ETV Bharat / city

ਨਿੱਜੀ ਹਸਪਤਾਲ ਦੇ ਬਾਹਰ ਪਰਿਵਾਰ ਵਲੋਂ ਮੁੜ ਹੰਗਾਮਾ

ਪਰਿਵਾਰ ਦਾ ਕਹਿਣਾ ਕਿ ਉਕਤ ਹਸਪਤਾਲ ਵਲੋਂ ਲਾਪਰਵਾਹੀ ਵਰਤਦਿਆਂ ਪਹਿਲਾਂ ਮਹਿਲਾ ਨੂੰ ਹਸਪਤਾਲ ਭਰਤੀ ਕਰ ਰੱਖਿਆ ਅਤੇ ਫਿਰ ਉਸ ਨੂੰ ਲੁਧਿਆਣਾ ਦੇ ਡੀ.ਐੱਮ.ਸੀ ਹਸਪਤਾਲ ਰੈਫਰ ਕਰ ਦਿੱਤਾ, ਜਿਥੇ ਜਾ ਕੇ ਉਸਦੀ ਮੌਤ ਹੋ ਗਈ। ਪਰਿਵਾਰ ਦਾ ਕਹਿਣਾ ਕਿ ਉਨ੍ਹਾਂ ਨੂੰ ਉਥੋਂ ਪਤਾ ਚੱਲਿਆ ਕਿ ਲੜਕੀ ਦੀਆਂ ਕਿਡਨੀਆਂ ਖਰਾਬ ਹਨ।

ਇਨਸਾਫ਼ ਦੀ ਮੰਗ ਕਰਦਿਆਂ ਨਿੱਜੀ ਹਸਪਤਾਲ ਦੇ ਬਾਹਰ ਪਰਿਵਾਰ ਵਲੋਂ ਮੁੜ ਹੰਗਾਮਾ

author img

By

Published : Jun 15, 2021, 8:34 AM IST

ਜਲੰਧਰ: ਜਲੰਧਰ 'ਚ ਇਨਸਾਫ਼ ਦੀ ਮੰਗ ਕਰਦਿਆਂ ਪਰਿਵਾਰ ਵਲੋਂ ਨਿੱਜੀ ਹਸਪਤਾਲ ਦੇ ਬਾਹਰ ਮੁੜ ਪ੍ਰਦਰਸ਼ਨ ਕੀਤਾ ਗਿਆ ਹੈ। ਦਰਅਸਲ ਬਤਿੀ ਛੱਵੀ ਮਈ ਨੂੰ ਇੱਕ ਗਰਭਪਤੀ ਮਹਿਲਾ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪਰਿਵਾਰ ਵਲੋਂ ਹਸਪਤਾਲ ਪ੍ਰਸ਼ਾਸਨ 'ਤੇ ਇਲਜ਼ਾਮ ਲਗਾਏ ਸੀ। ਜਿਸ ਤੋਂ ਬਾਅਦ ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ।

ਇਨਸਾਫ਼ ਦੀ ਮੰਗ ਕਰਦਿਆਂ ਨਿੱਜੀ ਹਸਪਤਾਲ ਦੇ ਬਾਹਰ ਪਰਿਵਾਰ ਵਲੋਂ ਮੁੜ ਹੰਗਾਮਾ

ਪਰਿਵਾਰ ਦਾ ਕਹਿਣਾ ਕਿ ਉਕਤ ਹਸਪਤਾਲ ਵਲੋਂ ਲਾਪਰਵਾਹੀ ਵਰਤਦਿਆਂ ਪਹਿਲਾਂ ਮਹਿਲਾ ਨੂੰ ਹਸਪਤਾਲ ਭਰਤੀ ਕਰ ਰੱਖਿਆ ਅਤੇ ਫਿਰ ਉਸ ਨੂੰ ਲੁਧਿਆਣਾ ਦੇ ਡੀ.ਐੱਮ.ਸੀ ਹਸਪਤਾਲ ਰੈਫਰ ਕਰ ਦਿੱਤਾ, ਜਿਥੇ ਜਾ ਕੇ ਉਸਦੀ ਮੌਤ ਹੋ ਗਈ। ਪਰਿਵਾਰ ਦਾ ਕਹਿਣਾ ਕਿ ਉਨ੍ਹਾਂ ਨੂੰ ਉਥੋਂ ਪਤਾ ਚੱਲਿਆ ਕਿ ਲੜਕੀ ਦੀਆਂ ਕਿਡਨੀਆਂ ਖਰਾਬ ਹਨ। ਪਰਿਵਾਰ ਦਾ ਇਲਜ਼ਾਮ ਹੈ ਦੋਆਬਾ ਹਸਪਤਾਲ ਪ੍ਰਬੰਧਕਾਂ ਵਲੋਂ ਲਾਪਰਵਾਹੀ ਵਰਤੀ ਗਈ ਹੈ।

ਇਸ ਮੌਕੇ ਪਹੁੰਚੇ ਲੋਕ ਇਨਸਾਫ਼ ਪਾਰਟੀ ਦੇ ਆਗੂ ਦਾ ਕਹਿਣਾ ਹਸਪਤਾਲ ਪ੍ਰਸ਼ਾਸਨ ਨੂੰ ਪੁਲਿਸ ਅਤੇ ਸਰਕਾਰ ਦੀ ਸ਼ਹਿ ਮਿਲੀ ਹੋਈ ਹੈ, ਜਿਸ ਨੂੰ ਲੈਕੇ ਕਾਰਵਾਈ ਨਹੀਂ ਕੀਤੀ ਜਾ ਰਹੀ । ਉਨ੍ਹਾਂ ਦੱਸਿਆ ਕਿ ਪਰਿਵਾਰ ਵਲੋਂ ਪਹਿਲਾਂ ਵੀ ਧਰਨਾ ਲਗਾਇਆ ਗਿਆ ਸੀ, ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦਾ ਕਹਿਣਾ ਕਿ ਉਸ ਦਿਨ ਮੌਕੇ 'ਤੇ ਪਹੁੰਚੇ ਪੁਲਿਸ ਦੇ ਉੱਚ ਅਧਿਕਾਰੀ ਵਲੋਂ ਫੋਨ ਹੀ ਨਹੀਂ ਚੁੱਕਿਆ ਜਾ ਰਿਹਾ।

ਇਹ ਵੀ ਪੜ੍ਹੋ:Corona Vaccine ਲਗਾਉਣ ਤੋਂ ਬਾਅਦ ਜਲੰਧਰ ਦਾ ਵਿਅਕਤੀ ਬਣਿਆ 'Magnet Man'

ETV Bharat Logo

Copyright © 2024 Ushodaya Enterprises Pvt. Ltd., All Rights Reserved.