ETV Bharat / city

ਦੁਕਾਨ 'ਚ ਅੱਗ ਲੱਗਣ ਕਾਰਨ ਹਫੜਾ-ਦਫੜੀ ਦਾ ਮਾਹੌਲ - ਜਲੰਧਰ ਦੇ ਫਗਵਾੜਾ ਗੇਟ

ਜਲੰਧਰ ਦੇ ਫਗਵਾੜਾ ਗੇਟ ਸਥਿਤ ਕੇ. ਇਲੈਕਟ੍ਰੀਕਲ ਦੀ ਦੁਕਾਨ 'ਚ ਅਚਾਨਕ ਤੀਜੀ ਮੰਜ਼ਿਲ 'ਤੇ ਅੱਗ ਲਗਣ ਕਾਰਨ ਇਲਾਕੇ 'ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਮੌਕੇ 'ਤੇ ਪੁੱਜੀ ਅੱਗ ਬੁਝਾਉ ਦਸਤੇ ਦੀ ਗੱਡੀ ਨੇ ਅੱਗ 'ਤੇ ਕਾਬੂ ਪਾ ਲਿਆ।

ਫ਼ੋਟੋ।
author img

By

Published : Sep 29, 2019, 12:08 PM IST

ਜਲੰਧਰ: ਸ਼ਹਿਰ ਦੇ ਭੀੜ ਭਾੜ ਵਾਲੇ ਇਲਾਕਾ ਫਗਵਾੜਾ ਗੇਟ ਵਿੱਚ ਸ਼ਨੀਵਾਰ ਰਾਤ ਨੂੰ ਲਗਭਗ 9:15 'ਚ ਇੱਕ ਦੁਕਾਨ ਦੀ ਉੱਪਰੀ ਮੰਜ਼ਿਲ ਵਿੱਚ ਅੱਗ ਲੱਗ ਗਈ। ਅੱਗ ਲੱਗਣ ਨਾਲ ਇਲਾਕੇ 'ਚ ਹਫੜਾ ਦਫੜੀ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਅੱਗ ਬੁਝਾਉ ਦਸਤੇ ਦੀ ਗੱਡੀ ਨੇ ਅੱਗ 'ਤੇ ਕਾਬੂ ਪਾ ਲਿਆ। ਅੱਗ ਦੁਕਾਨ ਦੇ ਉੱਪਰੀ ਮੰਜ਼ਿਲ 'ਤੇ ਲੱਗੇ ਹੋਣ ਦੇ ਕਾਰਨ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਕਾਫੀ ਸਖ਼ਤ ਮਿਹਨਤ ਕਰਨੀ ਪਈ। ਹਾਲਾਂਕਿ ਇਹ ਸਪੱਸ਼ਟ ਨਹੀਂ ਹੋ ਪਾ ਰਿਹਾ ਹੈ ਕਿ ਅੱਗ ਕਿਸ ਕਾਰਨ ਲੱਗੀ।

ਵੀਡੀਓ

ਜ਼ਿਕਰਯੋਗ ਹੈ ਕਿ ਫਗਵਾੜਾ ਗੇਟ ਸਥਿਤ ਕੇ. ਇਲੈਕਟ੍ਰੀਕਲ ਦੀ ਦੁਕਾਨ 'ਚ ਅਚਾਨਕ ਤੀਜੀ ਮੰਜ਼ਿਲ 'ਤੇ ਅੱਗ ਲਗ ਗਈ। ਇਸ ਹਾਦਸੇ 'ਚ ਕਿਸੇ ਦਾ ਵੀ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਆਈ ਹੈ, ਪਰ ਦੁਕਾਨ ਮਾਲਕ ਦਾ ਲੱਖਾਂ ਦਾ ਸਮਾਣ ਸੜ ਕੇ ਸੁਆਹ ਹੋ ਗਿਆ।

Intro:ਜਲੰਧਰ ਸ਼ਹਿਰ ਦੇ ਭੀੜ ਭਾੜ ਵਾਲੇ ਇਲਾਕੇ ਫਗਵਾੜਾ ਗੇਟ ਵਿੱਚ ਰਾਤੀਂ 9:15 ਵਜੇ ਇੱਕ ਦੁਕਾਨ ਦੀ ਉੱਪਰੀ ਮੰਜ਼ਿਲ ਵਿਚ ਅੱਗ ਲੱਗ ਗਈ।Body:ਅੱਗ ਲੱਗਣ ਦਾ ਪਤਾ ਲੱਗਿਆ ਤਾਂ ਇਲਾਕੇ ਵਿੱਚ ਅਫਰਾ ਤਫਰੀ ਮੱਚ ਗਈ। ਲੋਕਾਂ ਨੇ ਉਦੋਂ ਹੀ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਵਾਲਿਆਂ ਨੂੰ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬਿ੍ਗੇਡ ਡਿਪਾਰਟਮੈਂਟ ਦੇ ਕਰਮਚਾਰੀ ਮੌਕੇ ਤੇ ਪੁੱਜੇ ਅਤੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ।
ਅੱਗ ਦੁਕਾਨ ਦੇ ਉੱਪਰੀ ਮੰਜ਼ਿਲ ਤੇ ਲੱਗੇ ਹੋਣ ਦੇ ਕਾਰਨ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਕਾਫੀ ਸਖ਼ਤ ਮਿਹਨਤ ਕਰਨੀ ਪਈ। ਖ਼ਬਰ ਲਿਖੇ ਜਾਣ ਤੇ ਇਹ ਸਪੱਸ਼ਟ ਨਹੀਂ ਹੋ ਪਾ ਰਿਹਾ ਸੀ ਕਿ ਅੱਗ ਕਿਸ ਕਾਰਨ ਲੱਗੀ ਅਤੇ ਖ਼ਬਰ ਲਿਖੇ ਜਾਣ ਤੱਕ ਦਮਕਲ ਵਿਭਾਗ ਦੇ ਕਰਮਚਾਰੀ ਅੱਗ ਬੁਝਾਉਣ ਵਿੱਚ ਲੱਗੇ ਹੋਏ ਸੀ।

ਬਾਈਟ: ਮੁਕੇਸ਼ ਕੁਮਾਰ ( ਦੁਕਾਨ ਦਾ ਮਾਲਿਕ )

ਬਾਈਟ: ਰਾਜਿੰਦਰ ਸ਼ਰਮਾ ( ਫਾਇਰ ਬ੍ਰਿਗੇਡ ਡਿਪਾਰਟਮੈਂਟ ਅਧਿਕਾਰੀ )Conclusion:ਕਾਫੀ ਕੜ੍ਹੀ ਮਿਹਨਤ ਕਰਨ ਤੋਂ ਬਾਅਦ ਫਾਇਰ ਬਿ੍ਗੇਡ ਅਧਿਕਾਰੀਆਂ ਨੇ ਅੱਗ ਤੇ ਕਾਬੂ ਪਾ ਲਿਆ।
ETV Bharat Logo

Copyright © 2025 Ushodaya Enterprises Pvt. Ltd., All Rights Reserved.