ETV Bharat / city

ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਲੋਂ 31 ਨਵਜੰਮੀਆਂ ਬੱਚੀਆਂ ਦੀ ਮਨਾਈ ਗਈ ਲੋਹੜੀ

ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਦੇ ਪਿੰਡ ਡਾਡਾ ਵਿਖੇ 31 ਨਵ ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ। ਇਹ ਪ੍ਰੋਗਰਾਮ ਬੇਟੀ ਬਚਾਓ-ਬੇਟੀ ਪੜਾਓ ਯੋਜਨਾ ਦੇ ਤਹਿਤ ਕਰਵਾਇਆ ਗਿਆ। ਇਸ ਮੌਕੇ ਸੂਬੇ ਦੇ ਉਦਯੋਗ 'ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਖ਼ਾਸ ਤੌਰ 'ਤੇ ਸ਼ਿਰਕਤ ਕੀਤੀ।

31 ਨਵਜੰਮੀਆਂ ਬੱਚੀਆਂ ਦੀ ਮਨਾਈ ਗਈ ਲੋਹੜੀ
31 ਨਵਜੰਮੀਆਂ ਬੱਚੀਆਂ ਦੀ ਮਨਾਈ ਗਈ ਲੋਹੜੀ
author img

By

Published : Jan 12, 2020, 6:01 PM IST

ਹੁਸ਼ਿਆਰਪੁਰ: ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬੇਟੀ ਬਚਾਓ-ਬੇਟੀ ਪੜ੍ਹਾਓ ਯੋਜਨਾ ਤਹਿਤ ਪਿੰਡ ਡਾਡਾ 'ਚ 31 ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ। ਇਸ ਪ੍ਰੋਗਰਾਮ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

31 ਨਵਜੰਮੀਆਂ ਬੱਚੀਆਂ ਦੀ ਮਨਾਈ ਗਈ ਲੋਹੜੀ

ਇਸ ਦੌਰਾਨ ਨਵ ਜੰਮੀਆਂ ਬੱਚੀਆਂ ਨੂੰ ਤੋਹਫ਼ੇ ਦੇ ਕੇ ਉਨ੍ਹਾਂ ਦੇ ਪਰਿਵਾਰ ਨੂੰ ਲੋਹੜੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਨੇ ਸੱਭਿਆਚਾਰਕ ਪ੍ਰਰੋਗਰਾਮ ਵੀ ਪੇਸ਼ ਕੀਤਾ ਗਿਆ।

ਸਮਾਰੋਹ ਤੋਂ ਪਹਿਲਾਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਡਾ. ਅੰਬੇਡਕਰ ਪੀਪਲਜ਼ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਖੋਲ੍ਹੇ ਗਏ ਸਿਲਾਈ ਸੈਂਟਰ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਸੈਂਟਰ ਨੂੰ ਖੋਲ੍ਹਣ ਦਾ ਉਦੇਸ਼ ਮਹਿਲਾਵਾਂ ਨੂੰ ਪੇਸ਼ੇਵਰ ਕੋਰਸਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਦੇ ਨਾਲ-ਨਾਲ ਨਾਰੀ ਸਸ਼ਕਤੀਕਰਨ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰਿਆਂ ਨੂੰ ਲੋਹੜੀ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਇਸ ਸ਼ੁੱਭ ਮੌਕੇ ਅਸੀਂ ਇਨ੍ਹਾਂ ਨਵ ਜੰਮੀਆਂ ਬੱਚੀਆਂ ਦੀ ਪਹਿਲੀ ਲੋਹੜੀ ਮਨਾ ਰਹੇ ਹਾਂ। ਉਨ੍ਹਾਂ ਧੀਆਂ ਤੋਂ ਬਿਨ੍ਹਾਂ ਸਮਾਜ ਦੀ ਕਲਪਨਾ ਨੂੰ ਅਧੂਰਾ ਦੱਸਦੇ ਹੋਏ, ਲੋਕਾਂ ਨੂੰ ਕੰਨਿਆ ਭਰੂਣ ਹੱਤਿਆ ਵਹਗੀ ਗ਼ਲਤ ਸੋਚ ਨੂੰ ਤਿਆਗ ਕਰਕੇ ਧੀਆਂ ਦੇ ਸਤਿਕਾਰ ਕੀਤੇ ਜਾਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਧੀਆਂ ਨੂੰ ਪੱਤਰਾਂ ਬਰਾਬਰ ਸਾਮਾਨ ਮੌਕੇ ਮਿਲਣੇ ਚੀਹੀਦੇ ਹਨ। ਕਿਉਂਕਿ ਲੜਕੀਆਂ ਹਰ ਖ਼ੇਤਰ 'ਚ ਤਰੱਕੀ ਕਰ ਰਹੀਆਂ ਹਨ।

Intro:ਹੁਸ਼ਿਆਰਪੁਰ ਦੇ ਪਿੰਡ ਡਾਢਾ ਦੇ ਵਿੱਚ 31 ਨਵ ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ।
ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਬੇਟੀ ਬਚਾਓ-ਬੇਟੀ ਪੜਾਓ ਯੋਜਨਾ ਤਹਿਤ ਅੱਜ ਪਿੰਡ ਡਾਡਾ ਵਿੱਚ 31 ਨਵਜੰਮੀਆਂ ਬੱਚੀਆਂ ਦੀ ਲੋਹੜੀ ਪਾਈ। ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਸ਼ਿਰਕਤ ਕੀਤੀ।Body:
ਹੁਸ਼ਿਆਰਪੁਰ ਦੇ ਪਿੰਡ ਡਾਢਾ ਦੇ ਵਿੱਚ 31 ਨਵ ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ।
ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਬੇਟੀ ਬਚਾਓ-ਬੇਟੀ ਪੜਾਓ ਯੋਜਨਾ ਤਹਿਤ ਅੱਜ ਪਿੰਡ ਡਾਡਾ ਵਿੱਚ 31 ਨਵਜੰਮੀਆਂ ਬੱਚੀਆਂ ਦੀ ਲੋਹੜੀ ਪਾਈ। ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਚੋਅਰਮੈਨ ਇੰਪੂਰਵਮੈਂਟ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਮੌਕੇ 'ਤੇ ਮੁੱਖ ਮਹਿਮਾਨ ਨੇ ਨਵ ਜੰਮੀਆਂ ਬੱਚੀਆਂ ਨੂੰ ਉਪਰਾਹ ਦੇ ਕੇ ਉਨ੍ਹਾਂ ਦੇ ਪਰਿਵਾਰ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਸਮਾਰੋਹ ਤੋਂ ਪਹਿਲਾ ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਡਾ. ਅੰਬੇਡਕਰ ਪੀਪਲਜ਼ ਵੈਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਖੋਲ•ੇ ਗਏ ਸਿਲਾਈ ਸੈਂਟਰ ਦੀ ਸ਼ੁਰੂਆਤ ਕੀਤੀ। ਉਨ•ਾਂ ਕਿਹਾ ਕਿ ਇਸ ਸੈਂਟਰ ਨੂੰ ਖੋਲ•ਣ ਦਾ ਉਦੇਸ਼ ਮਹਿਲਾਵਾਂ ਨੂੰ ਪੇਸ਼ੇਵਰ ਕੋਰਸਾਂ ਨਾਲ ਜੋੜਨ ਅਤੇ ਉਨ•ਾਂ ਨੂੰ ਆਤਮ ਨਿਰਭਰ ਬਣਾਉਣ ਦੇ ਨਾਲ-ਨਾਲ ਨਾਰੀ ਸਸ਼ਕਤੀਕਰਨ ਨੂੰ ਯਕੀਨੀ ਬਣਾਉਣਾ ਹੈ। ਉਨ•ਾਂ ਸਾਰਿਆਂ ਨੂੰ ਲੋਹੜੀ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਇਸ ਸ਼ੁਭ ਅਵਸਰ 'ਤੇ ਅਸੀਂ ਇਨ•ਾਂ ਨਵ ਜੰਮੀਆਂ ਬੱਚੀਆਂ ਦੀ ਪਹਿਲੀ ਲੋਹੜੀ ਮਨ•ਾ ਰਹੇ ਹਾਂ। ਉਨ•ਾਂ ਕਿਹਾ ਕਿ ਅੱਜ ਬੇਟੀਆਂ ਦੇ ਬਿਨ•ਾਂ ਸਮਾਜ ਦੀ ਕਲਪਨਾ ਕਰਨਾ ਅਸੰਭਵ ਹੈ, ਇਸ ਲਈ ਲੋਕਾਂ ਨੂੰ ਕੰਨੀਆਂ ਭਰੂਣ ਹੱਤਿਆ ਵਰਗੀ ਗਲਤ ਸੋਚ ਨੂੰ ਤਿਆਗ ਕੇ ਬੇਟੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਲੜਕਿਆਂ ਅਤੇ ਲੜਕੀਆਂ ਨੂੰ ਸਮਾਨ ਅਵਸਰ ਮਿਲਣੇ ਚਾਹੀਦੇ ਹਨ, ਕਿਉਂਕਿ ਲੜਕੀਆਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ। ਉਨ•ਾਂ ਕਿਹਾ ਕਿ ਅੱਜ ਲੜਕੀਆਂ ਸਮਾਜ ਦੇ ਹਰ ਖੇਤਰ ਦਾ ਪ੍ਰਤੀਨਿਧ ਕਰਕੇ ਤਰੱਕੀ ਵੀ ਕਰ ਰਹੀਆਂ ਹਨ।
ਕੈਬਨਿਟ ਮੰਤਰੀ ਨੇ ਕਿਹਾ ਮਹਿਲਾ ਸਸ਼ਕਤੀਕਰਨ ਤਾਂ ਹੀ ਸੰਭਵ ਹੋ ਸਕਦਾ ਹੈ, ਜਦੋਂ ਲੜਕੀਆਂ ਪੜ•ਾਈ ਕਰਕੇ ਆਪਣਾ ਵਿਕਾਸ ਕਰਨ ਅਤੇ ਆਰਥਿਕ ਤੌਰ 'ਤੇ ਮਜਬੂਤ ਹੋ ਕੇ ਸਮਾਜ ਵਿੱਚ ਸਿਰ ਚੁੱਕ ਕੇ ਜਿਓਣ। ਉਨ•ਾਂ ਸਮਾਰੋਹ ਵਿੱਚ ਹਾਜ਼ਰ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਟੀਚਾ ਨਿਰਧਾਰਤ ਕਰਕੇ ਪੜ•ਾਈ ਕਰਨ ਅਤੇ ਆਪਣਾ ਕੈਰਿਅਰ ਚੁਣਨ। ਇਸ ਦੌਰਾਨ ਉਨ•ਾਂ ਜ਼ਿਲ•ਾ ਪ੍ਰਸ਼ਾਸ਼ਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਦੇ ਆਯੋਜਨਾਂ ਨਾਲ ਸਮਾਜ ਵਿੱਚ ਜਾਗਰੂਕਤਾ ਆਉਂਦੀ ਹੈ ਅਤੇ ਪ੍ਰਸ਼ਾਸ਼ਨ ਨੂੰ ਸਮੇਂ-ਸਮੇਂ 'ਤੇ ਇਸ ਤਰ•ਾਂ ਦੇ ਸਮਾਗਮ ਆਯੋਜਨ ਕਰਦੇ ਰਹਿਣਾ ਚਾਹੀਦਾ ਹੈ। ਇਸ ਦੌਰਾਨ ਉਨ•ਾਂ ਅੱਗ ਵਾਲ ਕੇ ਆਯੋਜਿਤ ਸਮਾਰੋਹ ਦੀ ਸ਼ੁਰੂਆਤ ਵੀ ਕੀਤੀ।
Byte.....ਸ਼੍ਰੀ ਸੁੰਦਰ ਸ਼ਾਮ ਅਰੋੜਾ ( ਕੈਬਨਿਟ ਮੰਤਰੀ )Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.