ਫਿਲੌਰ ਪੁਲਿਸ ਦਾ ਵੱਡਾ ਐਕਸ਼ਨ, ਰਿਸ਼ਵਤ ਲੈਣ ਵਾਲੇ ਨੂੰ ਕੀਤਾ ਕਾਬੂ - ਫਿਲੌਰ ਪੁਲਿਸ ਦਾ ਵੱਡਾ ਐਕਸ਼ਨ
ਜਲੰਧਰ: ਪੰਜਾਬ ਵਿੱਚ ਜਦੋਂ ਤੋਂ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣੀ ਹੈ, ਉੱਦੋਂ ਤੋਂ ਹੀ ਜਿੱਥੇ ਸਰਕਾਰ ਸਖ਼ਤ ਨਜ਼ਰ ਆ ਰਹੀ ਹੈ, ਉਸ ਦੇ ਨਾਲ ਹੀ ਪੰਜਾਬ ਪੁਲਿਸ (Punjab Police) ਵੀ ਲਗਾਤਾਰ ਐਕਸ਼ਨ ਵਿੱਚ ਨਜ਼ਰ ਆ ਰਹੀ ਹੈ। ਜਿਸ ਦੀ ਤਸਵੀਰ ਫਿਲੌਹ ਤੋਂ ਸਾਹਮਣੇ ਆਈ ਹੈ। ਜਿੱਥੇ ਡੀ.ਅੇੱਸ.ਪੀ ਫਿਲੌਰ (DSP Phillaur) ਹਰਨੀਲ ਸਿੰਘ ਨੇ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਪੁਲਿਸ (Police) ਨੇ ਦੱਸਿਆ ਕਿ ਭੁਪਿੰਦਰਪਾਲ ਅਤੇ ਵਿਸ਼ਾਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਕਿ ਇਹ ਦੋਵੇਂ ਆਮ ਲੋਕਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਤੋਂ ਸਰਕਾਰੀ ਕੰਮ ਕਰਵਾਉਣ ਬਦਲੇ ਪੈਸੇ ਲੈਂਦੇ ਹਨ।
ਫਿਲੌਰ ਪੁਲਿਸ ਨੇ ਰਿਸ਼ਵਤ ਦੇ ਦੋਸ਼ ਵਿਚ ਇਕ ਨੂੰ ਕੀਤਾ ਗ੍ਰਿਫ਼ਤਾਰ