ETV Bharat / city

AAP ਪੰਜਾਬ ਦਾ ਪੈਸਾ ਦੂਜੇ ਸੂਬਿਆਂ ਦੀ ਕੰਪੇਨਿੰਗ ਉੱਤੇ ਖਰਚ ਰਹੀ: ਅਸ਼ਵਨੀ ਸ਼ਰਮਾ

Ashwini Sharma meeting in Jalandhar ਭਾਜਪਾ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਐਤਵਾਰ ਨੂੰ ਜਲੰਧਰ ਪੁੱਜੇ। ਜਿੱਥੇ ਅਸ਼ਵਨੀ ਸ਼ਰਮਾ ਨੇ ਆਪ 'ਤੇ ਤੰਜ਼ ਕੱਸਦਿਆ ਕਿਹਾ ਕਿ AAP ਪੰਜਾਬ ਦਾ ਪੈਸਾ ਦੂਜੇ ਸੂਬਿਆਂ ਦੀ ਕੰਪੇਨਿੰਗ ਉੱਤੇ ਖਰਚ ਰਹੀ ਹੈ।

BJP president Ashwini Sharma meeting in Jalandhar

author img

By

Published : Sep 11, 2022, 5:19 PM IST

Updated : Sep 11, 2022, 8:35 PM IST

ਜਲੰਧਰ: ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਭਾਜਪਾ ਨੇ ਜਿੱਤੇ ਤੋਂ ਬਾਅਦ ਭਾਜਪਾ ਨੇ ਪੰਜਾਬ ਵਿੱਚ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ। ਇਸੇ ਤਹਿਤ ਹੀ ਭਾਜਪਾ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਐਤਵਾਰ ਨੂੰ Ashwini Sharma meeting in Jalandhar ਜਲੰਧਰ ਪੁੱਜੇ। ਜਿੱਥੇ ਭਾਜਪਾ ਆਗੂਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਜਿੱਥੇ ਅਸ਼ਵਨੀ ਸ਼ਰਮਾ ਨੇ ਆਪ 'ਤੇ ਤੰਜ਼ ਕੱਸਦਿਆ ਕਿਹਾ ਕਿ AAP ਪੰਜਾਬ ਦਾ ਪੈਸਾ ਦੂਜੇ ਸੂਬਿਆਂ ਦੀ ਕੰਪੇਨਿੰਗ ਉੱਤੇ ਖਰਚ ਰਹੀ ਹੈ।

ਇਸ ਮੌਕੇ ਅਸ਼ਵਨੀ ਸ਼ਰਮਾ Ashwini Sharma ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਮਾਜ ਦੀ ਸੇਵਾ ਦੇ ਕੰਮਾਂ ਨੂੰ ਹਮੇਸ਼ਾ ਪਹਿਲ ਦਿੰਦੀ ਆ ਰਹੀ ਹੈ ਤੇ ਨਾਲ ਹੀ ਉਨ੍ਹਾਂ ਦੱਸਿਆ ਕਿ ਅਠਾਰਾਂ ਸਤੰਬਰ ਨੂੰ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਹਾੜਾ ਆ ਰਿਹਾ ਹੈ। ਇਸ ਦਿਹਾੜੇ ਮੌਕੇ ਦੇਸ਼ ਦੇ ਹਰ ਸੂਬੇ ਵਿਚ ਬਲੱਡ ਡੋਨੇਸ਼ਨ ਕੈਂਪ ਤੇ ਨਵੇਂ ਬੂਟੇ ਲਗਾਏ ਜਾਣਗੇ।

AAP ਪੰਜਾਬ ਦਾ ਪੈਸਾ ਦੂਜੇ ਸੂਬਿਆਂ ਦੀ ਕੰਪੇਨਿੰਗ ਉੱਤੇ ਖਰਚ ਰਹੀ: ਅਸ਼ਵਨੀ ਸ਼ਰਮਾ

ਇਸ ਮੌਕੇ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਪੈਸਿਆਂ ਨੂੰ ਦੂਜੇ ਸੂਬਿਆਂ ਵਿੱਚ ਜਾ ਕੇ ਕੰਪੇਨਿੰਗ ਉੱਤੇ ਪੈਸਾ ਖਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਚਿਹਰਾ ਬੇਨਕਾਬ ਹੋ ਚੁੱਕਾ ਹੈ, ਪਰ ਆਉਣ ਵਾਲੀਆਂ ਚੋਣਾਂ ਦੇ ਵਿੱਚ ਸਭ ਕੁਝ ਸਾਹਮਣੇ ਆ ਜਾਵੇਗਾ।

ਕੇਂਦਰ ਸਰਕਾਰ ਵੱਲੋਂ ਸਮਾਰਟ ਸਿਟੀ ਵਾਸਤੇ ਜੋ ਪੈਸਾ ਲਿਆਂਦਾ ਗਿਆ ਸੀ, ਉਸ ਦੀ ਵੀ ਜਾਂਚ ਕੀਤੀ ਜਾਵੇਗੀ। ਕਿਉਂਕਿ ਸਮਾਰਟ ਸਿਟੀ ਦੇ ਪੈਸੇ ਵਿੱਚ ਵੀ ਘੁਟਾਲੇ ਕੀਤੇ ਗਏ ਹਨ, ਜਿਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕੁਝ ਕਾਰਜਕਰਤਾਵਾਂ ਨੂੰ ਵੀ ਬੀਜੇਪੀ ਵਿੱਚ ਸ਼ਾਮਲ ਕੀਤਾ।

ਇਹ ਵੀ ਪੜੋ:- ਪੰਜਾਬ ਡੀਜੀਪੀ ਗੌਰਵ ਯਾਦਵ ਦੀ ਪ੍ਰੈਸ ਕਾਨਫਰੰਸ, ਕਿਹਾ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸੀ ਦੀਪਕ ਮੁੰਡੀ

Last Updated : Sep 11, 2022, 8:35 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.