ਜਲੰਧਰ: ਥਾਣਾ ਨੰਬਰ ਅੱਠ ਦੇ ਅਧੀਨ ਆਉਂਦੇ ਮੁਹੱਲਾ ਸੰਤੋਖਪੁਰਾ ਵਿਖੇ ਇੱਕ ਘਰ ਵਿੱਚੋਂ ਬਜ਼ੁਰਗ ਮਹਿਲਾ ਦੀ ਲਾਸ਼ ਮਿਲੀ। ਬਜ਼ੁਰਗ ਮਾਤਾ ਦੀ ਮੌਤ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਮੁਹੱਲੇ ਵਿੱਚ ਲੋਕਾਂ ਨੂੰ ਲਾਸ਼ ਦੀ ਬਦਬੂ ਆਉਣ ਲੱਗ ਪਈ। ਲੋਕਾਂ ਨੇ ਇਸਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਥਾਣੇ 'ਚ ਦਿੱਤੀ। ਪੁਲਿਸ ਸੁਚਨਾ ਮਿਲਦੇ ਹੀ ਮੌਕੇ 'ਤੇ ਪੁੱਜੀ ਅਤੇ ਜਦੋਂ ਬਜ਼ੁਰਗ ਮਾਤਾ ਦੇ ਘਰ ਅੰਦਰ ਜਾ ਕੇ ਦੇਖਿਆ ਤਾਂ ਮਹਿਲਾ ਦੀ ਲਾਸ਼ ਬੁਰੀ ਤਰ੍ਹਾਂ ਗਲੀ ਹੋਈ ਸੀ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਅਤੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬਜ਼ੁਰਗ ਮਾਤਾ ਦੀ ਪਛਾਣ ਵਿਧਾ ਦੇ ਰੂਪ ਵਿੱਚ ਹੋਈ ਹੈ।
ਭੇਦਭਰੇ ਹਲਾਤਾਂ 'ਚ ਮਿਲੀ ਬਜ਼ੁਰਗ ਮਹਿਲਾ ਦੀ ਲਾਸ਼ - dead body of a senior citizen woman
ਜਲੰਧਰ ਦੇ ਇੱਕ ਘਰ ਵਿੱਚੋਂ ਬਜ਼ੁਰਗ ਮਹਿਲਾ ਦੀ ਲਾਸ਼ ਮਿਲੀ ਹੈ। ਮੁਹੱਲੇ ਵਿੱਚ ਲੋਕਾਂ ਨੂੰ ਮਹਿਲਾ ਦੇ ਘਰ ਵਿੱਚੋਂ ਤੇਜ਼ ਬਦਬੂ ਆਉਣ 'ਤੇ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਜਦ ਬਜ਼ੁਰਗ ਮਾਤਾ ਦੇ ਘਰ ਅੰਦਰ ਜਾ ਕੇ ਦੇਖਿਆ ਤਾਂ ਮਹਿਲਾ ਦੀ ਲਾਸ਼ ਬੁਰੀ ਤਰ੍ਹਾਂ ਗਲੀ ਹੋਈ ਸੀ।
ਜਲੰਧਰ: ਥਾਣਾ ਨੰਬਰ ਅੱਠ ਦੇ ਅਧੀਨ ਆਉਂਦੇ ਮੁਹੱਲਾ ਸੰਤੋਖਪੁਰਾ ਵਿਖੇ ਇੱਕ ਘਰ ਵਿੱਚੋਂ ਬਜ਼ੁਰਗ ਮਹਿਲਾ ਦੀ ਲਾਸ਼ ਮਿਲੀ। ਬਜ਼ੁਰਗ ਮਾਤਾ ਦੀ ਮੌਤ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਮੁਹੱਲੇ ਵਿੱਚ ਲੋਕਾਂ ਨੂੰ ਲਾਸ਼ ਦੀ ਬਦਬੂ ਆਉਣ ਲੱਗ ਪਈ। ਲੋਕਾਂ ਨੇ ਇਸਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਥਾਣੇ 'ਚ ਦਿੱਤੀ। ਪੁਲਿਸ ਸੁਚਨਾ ਮਿਲਦੇ ਹੀ ਮੌਕੇ 'ਤੇ ਪੁੱਜੀ ਅਤੇ ਜਦੋਂ ਬਜ਼ੁਰਗ ਮਾਤਾ ਦੇ ਘਰ ਅੰਦਰ ਜਾ ਕੇ ਦੇਖਿਆ ਤਾਂ ਮਹਿਲਾ ਦੀ ਲਾਸ਼ ਬੁਰੀ ਤਰ੍ਹਾਂ ਗਲੀ ਹੋਈ ਸੀ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਅਤੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬਜ਼ੁਰਗ ਮਾਤਾ ਦੀ ਪਛਾਣ ਵਿਧਾ ਦੇ ਰੂਪ ਵਿੱਚ ਹੋਈ ਹੈ।
ਬ੍ਰਾਈਟ: ਅਰੁਣ ਕੁਮਾਰ ( ਏ ਐੱਸ ਆਈ ਥਾਣਾ ਡਿਵੀਜ਼ਨ ਅੱਠ )Conclusion:ਫਿਲਹਾਲ ਪੁਲਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ ਕੀ ਇਹ ਕਤਲ ਹੈ ਜਾਂ ਅਚਾਨਕ ਮ੍ਰਿਤੂ ਹੋਈ ਹੈ ਇਨ੍ਹਾਂ ਦੀ ਡੈੱਡ ਬਾਡੀ ਨੂੰ ਪੋਸਟਮਾਰਟਮ ਲਈ ਸਿਵਲ ਹਾਸਪੀਟਲ ਭਿਜਵਾ ਦਿੱਤਾ ਗਿਆ ਹੈ।