ETV Bharat / city

ਕੋਵਿਡ-19: ਭਾਈ ਨਿਰਮਲ ਸਿੰਘ ਦੇ ਨੇੜਲੇ ਪਰਿਵਾਰਕ ਮੈਂਬਰ ਦੀ ਕੋੋਰੋਨਾ ਰਿਪੋਰਟ ਆਈ ਪੌਜ਼ੀਟਿਵ

ਕੋਰੋਨਾ ਵਾਇਰਸ ਦਾ ਕਹਿਰ ਪੰਜਾਬ ਵਿੱਚ ਰੁਕਣ ਦਾ ਨਾਅ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਨਾਲ ਜੁੜਿਆ ਸਾਹਮਣੇ ਆਇਆ ਹੈ। ਭਾਈ ਨਿਰਮਲ ਸਿੰਘ ਦੇ ਨੇੜਲੇ ਪਰਿਵਾਰਕ ਮੈਂਬਰ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ।

ਕੋਵਿਡ- 19: ਭਾਈ ਨਿਰਮਲ ਸਿੰਘ ਦੇ ਨੇੜਲੇ ਪਰਿਵਾਰਕ ਮੈਂਬਰ ਦੀ ਕੋੋਰੋਨਾ ਰਿਪੋਰਟ ਆਈ ਪੌਜ਼ੀਟਿਵ

author img

By

Published : Apr 4, 2020, 8:25 PM IST

Updated : Apr 4, 2020, 9:06 PM IST

ਜਲੰਧਰ: ਕੋਰੋਨਾ ਵਾਇਰਸ ਦਾ ਕਹਿਰ ਪੰਜਾਬ ਵਿੱਚ ਰੁਕਣ ਦਾ ਨਾਅ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਨਾਲ ਜੁੜਿਆ ਸਾਹਮਣੇ ਆਇਆ ਹੈ। ਭਾਈ ਨਿਰਮਲ ਸਿੰਘ ਦੇ ਨੇੜਲੇ ਪਰਿਵਾਰਕ ਮੈਂਬਰ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਜਲੰਧਰ ਦੇ ਸਹਾਇਕ ਸਿਹਤ ਅਫ਼ਸਰ ਟੀਪੀ ਸਿੰਘ ਨੇ ਕੀਤੀ ਹੈ।

ਕੋਵਿਡ- 19: ਭਾਈ ਨਿਰਮਲ ਸਿੰਘ ਦੇ ਨੇੜਲੇ ਪਰਿਵਾਰਕ ਮੈਂਬਰ ਦੀ ਕੋੋਰੋਨਾ ਰਿਪੋਰਟ ਆਈ ਪੌਜ਼ੀਟਿਵ
ਕੋਵਿਡ- 19: ਭਾਈ ਨਿਰਮਲ ਸਿੰਘ ਦੇ ਨੇੜਲੇ ਪਰਿਵਾਰਕ ਮੈਂਬਰ ਦੀ ਕੋੋਰੋਨਾ ਰਿਪੋਰਟ ਆਈ ਪੌਜ਼ੀਟਿਵ

ਤੁਹਾਨੂੰ ਦੱਸ ਦਈਏ ਕਿ ਭਾਈ ਨਿਰਮਲ ਸਿੰਘ ਖ਼ਾਲਸਾ ਦੀ 2 ਅਪ੍ਰੈਲ ਨੂੰ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੀ ਧੀ ਨੂੰ ਵੀ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ। ਇਸੇ ਤਰ੍ਹਾਂ ਹੀ ਉਨ੍ਹਾਂ ਦੇ ਸੰਪਰਕ ਵਿੱਚ ਆਏ 3 ਹੋਰ ਲੋਕਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਸੀ।

Last Updated : Apr 4, 2020, 9:06 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.