ETV Bharat / city

ਜ਼ਿਮਨੀ ਚੋਣਾਂ 2019: ਹਰਪਾਲ ਚੀਮਾ ਨੇ ਵਿਰੋਧੀਆਂ 'ਤੇ ਸਾਧੇ ਨਿਸ਼ਾਨੇ

ਜ਼ਿਮਣੀ ਚੋਣਾਂ ਨੂੰ ਲੈ ਕੇ ਚੋਣ ਖੇਤਰਾਂ 'ਚ ਵੋਟਰਾਂ ਨੂੰ ਲੁਭਾਉਣ ਲਈ ਵੱਖ -ਵੱਖ ਪਾਰਟੀਆਂ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਚੀਮਾ ਨੇ ਫਗਵਾੜਾ 'ਚ ਵਿਰੋਧੀ ਪਾਰਟੀਆਂ ਨੂੰ ਲੈ ਕੇ ਕਈ ਨਿਸ਼ਾਨੇ ਸਾਧੇ।

ਫ਼ੋਟੋ।
author img

By

Published : Oct 12, 2019, 12:42 PM IST

ਫਗਵਾੜਾ: ਸੂਬੇ ਦੇ 4 ਵਿਧਾਨਸਭਾ ਹਲਕੀਆਂ 'ਚ ਜ਼ਿਮਣੀ ਚੋਣਾਂ ਹੋਣ ਜਾ ਰਹੀਆਂ ਹਨ। ਚੋਣ ਖੇਤਰ 'ਚ ਵੋਟਰਾਂ ਨੂੰ ਲੁਭਾਉਣ ਲਈ ਵੱਖ -ਵੱਖ ਪਾਰਟੀਆਂ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਫਗਵਾੜਾ ਵਿਧਾਨ ਸਭਾ ਸੀਟ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਤੋਸ਼ ਕੁਮਾਰ ਗੋਗੀ ਦੇ ਹੱਕ 'ਚ ਪ੍ਰਚਾਰ ਕਰਨ ਲਈ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਪੁੱਜੇ। ਹਰਪਾਲ ਚੀਮਾ ਨੇ ਇਸ ਦੌਰਾਨ ਕਿਹਾ ਕਿ ਉਨ੍ਹਾਂ ਦੀ ਪਾਰਟੀ ਚਾਰੋਂ ਵਿਧਾਨ ਸਭਾ ਸੀਟਾਂ ਤੋਂ ਚੋਣਾਂ ਲੜ ਰਹੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਪਾਰਟੀ ਸਭ ਵਿਰੋਧੀਆਂ ਨੂੰ ਕੜੀ ਟੱਕਰ ਦੇਵੇਗੀ।

ਵੀਡੀਓ

ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਲੱਗਦਾ ਹੈ ਕਿ ਕਾਂਗਰਸ ਪਾਰਟੀ ਚੋਣਾਂ ਨਹੀਂ ਲੜ ਰਹੀ ਹੈ ਬਲਕਿ ਅਜਿਹਾ ਲੱਗ ਰਿਹਾ ਹੈ ਕਿ ਪੰਜਾਬ ਪੁਲਿਸ ਸਰਕਾਰੀ ਮਸ਼ੀਨਰੀ ਚੋਣਾਂ ਲੜ ਰਹੀਆਂ ਹਨ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਚੋਣਾਂ ਵਿੱਚ ਕੇਂਦਰੀ ਬਲ ਲਗਾਈਆਂ ਜਾਣ ਅਤੇ ਅਬਜ਼ਰਵਰ ਵੀ ਸੂਬੇ ਤੋਂ ਬਾਹਰ ਦੇ ਲਾਏ ਜਾਣ। ਹਰਪਾਲ ਚੀਮਾ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਵਿੱਚ ਸੁਲਤਾਨਪੁਰ ਲੋਧੀ ਵਿੱਚ ਲੱਗਣ ਵਾਲੀ ਅਲਗ ਸਟੇਜ ਦੇ ਮਾਮਲੇ ਵਿੱਚ ਕਿਹਾ ਕਿ ਸਾਰੇ ਰਾਜਨੀਤਿਕ ਦਲ ਗੁਰੂ ਨਾਨਕ ਦੇਵ ਜੀ ਨੂੰ ਵੰਡਣ ਦਾ ਕੰਮ ਕਰ ਰਹੇ ਹਨ ਅਤੇ ਗੁਰੂ ਨਾਨਕ ਦੇਵ ਜੀ ਦੇ ਸਿਖਾਆਵਾਂ ਦੇ ਵਿਰੁੱਧ ਕੰਮ ਕਰ ਰਹੇ ਹਨ।

ਜ਼ਿਮਨੀ ਚੋਣਾਂ ਨੂੰ ਲੈ ਕੇ ਭਾਜਪਾ ਨੇ ਮੁਕੇਰੀਆਂ ਵਿੱਚ ਕੀਤੀ ਰੈਲੀ

Intro:ਪੰਜਾਬ ਰਾਜ ਵਿੱਚ ਚਾਰ ਵਿਧਾਨ ਸਭਾ ਇਲਾਕਿਆਂ ਵਿੱਚ ਜ਼ਿਮਨੀ ਚੋਣਾਂ ਇੱਕੀ ਅਕਤੂਬਰ ਨੂੰ ਹੋਣਗੀਆਂ ਜਿਸ ਲਈ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਦਲਾਂ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ ਫਗਵਾੜਾ ਵਿਧਾਨ ਸਭਾ ਸੀਟ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਤੋਸ਼ ਕੁਮਾਰ ਗੋਗੀ ਦੇ ਪਰਸ ਵਿੱਚ ਅੱਜ ਨੇਤਾ ਵਿਪਨ ਹਰਪਾਲ ਚੀਮਾ ਫਗਵਾੜਾ ਦੇ ਕਈ ਇਲਾਕਿਆਂ ਵਿੱਚ ਪ੍ਰਚਾਰ ਕਰ ਰਹੇ ਹਨ।Body:ਇਸ ਮੌਕੇ ਤੇ ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਚਾਰੋਂ ਵਿਧਾਨ ਸਭਾ ਸੀਟਾਂ ਤੋਂ ਚੋਣਾਂ ਲੜ ਰਹੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਪਾਰਟੀ ਸਭ ਵਿਰੋਧੀਆਂ ਨੂੰ ਕੜੀ ਟੱਕਰ ਦੇਵੇਗੀ। ਉੱਥੇ ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਲੱਗਦਾ ਹੈ ਕਿ ਕਾਂਗਰਸ ਪਾਰਟੀ ਚੁਨਾਵ ਨਹੀਂ ਲੜ ਰਹੀ ਬਲਕਿ ਅਜਿਹਾ ਲੱਗ ਰਿਹਾ ਹੈ ਕਿ ਪੰਜਾਬ ਪੁਲਿਸ ਸਰਕਾਰੀ ਮਸ਼ੀਨਰੀ ਚੁਨਾਵ ਲੜ ਰਹੀ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਚੋਣਾਂ ਵਿੱਚ ਸੈਂਟਰਲ ਫੋਰਸਿਜ਼ ਲਗਾਈਆਂ ਜਾਣ ਅਤੇ ਅਬਜ਼ਰਵਰ ਵੀ ਰਾਜ ਤੋਂ ਬਾਹਰ ਦੇ ਲਾਏ ਜਾਣ। ਹਰਪਾਲ ਚੀਮਾ ਨੇ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਵੇਂ ਗੁਰੂ ਪੁਰਬ ਵਿੱਚ ਸੁਲਤਾਨਪੁਰ ਲੋਧੀ ਵਿੱਚ ਲੱਗਣ ਵਾਲੇ ਸਟੇਜ ਦੇ ਮਾਮਲੇ ਵਿੱਚ ਕਿਹਾ ਕਿ ਸਾਰੇ ਰਾਜਨੀਤਿਕ ਦਲ ਗੁਰੂ ਨਾਨਕ ਦੇਵ ਜੀ ਨੂੰ ਵੰਡਣ ਦਾ ਕੰਮ ਕਰ ਰਹੇ ਹਨ ਅਤੇ ਗੁਰੂ ਨਾਨਕ ਦੇਵ ਜੀ ਦੇ ਸਿਖਾਵਾਂ ਤੇ ਫਿਲਾਸਫੀ ਦੇ ਖਿਲਾਫ ਕੰਮ ਕਰ ਰਹੇ ਹਨ।

ਬਾਈਟ: ਹਰਪਾਲ ਚੀਮਾ ( ਆਮ ਆਦਮੀ ਪਾਰਟੀ ਦਿਬਰਾ ਦੇ ਵਿਧਾਇਕ )Conclusion:ਉੱਥੇ ਹਰਪਾਲ ਚੀਮਾ ਨੇ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਕੋਰੀਡੋਰ ਦੀ ਕੰਪਨੀ ਨੂੰ ਲੈ ਕੇ ਦਿੱਤੇ ਗਏ ਬਿਆਨ ਤੇ ਕਿਹਾ ਕਿ ਜਦੋਂ ਵੀ ਕਰਤਾਰਪੁਰ ਸਾਹਿਬ ਕਾਰੀਡੋਰ ਦੇ ਨਿਰਮਾਣ ਦਾ ਕੰਮ ਪੂਰਾ ਹੋ ਜਾਏਗਾ। ਤੇ ਉਸ ਨੂੰ ਖੋਲ ਦੇਣਾ ਚਾਹੀਦਾ ਹੈ ਅਤੇ ਗੁਰੂ ਨਾਨਕ ਦੇਵ ਜੀ ਦੇ ਨਾਮ ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।
ETV Bharat Logo

Copyright © 2024 Ushodaya Enterprises Pvt. Ltd., All Rights Reserved.