ETV Bharat / city

ਦੇਰ ਰਾਤ ਪਠਾਨਕੋਟ ਚੌਕ ਨਜ਼ਦੀਕ ਫਲਾਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ

ਫਲਾਂ ਦੀਆਂ ਦੁਕਾਨਾਂ ਦੇ ਪ੍ਰਵਾਸੀ ਮਾਲਕ ਨੇ ਦੱਸਿਆ ਕਿ ਰਾਤ ਨੂੰ ਉਹ ਦੁਕਾਨ ਬੰਦ ਕਰਕੇ ਆਪਣੇ ਘਰ ਚਲੇ ਗਏ ਸਨ। ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਕਿ ਉਨ੍ਹਾਂ ਦੀ ਦੁਕਾਨ ਨੂੰ ਅੱਗ ਲੱਗੀ ਹੋਈ ਹੈ। ਪ੍ਰਵਾਸੀ ਦੁਕਾਨ ਮਾਲਕ ਨੇ ਕਿਹਾ ਕਿ ਇਹ ਨਹੀਂ ਪਤਾ ਲੱਗਾ ਸਕਿਆ ਕਿ ਅੱਗ ਕਿਵੇਂ ਲੱਗੀ ਹੈ।

ਦੇਰ ਰਾਤ ਪਠਾਨਕੋਟ ਚੌਕ ਨਜ਼ਦੀਕ ਫਲਾਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
ਦੇਰ ਰਾਤ ਪਠਾਨਕੋਟ ਚੌਕ ਨਜ਼ਦੀਕ ਫਲਾਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
author img

By

Published : May 29, 2021, 10:23 PM IST

ਜਲੰਧਰ: ਜਲੰਧਰ ਪਠਾਨਕੋਟ ਚੌਕ ਨਜ਼ਦੀਕ ਫਲਾਂ ਦੀਆਂ ਦੋ ਦੁਕਾਨਾਂ ਨੂੰ ਅਚਾਨਕ ਅੱਗ ਲੱਗ ਗਈ। ਦੁਕਾਨਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਪੀ.ਸੀ.ਆਰ ਪੁਲਿਸ ਵੀ ਮੌਕੇ 'ਤੇ ਆ ਗਈ। ਪੁਲਿਸ ਵਲੋਂ ਅੱਗ ਬੁਢਾਉ ਦਸਤੇ ਨੂੰ ਫੋਨ ਕੀਤਾ ਗਿਆ, ਜਿਸ ਤੋਂ ਬਾਅਦ ਅੱਗ ਬੁਢਾਉ ਦਸਤੇ ਦੀਆਂ ਦੋ ਗੱਡੀਆਂ ਮੌਕੇ 'ਤੇ ਪੁੱਜ ਕੇ ਅੱਗ ਬੁਝਾਉਣ 'ਚ ਜੁੱਟ ਗਈਆਂ।

ਦੇਰ ਰਾਤ ਪਠਾਨਕੋਟ ਚੌਕ ਨਜ਼ਦੀਕ ਫਲਾਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ

ਇਸ ਘਟਨਾ ਸਬੰਧੀ ਪ੍ਰਵਾਸੀ ਮਾਲਕ ਨੇ ਦੱਸਿਆ ਕਿ ਰਾਤ ਨੂੰ ਉਹ ਦੁਕਾਨ ਬੰਦ ਕਰਕੇ ਆਪਣੇ ਘਰ ਚਲੇ ਗਏ ਸਨ। ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਕਿ ਉਨ੍ਹਾਂ ਦੀ ਦੁਕਾਨ ਨੂੰ ਅੱਗ ਲੱਗੀ ਹੋਈ ਹੈ। ਪ੍ਰਵਾਸੀ ਦੁਕਾਨ ਮਾਲਿਕ ਨੇ ਜਾਣਕਾਰੀ ਦਿੱਤੀ ਕਿ ਇਹ ਨਹੀਂ ਪਤਾ ਲੱਗਾ ਸਕਿਆ ਕਿ ਅੱਗ ਕਿਵੇਂ ਲੱਗੀ ਹੈ। ਉਨ੍ਹਾਂ ਸ਼ੱਕ ਜਤਾਇਆ ਕਿ ਕਿਸੇ ਵਲੋਂ ਰੰਜਿਸ਼ ਦੇ ਤਹਿਤ ਦੁਕਾਨ ਨੂੰ ਅੱਗ ਲਗਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੋ ਦੁਕਾਨਾਂ ਅੱਗ ਦੀ ਲਪੇਟ 'ਚ ਆਈਆਂ ਹਨ ਅਤੇ ਉਨ੍ਹਾਂ ਦਾ ਇੱਕ ਲੱਖ ਰੁਪਏ ਤੱਕ ਦਾ ਨੁਕਸਾਨ ਹੋ ਗਿਆ ਹੈ।

ਇਹ ਸਬੰਧੀ ਪੁਲਿਸ ਅਧਿਕਾਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਨਾਂ ਨੂੰ ਸੂਚਨਾ ਮਿਲੀ ਸੀ ਕਿ ਪਠਾਨਕੋਟ ਚੌਕ ਨਜ਼ਦੀਕ ਦੋ ਦੁਕਾਨਾਂ 'ਚ ਅੱਗ ਲੱਗੀ ਹੈ। ਇਸ ਤੋਂ ਬਾਅਦ ਮੌਕੇ 'ਤੇ ਪਹੁੰਚ ਉਨ੍ਹਾਂ ਅੱਗ ਬੁਢਾਉ ਦਸਤੇ ਨੂੰ ਇਸ ਬਾਰੇ ਸੂਚਿਤ ਕੀਤਾ। ਜਿਸ ਤੋਂ ਬਾਅਦ ਵਿਭਾਗ ਦੀਆਂ ਤਿੰਨ ਗੱਡੀਆਂ ਅੱਗ ਬੁਝਾਉਣ ਲਈ ਮੌਕੇ 'ਤੇ ਆ ਗਈਆਂ। ਪੁਲਿਸ ਦਾ ਕਹਿਣਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਚੱਲ ਪਾਇਆ, ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:70 ਦਿਨਾਂ ਬਾਅਦ ਟਾਵਰ 'ਤੋਂ ਹੇਠਾਂ ਉੱਤਰਿਆ ਇੱਕ ਈ.ਟੀ.ਟੀ ਅਧਿਆਪਕ

ETV Bharat Logo

Copyright © 2024 Ushodaya Enterprises Pvt. Ltd., All Rights Reserved.