ETV Bharat / city

ਬੈਂਕ ਯੂਨੀਅਨ ਵੱਲੋਂ ਦੇਸ਼ ਭਰ 'ਚ ਹੜਤਾਲ ਦਾ ਐਲਾਨ

author img

By

Published : Jan 24, 2020, 10:18 PM IST

ਬੈਂਕ ਯੂਨੀਅਨ ਦੇ ਵਰਕਰਾਂ ਵੱਲੋਂ 31 ਜਨਵਰੀ ਤੇ 1 ਫਰਵਰੀ ਨੂੰ ਦੇਸ਼ ਭਰ 'ਚ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਬੈਂਕ ਮੁਲਾਜ਼ਮਾਂ ਵੱਲੋਂ ਇਹ ਵਿਰੋਧ ਸਰਕਾਰੀ ਬੈਂਕਾਂ ਨੂੰ ਪੈ ਰਹੇ ਘਾਟੇ ਅਤੇ ਸਰਕਾਰ ਵੱਲੋਂ ਬੈਂਕਾਂ ਦਾ ਨਿੱਜੀਕਰਨ ਕੀਤੇ ਜਾਣ ਨੂੰ ਲੈ ਕੇ ਕੀਤਾ ਜਾ ਰਿਹਾ ਹੈ।

ਬੈਂਕ ਯੂਨੀਅਨ ਦੇ ਵਰਕਰਾਂ ਵੱਲੋਂ ਹੜਤਾਲ
ਬੈਂਕ ਯੂਨੀਅਨ ਦੇ ਵਰਕਰਾਂ ਵੱਲੋਂ ਹੜਤਾਲ

ਜਲੰਧਰ: ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਨੇ 31 ਜਨਵਰੀ ਅਤੇ 1 ਫਰਵਰੀ ਨੂੰ ਪੂਰੇ ਭਾਰਤ 'ਚ ਬੈਂਕ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਹੈ। ਇਹ ਹੜਤਾਲ ਸਰਕਾਰ ਵੱਲੋਂ ਬੈਂਕਾਂ ਦੇ ਨਿੱਜੀਕਰਨ ਕੀਤੇ ਜਾਣ ਕਾਰਨ ਕੀਤੀ ਜਾ ਰਹੀ ਹੈ।

ਬੈਂਕ ਯੂਨੀਅਨ ਦੇ ਵਰਕਰਾਂ ਵੱਲੋਂ ਹੜਤਾਲ

ਯੂਨਾਈਟਡ ਫੋਰਮ ਆਫ ਬੈਂਕ ਯੂਨੀਅਨ ਦੇ ਜਨਰਲ ਸਕੱਤਰ ਸੁਰਿੰਦਰਪਾਲ ਸਿੰਘ ਵਿਰਕ ਇਸ ਬਾਰੇ ਦੱਸਦੇ ਹੋਏ ਕਿਹਾ ਕਿ ਇਹ ਹੜਤਾਲ ਭਾਰਤ ਸਰਕਾਰ ਦੇ ਵਿਰੁੱਧ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਮੁਲਾਜ਼ਮਾਂ ਨਿਰੰਤਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਲਈ 31 ਜਨਵਰੀ ਅਤੇ 1 ਫਰਵਰੀ ਨੂੰ ਪੂਰੇ ਭਾਰਤ 'ਚ ਬੈਂਕ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਜਵੇਗੀ।

ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮ ਮਾਰੂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਜਨਤਕ ਖ਼ੇਤਰਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਬੈਂਕ ਯੂਨੀਅਨ ਦੇ ਵਰਕਰ ਸਰਕਾਰ ਦੀਆਂ ਇਨ੍ਹਾਂ ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਨੂੰ ਇਸ ਹੜਤਾਲ ਪ੍ਰਦਰਸ਼ਨ ਤੋਂ ਬਾਅਦ ਵੀ ਅਣਦੇਖਾ ਕਰਦੀ ਹੈ ਤਾਂ ਉਨ੍ਹਾਂ ਵੱਲੋਂ ਮੁੜ 11,12 ਤੇ 13 ਮਾਰਟ ਨੂੰ ਹੜਤਾਲ ਕੀਤੀ ਜਾਵੇਗੀ।

Intro:ਅੱਜ ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਦੱਸਿਆ ਅਤੇ ਅਹੁਦੇਦਾਰਾਂ ਵੱਲੋਂ ਕੱਤੀ ਜਨਵਰੀ ਅਤੇ ਇਕ ਫਰਵਰੀ ਨੂੰ ਸੰਪੂਰਨ ਭਾਰਤ ਵਿੱਚ ਬੈਂਕਾਂ ਦੀ ਹੜਤਾਲ ਦੀ ਕੋਲ ਦਿੱਤੀ ਗਈ ਹੈ ਇਹ ਹੜਤਾਲ ਭਾਰਤ ਸਰਕਾਰ ਖਿਲਾਫ ਕੀਤੀ ਜਾ ਰਹੀ ਹੈ ਨਿਰੰਤਰ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਯੂਨੀਅਨ ਦੇ ਕਰਮਚਾਰੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਅਤੇ ਹੁਣ ਉਹ ਕੱਤੀ ਜਨਵਰੀ ਅਤੇ ਇਕ ਫਰਵਰੀ ਨੂੰ ਪੂਰੇ ਭਾਰਤ ਵਿੱਚ ਬੈਂਕਾਂ ਦੀ ਹੜਤਾਲ ਕਰਨਗੇ।Body:ਭਾਰਤ ਸਰਕਾਰ ਮੁਲਾਜ਼ਮ ਮਾਰੂ ਨੀਤੀਆਂ ਨੂੰ ਨਿਰੰਤਰ ਲਿਆਈ ਜਾ ਰਹੀ ਹੈ ਅਤੇ ਪਬਲਿਕ ਸੈਕਟਰਾਂ ਨੂੰ ਪ੍ਰਾਈਵੇਟ ਸੈਕਟਰਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਜੋ ਕਿ ਬੈਂਕ ਯੂਨੀਅਨ ਦੇ ਵਰਕਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਇਸ ਤੇ ਜਾਣਕਾਰੀ ਦਿੰਦੇ ਹੋਏ ਯੂਨਾਈਟਡ ਫੋਰਮ ਆਫ ਬੈਂਕ ਯੂਨੀਅਨ ਦੇ ਜਨਰਲ ਸੱਕਤਰ ਸੁਰਿੰਦਰਪਾਲ ਸਿੰਘ ਵਿਰਕ ਨੇ ਕਿਹਾ ਕਿ ਸਰਕਾਰ ਮੁਲਾਜ਼ਮ ਮਾਰੂ ਨੀਤੀ ਨੂੰ ਅਪਣਾਏ ਬੈਠੀ ਹੈ ਸਰਕਾਰ ਪਬਲਿਕ ਸੈਕਟਰਾਂ ਨੂੰ ਪ੍ਰਾਈਵੇਟ ਸੈਕਟਰਾਂ ਵਿੱਚ ਤਬਦੀਲ ਕਰਨਾ ਚਾਹੁੰਦੀ ਹੈ। ਜਿਸ ਨੂੰ ਅਸੀਂ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ ਅਤੇ ਸਰਕਾਰ ਖਿਲਾਫ ਪ੍ਰਦਰਸ਼ਨ ਇਸੇ ਤਰ੍ਹਾਂ ਕਰਦੇ ਰਹਾਂਗੇ ਅਤੇ ਅਸੀਂ 31 ਜਨਵਰੀ ਤੇ 1 ਫਰਵਰੀ ਨੂੰ ਸੰਪੂਰਨ ਭਾਰਤ ਦੀ ਬੈਂਕਾਂ ਦੀ ਹੜਤਾਲ ਕਰਾਂਗੇ।

ਬਾਈਟ: ਸੁਰਿੰਦਰਪਾਲ ਸਿੰਘ ਵਿਰਕ ( ਯੂਨਾਈਟਡ ਫੋਰਮ ਆਫ ਬੈਂਕ ਯੂਨੀਅਨ ਦੇ ਜਨਰਲ ਸੱਕਤਰ )
Conclusion:ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਨੂੰ ਇਹ ਹੜਤਾਲ ਪ੍ਰਦਰਸ਼ਨ ਕਰਨ ਤੋਂ ਬਾਅਦ ਵੀ ਨਹੀਂ ਪੂਰੀ ਕਰਦੀ ਤਾਂ ਉਹ 11, 12, ਅਤੇ 13 ਮਾਰਚ ਨੂੰ ਉਹ ਮੁੜ ਹੜਤਾਲ ਕਰਨਗੇ।
ETV Bharat Logo

Copyright © 2024 Ushodaya Enterprises Pvt. Ltd., All Rights Reserved.