ਜਲੰਧਰ: ਰਾਮਾ ਮੰਡੀ ਇਲਾਕੇ ਵਿੱਚ ਵਿਅਕਤੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ 54 ਸਾਲਾ ਹਰਦੀਪ ਸ਼ਰਮਾ ਵਜੋਂ ਹੋਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਜਾਣਕਾਰੀ ਮੁਤਾਬਕ ਖੁਦਕੁਸ਼ੀ ਦਾ ਕਾਰਨ ਘਰੇਲੂ ਪਰੇਸ਼ਾਨੀ ਦੱਸਿਆ ਜਾ ਰਿਹਾ ਹੈ ।
ਵਧੇਰੇ ਜਾਣਕਾਰੀ ਲਈ ਇੰਤਜ਼ਾਰ ਕਰੋਂ....