ETV Bharat / city

ਬਰਫੀਲੇ ਤੂਫ਼ਾਨ 'ਚ ਸ਼ਹੀਦ ਹੋਏ ਹੁਸ਼ਿਆਰਪੁਰ ਦੇ ਜਵਾਨ ਨੂੰ ਦਿੱਤੀ ਅੰਤਿਮ ਵਿਦਾਈ

ਲੇਹ ਲਦਾਖ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਹਵਲਦਾਰ ਬਲਜਿੰਦਰ ਸਿੰਘ ਨੂੰ ਅੱਜ ਸੈਂਕੜੇ ਨਮ ਅੱਖਾਂ ਨੇ ਅੰਤਿਮ ਵਿਦਾਈ ਦਿੱਤੀ। ਇਸ ਦੌਰਾਨ ਪਿੰਡਾਂ ਦੇ ਪਿੰਡ ਉਨ੍ਹਾਂ ਦੀ ਸ਼ਹਾਦਤ 'ਚ ਨਮਨ ਕਰਨ ਲਈ ਪੁੱਜੇ।

ਹੁਸ਼ਿਆਰਪੁਰ ਦੇ ਸ਼ਹੀਦ ਜਵਾਨ
ਸ਼ਹੀਦ ਬਲਜਿੰਦਰ ਸਿੰਘ
author img

By

Published : Jan 19, 2020, 8:10 PM IST

Updated : Jan 19, 2020, 8:17 PM IST

ਹੁਸ਼ਿਆਰਪੁਰ: ਲੇਹ ਲਦਾਖ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਹਵਲਦਾਰ ਬਲਜਿੰਦਰ ਸਿੰਘ ਨੂੰ ਅੱਜ ਸੈਂਕੜੇ ਨਮ ਅੱਖਾਂ ਨੇ ਅੰਤਿਮ ਵਿਦਾਈ ਦਿੱਤੀ ਗਈ। ਸ਼ਹੀਦ ਬਲਜਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਦੌਰਾਨ ਪਿੰਡਾਂ ਦੇ ਪਿੰਡ ਉਨ੍ਹਾਂ ਦੀ ਸ਼ਹਾਦਤ 'ਚ ਨਮਨ ਕਰਨ ਲਈ ਪੁੱਜੇ।

ਬਰਫੀਲੇ ਤੂਫ਼ਾਨ 'ਚ ਸ਼ਹੀਦ ਹੋਏ ਹੁਸ਼ਿਆਰਪੁਰ ਦੇ ਜਵਾਨ ਨੂੰ ਦਿੱਤੀ ਅੰਤਿਮ ਵਿਦਾਈ

ਸ਼ਹੀਦ ਹਵਲਦਾਰ ਬਲਜਿੰਦਰ ਸਿੰਘ ਟਾਂਡਾ ਉੜਮੁੜ ਦੇ ਪਿੰਡ ਜਹੂਰਾ ਦੇ ਰਹਿਣ ਵਾਲੇ ਸਨ। ਸ਼ਹੀਦ ਦੇ ਅੰਤਿਮ ਸਸਕਾਰ 'ਚ ਵਿਧਾਇਕ ਸੰਗਤ ਸਿੰਘ ਗਿਲਜੀਆ ਜ਼ਿਲ੍ਹਾ ਵੈਲਫੇਅਰ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਸੈਨਿਕ ਵੈੱਲਫੇਅਰ ਅਧਿਕਾਰੀ ਵੀ ਮੌਜੂਦ ਸਨ। ਜ਼ਿਲ੍ਹਾ ਸੈਨਿਕ ਵੈੱਲਫੇਅਰ ਅਧਿਕਾਰੀ ਦਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਲੱਦਾਖ ਦੇ 400 ਕਿਲੋਮੀਟਰ ਦੂਰ ਦੇਸ਼ ਦੀ ਰੱਖਿਆ ਵਿੱਚ ਲੱਗੇ ਸਿੱਖ ਲਾਈਨ ਦੇ 2 ਜਵਾਨ ਸ਼ਹੀਦ ਹੋ ਗਏ।

ਮੁੱਖ ਮੰਤਰੀ ਵੱਲੋਂ ਮੁਆਵਜ਼ੇ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਫ਼ੌਜੀ ਦੇ ਪਰਿਵਾਰ ਨੂੰ 5 ਲੱਖ ਰੁਪਏ, ਇੱਕ ਪਲਾਟ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ।

  • Pained to hear that another soldier has lost his life battling harsh weather, at a glacier in J&K. My prayers are with the family. My govt will pay ex-gratia of ₹12 lakhs and a job to the next of kin of Havildar Baljinder Singh of 2 Sikh Li. @adgpi

    — Capt.Amarinder Singh (@capt_amarinder) January 19, 2020 " class="align-text-top noRightClick twitterSection" data=" ">

Intro:ਲੇਹ ਲਦਾਖ ਦੇ ਗਲੇਸ਼ੀਅਰ ਵਿੱਚ ਡਿਊਟੀ ਦੌਰਾਨ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਪਿੰਡ ਜਹੂਰਾ ਨਾਲ ਸਬੰਧ ਰੱਖਣ ਵਾਲੇ ਸ਼ਹੀਦ ਹੋਏ ਹਵਲਦਾਰ ਬਲਵਿੰਦਰ ਸਿੰਘ ਨੂੰ ਅੱਜ ਸੈਂਕੜੇ ਨਮ ਅੱਖਾਂ ਨੇ ਅੰਤਿਮ ਵਿਦਾਈ ਦਿੱਤੀ ਇਸ ਦੁੱਖ ਦੀ ਘੜੀ ਵਿਚ ਵਿਧਾਇਕ ਸੰਗਤ ਸਿੰਘ ਗਿਲਜੀਆ ਜ਼ਿਲ੍ਹਾ ਵੈਲਫੇਅਰ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ Body:ਲੇਹ ਲਦਾਖ ਦੇ ਗਲੇਸ਼ੀਅਰ ਵਿੱਚ ਡਿਊਟੀ ਦੌਰਾਨ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਪਿੰਡ ਜਹੂਰਾ ਨਾਲ ਸਬੰਧ ਰੱਖਣ ਵਾਲੇ ਸ਼ਹੀਦ ਹੋਏ ਹਵਲਦਾਰ ਬਲਵਿੰਦਰ ਸਿੰਘ ਨੂੰ ਅੱਜ ਸੈਂਕੜੇ ਨਮ ਅੱਖਾਂ ਨੇ ਅੰਤਿਮ ਵਿਦਾਈ ਦਿੱਤੀ ਇਸ ਦੁੱਖ ਦੀ ਘੜੀ ਵਿਚ ਵਿਧਾਇਕ ਸੰਗਤ ਸਿੰਘ ਗਿਲਜੀਆ ਜ਼ਿਲ੍ਹਾ ਵੈਲਫੇਅਰ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ
ਲੇਹ ਲਦਾਖ ਦੇ ਗਲੇਸ਼ੀਅਰ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਪਿੰਡ ਜਹੂਰਾ ਨਾਲ ਸਬੰਧ ਰੱਖਣ ਵਾਲੇ ਹਵਲਦਾਰ ਬਲਵਿੰਦਰ ਸਿੰਘ ਸਾਰਥਿਕ ਸਰੀਰ ਉਨ੍ਹਾਂ ਦੇ ਪਿੰਡ ਪਹੁੰਚਿਆ ਤਾਂ ਨਾ ਅੱਖਾਂ ਨਾਲ ਸ਼ਹੀਦ ਨੂੰ ਰਾਸ਼ਟਰੀ ਸਨਮਾਨ ਦੇ ਨਾਲ ਲੱਖਾਂ ਲੋਕਾਂ ਨੇ ਵਧਾਈ ਦਿੱਤੀ ਇਸ ਦੁੱਖ ਦੇ ਮੌਕੇ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆ ਜ਼ਿਲ੍ਹਾ ਸੈਨਿਕ ਵੈਲਫੇਅਰ ਅਧਿਕਾਰੀ ਦਵਿੰਦਰ ਸਿੰਘ ਮੌਜੂਦ ਸਨ ਜ਼ਿਲ੍ਹਾ ਸੈਨਿਕ ਵੈੱਲਫੇਅਰ ਅਧਿਕਾਰੀ ਦਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਲੱਦਾਖ ਦੇ ਚਾਰ ਸੌ ਕਿਲੋਮੀਟਰ ਦੂਰ ਦੇਸ਼ ਦੀ ਰਕਸ਼ਾ ਵਿੱਚ ਲੱਗੇ ਸਿੱਖ ਲਾਈਨ ਦੋ ਜਵਾਨ ਬਲਵਿੰਦਰ ਸਿੰਘ ਸ਼ਹੀਦ ਹੋ ਗਏ ਸ਼ਹੀਦ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਪੰਜ ਲੱਖ ਰੁਪਿਆ ਇੱਕ ਪਲਾਟ ਅਤੇ ਪਰਿਵਾਰ ਦੇ ਇੱਕ ਬੰਦੇ ਨੂੰ ਨੌਕਰੀ ਦਿੱਤੀ ਜਾਏਗੀ ।
ਵਾਈਟ.....ਸੰਗਤ ਸਿੰਘ ਗਿਲਜੀਆਂ ਹਲਕਾ ਵਿਧਾਇਕ
ਬਾਈਟ....ਦਲਵਿੰਦਰ ਸਿੰਘ ਜ਼ਿਲ੍ਹਾ ਵੈਲਫੇਅਰ ਅਧਿਕਾਰੀ
ਬਾਈਟ....ਪ੍ਰਦੀਪ ਕੌਰ ਸ਼ਹੀਦ ਦੀ ਪਤਨੀConclusion:
Last Updated : Jan 19, 2020, 8:17 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.