ETV Bharat / city

ਕੇਪੀ ਬਾਰੇ ਕੋਈ ਜਾਣਕਾਰੀ ਨਹੀਂ, ਪਰ ਮੇਰੇ ਨਾਲ ਧੱਕਾ ਨਹੀਂ ਕਰੇਗਾ ਹਾਈਕਮਾਂਡ: ਸੁਖਵਿੰਦਰ ਕੋਟਲੀ

author img

By

Published : Feb 1, 2022, 12:57 PM IST

ਆਦਮਪੁਰ ਤੋਂ ਕਾਂਗਰਸ ਵੱਲੋਂ ਪਹਿਲਾਂ ਐਲਾਨੇ ਗਏ ਉਮੀਦਵਾਰ (Adampur congress candidate) ਸੁਖਵਿੰਦਰ ਸਿੰਘ ਕੋਟਲੀ (Sukhwinder singh kotli) ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਸੀਟ ਤੋਂ ਮੋਹਿੰਦਰ ਸਿੰਘ ਕੇਪੀ ਨੂੰ ਟਿਕਟ ਦਿੱਤੇ ਜਾਣ (Ticket given to mohinder singh kaypee) ਦੀ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਹਾਈਕਮਾਂਡ ਉਨ੍ਹਾਂ ਨਾਲ ਧੱਕਾ ਨਹੀਂ ਕਰੇਗੀ।

ਧੱਕਾ ਨਹੀਂ ਕਰੇਗਾ ਹਾਈਕਮਾਂਡ:ਸੁਖਵਿੰਦਰ ਕੋਟਲੀ
ਧੱਕਾ ਨਹੀਂ ਕਰੇਗਾ ਹਾਈਕਮਾਂਡ:ਸੁਖਵਿੰਦਰ ਕੋਟਲੀ

ਜਲੰਧਰ: ਕਾਂਗਰਸ ਪਾਰਟੀ ਵੱਲੋਂ ਜਲੰਧਰ ਜ਼ਿਲ੍ਹੇ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਪਹਿਲਾਂ ਉਮੀਦਵਾਰ (Adampur congress candidate) ਬਣਾਏ ਗਏ ਸੁਖਵਿੰਦਰ ਸਿੰਘ ਕੋਟਲੀ (Sukhwinder singh kotli) ਨੇ ਟਿਕਟ ਕੱਟੇ ਜਾਣ ’ਤੇ ਪ੍ਰਤੀਕ੍ਰਮ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਪਾਰਟੀ ਵੱਲੋਂ ਅਧਿਕਾਰਤ ਤੌਰ ’ਤੇ ਅਜਿਹੀ ਕੋਈ ਜਾਣਕਾਰੀ ਨਹੀਂ ਮਿਲੀ ਹੈ ਕਿ ਉਨ੍ਹਾਂ ਦੀ ਟਿਕਟ ਕੱਟ ਕੇ ਮੋਹਿੰਦਰ ਸਿੰਘ ਕੇਪੀ ਨੂੰ ਟਿਕਟ (Ticket given to mohinder singh kaypee)ਦੇ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਸੀ ਤੇ ਪਾਰਟੀ ਦੇ ਉਮੀਦਵਾਰ ਵਜੋਂ ਉਹ ਨਾਮਜਗਦੀ ਪੱਤਰ ਦਾਖ਼ਲ ਕਰਨ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਪਾਰਟੀ ਉਨ੍ਹਾਂ ਨਾਲ ਅਜਿਹਾ ਧੱਕਾ ਨਹੀਂ ਕਰੇਗੀ। ਜਿਕਰਯੋਗ ਹੈ ਕਿ ਇਕ ਪਾਸੇ ਜਿਥੇ ਵਿਧਾਨ ਸਭਾ ਚੋਣਾਂ ਦੇ ਚੱਲਦੇ ਨਾਮਾਂਕਣ ਪ੍ਰਕਿਰਿਆ ਦਾ ਅੱਜ ਆਖ਼ਰੀ ਦਿਨ ਹੈ ਅਤੇ ਇਸ ਨੂੰ ਲੈ ਕੇ ਹਰ ਉਮੀਦਵਾਰ ਆਪਣੇ ਨਾਮਜਦਗੀ ਪੱਤਰ ਦਾਖ਼ਲ ਕਰ ਰਿਹਾ ਹੈ ਪਰ ਆਦਮਪੁਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਬਾਰੇ ਭੰਬਲਭੂਸਾ ਪੈਦਾ ਹੋ ਗਿਆ ਹੈ।

ਧੱਕਾ ਨਹੀਂ ਕਰੇਗਾ ਹਾਈਕਮਾਂਡ:ਸੁਖਵਿੰਦਰ ਕੋਟਲੀ

ਜਿਕਰਯੋਗ ਹੈ ਕਿ ਜਲੰਧਰ ਦੇ ਆਦਮਪੁਰ ਸੀਟ ਤੇ ਆਖਰੀ ਦਿਨ ਇਹ ਟਿਕਟ ਸੁਖਵਿੰਦਰ ਕੋਟਲੀ ਜੋ ਬਹੁਜਨ ਸਮਾਜ ਪਾਰਟੀ ਛੱਡ ਕੇ ਕਾਂਗਰਸ ਵਿੱਚ ਆਏ ਸੀ, ਤੋਂ ਲੈ ਕੇ ਕਾਂਗਰਸ ਦੇ ਹੀ ਨੇਤਾ ਮਹਿੰਦਰ ਸਿੰਘ ਕੇਪੀ ਨੂੰ ਦੇ ਦਿੱਤੀ ਗਈ ਹੈ। ਇਸ ਬਾਰੇ ਜਦੋਂ ਈਟੀਵੀ ਭਾਰਤ ਨੇ ਕਾਂਗਰਸ ਵੱਲੋਂ ਪਹਿਲਾਂ ਬਣਾਏ ਉਮੀਦਵਾਰ ਸੁਖਵਿੰਦਰ ਕੋਟਲੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਉਹ ਕਾਂਗਰਸ ਵੱਲੋਂ ਆਪਣਾ ਨਾਮਾਂਕਣ ਭਰ ਰਹੇ ਨੇ .ਫਿਲਹਾਲ ਉਹਨਾਂ ਕਿਹਾ ਕਿ ਕੀ ਉਹ ਕਾਂਗਰਸ ਵੱਲੋਂ ਹੀ ਆਪਣਾ ਨਾ ਮੰਗਣ ਭਰਨ ਜਾ ਰਹੇ ਨੇ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕਾਂਗਰਸ ਉਨ੍ਹਾਂ ਨਾਲ ਇਹ ਧੱਕਾ ਨਹੀਂ ਕਰ ਸਕਦੀ। ਜ਼ਿਕਰਯੋਗ ਹੈ ਕਿ ਸੁਖਵਿੰਦਰ ਸਿੰਘ ਕੋਟਲੀ ਬਹੁਜਨ ਸਮਾਜ ਪਾਰਟੀ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਈ ਸੀ ਅਤੇ ਕਾਂਗਰਸ ਨੇ ਆਪਣੀ ਪਹਿਲੀ ਲਿਸਟ ਵਿੱਚ ਹੀ ਉਨ੍ਹਾਂ ਦਾ ਨਾਮ ਅਨਾਊਂਸ ਕਰ ਦਿੱਤਾ ਸੀ . ਜਿਸ ਤੋਂ ਬਾਅਦ ਉਹ ਲਗਾਤਾਰ ਪਾਰਟੀ ਵਿੱਚ ਆਦਮਪੁਰ ਦੀ ਸੀਟ ਦੇ ਮਿਹਨਤ ਕਰ ਰਹੇ ਸੀ।

ਇਹ ਵੀ ਪੜ੍ਹੋ: ਕਾਂਗਰਸ ਦੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ AAP ’ਚ ਸ਼ਾਮਲ

ETV Bharat Logo

Copyright © 2024 Ushodaya Enterprises Pvt. Ltd., All Rights Reserved.