : ਡਿਪਟੀ ਕਮਿਸ਼ਨਰ
-19 ਅਤੇ 20 ਨੂੰ ਟੇਰਕਿਆਣਾ, 23 ਅਤੇ 24 ਅਕਤੂਬਰ ਨੂੰ ਗੰਧੂਵਾਲ ’ਚ ਹੋਣ ਵਾਲਾ ਸ਼ੋਅ ਬਣੇਗਾ ਆਕਰਸ਼ਣ ਦਾ ਕੇਂਦਰ
-ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੁਚੱਜੇ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਰੂਹਾਨੀ ਰੰਗ ਵਿੱਚ ਰੰਗਣ ਲਈ ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਧੁਨਿਕ ਤਕਨੀਕ ਨਾਲ ਲਿਬਰੇਜ਼ ਜ਼ਿਲ੍ਹੇ ਵਿੱਚ ਪਹਿਲਾ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ ਬਿਆਸ ਦਰਿਆ ਵਿੱਚ ਕਰਵਾਇਆ ਜਾ ਰਿਹਾ ਹੈ। ਉਹ ਸਮਾਗਮ ਦੀਆਂ ਤਿਆਰੀਆਂ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਬੀਰ ਸਿੰਘ ਅਤੇ ਐਸ.ਡੀ.ਐਮ. ਦਸੂਹਾ ਸ਼੍ਰੀਮਤੀ ਜੋਤੀ ਬਾਲਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਆਸ ਦਰਿਆ ਨੇੜਲੇ ਪਿੰਡ ਟੇਰਕਿਆਣਾ ਅਤੇ ਪਿੰਡ ਗੰਧੂਵਾਲ ਵਿਖੇ ਦੋ ਥਾਵਾਂ ਦੀ ਚੋਣ ਕੀਤੀ ਗਈ ਹੈ ਅਤੇ ਇਨ੍ਹਾਂ ਥਾਵਾਂ ’ਤੇ ਕਰਵਾਏ ਜਾ ਰਹੇ ਸਮਾਗਮ ਆਧਿਆਤਮਕਤਾ ਦੀ ਛਹਿਬਰ ਲਗਾਉਣਗੇ। ਉਨ੍ਹਾਂ ਕਿਹਾ ਕਿ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਦੌਰਾਨ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਮਲਟੀ ਮੀਡੀਆ ਤਕਨੀਕਾਂ ਰਾਹੀਂ ਰੂਪਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਲੱਖਣ ਸਮਾਗਮ ਕਰਵਾਇਆ ਜਾ ਰਿਹਾ ਹੈ, ਜੋ ਸੰਗਤਾਂ ਲਈ ਆਕਰਸ਼ਨ ਦਾ ਕੇਂਦਰ ਬਣੇਗਾ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਵਿੱਚ ਸਟੇਜ ਲਗਾ ਕੇ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ ਰਾਹੀਂ ਰੋਜ਼ਾਨਾ ਦੋ ਸ਼ੋਅ ਸ਼ਾਮ 7 ਤੋਂ 7.45 ਅਤੇ 8.30 ਤੋਂ 9.15 ਤੱਕ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸੰਗਤ ਲਈ ਦਰਿਆ ਦੇ ਕਿਨਾਰਿਆਂ ’ਤੇ ਖੁੱਲ੍ਹੀ ਜਗ੍ਹਾ ’ਤੇ ਬੈਠਣ ਲਈ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 19 ਅਤੇ 20 ਅਕਤੂਬਰ ਨੂੰ ਪਿੰਡ ਟੇਰਕਿਆਣਾ, 23 ਅਤੇ 24 ਅਕਤੂਬਰ ਨੂੰ ਪਿੰਡ ਗੰਧੂਵਾਲ ਵਿਖੇ ਉਕਤ ਸਮੇਂ ਅਨੁਸਾਰ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਏ ਜਾ ਰਹੇ ਹਨ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਣ। ਉਨ੍ਹਾਂ ਐਸ.ਡੀ.ਐਮ ਦਸੂਹਾ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਵਾਲੀ ਥਾਂ ਤੱਕ ਜਾਣ ਵਾਲੇ ਰਸਤੇ ਦੀ ਸਫਾਈ ਅਤੇ ਲਾਈਟਾਂ ਲਗਵਾਈਆਂ ਜਾਣ। ਇਸ ਤੋਂ ਇਲਾਵਾ ਐਂਬੂਲੈਂਸ, ਫਾਇਰ ਬਿ੍ਰਗੇਡ ਅਤੇ ਸੰਗਤ ਦੇ ਬੈਠਣ, ਪੀਣ ਵਾਲੇ ਪਾਣੀ ਲਈ ਵੀ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਟ੍ਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਿਹਾ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ‘ਲਾਈਟ ਐਂਡ ਸਾਊਂਡ ਸ਼ੋਅ’ ਵਿੱਚ ਸ਼ਿਰਕਤ ਕਰਨ, ਜਿੱਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਿਰਤਾਂਤ ਨੂੰ ਮਲਟੀ ਮੀਡੀਆ ਤਕਨੀਕਾਂ ਰਾਹੀਂ ਰੂਪਮਾਨ ਕੀਤਾ ਜਾਵੇਗਾ।
ਇਸ ਮੌਕੇ ਡੀ.ਐਸ.ਪੀ. (ਐਚ) ਸ਼੍ਰੀ ਦਲਜੀਤ ਸਿੰਘ ਖੱਖ, ਐਕਸੀਅਨ ਡਰੇਨੇਜ਼ ਸ਼੍ਰੀ ਜੀ.ਐਸ.ਕਲਸੀ, ਸੀ..ਐਸ. ਡਾਇਰੈਕਟ ਕੰਪਨੀ ਤੋਂ ਸ਼੍ਰੀਮਤੀ ਮੀਨਾਕਸ਼ੀ ਤੋਮਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.