ETV Bharat / city

ਆਲ ਪਾਰਟੀ ਮੀਟਿੰਗ ਵਿੱਚ ਪਾਸ ਕੀਤਾ ਗਿਆ ਮੱਤਾ ਪੰਜਾਬ ਲਈ ਘਾਤਕ: ਸਿਮਰਜੀਤ ਸਿੰਘ ਬੈਂਸ

author img

By

Published : Jan 25, 2020, 6:07 PM IST

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਲ ਪਾਰਟੀ ਮੀਟਿੰਗ ਵਿੱਚ ਪਾਸ ਕੀਤੇ ਗਏ ਮਤੇ ਨੂੰ ਲੈ ਕੇ ਭਾਰੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ।

ਬੈਂਸ ਨੇ ਕੀਤੀ ਕੈਪਟਨ ਵਿਰੁੱਧ ਪ੍ਰੈੱਸ ਕਾਨਫਰੰਸ
ਬੈਂਸ ਨੇ ਕੀਤੀ ਕੈਪਟਨ ਵਿਰੁੱਧ ਪ੍ਰੈੱਸ ਕਾਨਫਰੰਸ

ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਲ ਪਾਰਟੀ ਮੀਟਿੰਗ ਦੌਰਾਨ ਪਾਸ ਕੀਤੇ ਗਏ ਮੱਤੇ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਵਿਰੋਧ 'ਤੇ ਉੱਤਰ ਆਈ ਹੈ। ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਪਾਣੀਆਂ ਦੇ ਮਸਲੇ ਨੂੰ ਲੈ ਕੇ 10 ਫਰਵਰੀ ਨੂੰ ਦਿੱਲੀ ਵਿੱਚ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

ਬੈਂਸ ਨੇ ਕੀਤੀ ਕੈਪਟਨ ਵਿਰੁੱਧ ਪ੍ਰੈੱਸ ਕਾਨਫਰੰਸ

ਬੈਂਸ ਵੱਲੋਂ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼ ਲਾਏ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਉੱਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਆਲ ਪਾਰਟੀ ਮੀਟਿੰਗ ਵਿੱਚ ਪਾਸ ਕੀਤਾ ਗਿਆ ਮੱਤਾ ਪੰਜਾਬ ਲਈ ਬਹੁਤ ਘਾਤਕ ਹੈ। ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ।

ਬੈਂਸ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਕਿਸੇ ਵੀ ਪਾਰਟੀ ਵੱਲੋਂ ਇਸ ਮੱਤੇ ਦਾ ਵਿਰੋਧ ਨਹੀਂ ਕੀਤਾ ਗਿਆ, ਇਸ ਲਈ ਉਹ ਪਾਰਟੀਆਂ ਵੀ ਇਸ ਫੈਸਲੇ ਲਈ ਜ਼ਿੰਮੇਵਾਰ ਹਨ। ਬੈਂਸ ਨੇ ਇਸ ਮੱਤੇ 'ਤੇ ਪੰਜਾਬ ਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਅਸੈਂਬਲੀ ਦੇ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ।

ਇਸ ਦੇ ਨਾਲ ਹੀ ਬੈਂਸ ਵੱਲੋਂ ਦਾਅਵਾ ਕੀਤਾ ਗਿਆ ਕਿ ਹੇਠਾਂ ਜਾ ਰਹੇ ਪਾਣੀ ਨੂੰ ਲੈ ਕੇ ਮਨਿਸਟਰੀ ਆਫ਼ ਜਲ ਸ਼ਕਤੀ ਦੀ ਆਈ ਰਿਪੋਰਟ ਵਿੱਚ ਪੰਜਾਬ ਪੰਜਵੇਂ ਨੰਬਰ 'ਤੇ ਹੈ, ਜੋ ਕਿ ਸੂਬੇ ਦੀ ਇੱਕ ਵੱਡੀ ਤੇ ਗੰਭੀਰ ਸਮੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਸ ਮਸਲੇ ਨੂੰ ਲੈ ਕੇ ਮੀਟਿੰਗ ਵਿੱਚ ਕੋਈ ਗੱਲ ਨਹੀਂ ਕੀਤੀ ਗਈ। ਬੈਂਸ ਨੇ ਕਿਹਾ ਕਿ ਇਸ ਨੂੰ ਲੈ ਕੇ ਉਨ੍ਹਾਂ ਦੀ ਪਾਰਟੀ 10 ਫਰਵਰੀ ਨੂੰ ਦਿੱਲੀ ਦੇ ਵਿੱਚ ਦੇਸ਼ ਦੇ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਕੋਠੀ ਦਾ ਘੇਰਾਓ ਕਰੇਗੀ।

Intro:ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਲ ਪਾਰਟੀ ਮੀਟਿੰਗ ਦੌਰਾਨ ਪਾਸ ਕੀਤੇ ਗਏ ਮਤੇ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਇਸ ਦੇ ਵਿਰੋਧ ਵਿੱਚ ਉੱਤਰ ਆਈ ਹੈ। ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਵੱਲੋਂ ਕੱਲ੍ਹ ਬੁਲਾਈ ਗਈ ਆਲ ਪਾਰਟੀ ਮੀਟਿੰਗ ਕੇਂਦਰ ਦੇ ਇਸ਼ਾਰੇ ਤੇ ਕੰਮ ਕਰਨਾ ਦੱਸਿਆ ਹੈ। ਇਸ ਦੌਰਾਨ ਬੈਂਸ ਨੇ ਪੰਜਾਬ ਦੇ ਪਾਣੀਆਂ ਦੇ ਮਸਲੇ ਨੂੰ ਲੈ ਕੇ 10 ਫਰਵਰੀ ਨੂੰ ਦਿੱਲੀ ਵਿੱਚ ਜਲ ਸਰੋਤ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦੀ ਕੋਠੀ ਦਾ ਘਿਰਾਓ ਕਰਨ ਦੀ ਵੀ ਗੱਲ ਆਖੀ।
Body:ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਲ ਪਾਰਟੀ ਮੀਟਿੰਗ ਵਿਚ ਪਾਸ ਕੀਤੇ ਗਏ ਮਤੇ ਨੂੰ ਲੈ ਕੇ ਭਾਰੀ ਨਾਰਾਜ਼ਗੀ ਜ਼ਾਹਿਰ ਹੈ। ਬੈਂਸ ਵੱਲੋਂ ਅੱਜ ਜਲੰਧਰ ਦੇ ਪ੍ਰੈੱਸ ਕਾਨਫਰੰਸ ਕਰ ਸੂਬਾ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਗੰਭੀਰ ਦੋਸ਼ ਲਾਏ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕੀ ਕੇਂਦਰ ਸਰਕਾਰ ਦੇ ਇਸ਼ਾਰੇ ਉੱਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਆਲ ਪਾਰਟੀ ਮੀਟਿੰਗ ਵਿੱਚ ਪਾਸ ਕੀਤਾ ਗਿਆ ਮਤਾ ਪੰਜਾਬ ਲਈ ਬਹੁਤ ਘਾਤਕ ਹੈ। ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ। ਬੈਂਸ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਕਿਸੇ ਵੀ ਪਾਰਟੀ ਵੱਲੋਂ ਇਸ ਮਤੇ ਦਾ ਵਿਰੋਧ ਨਹੀਂ ਕੀਤਾ ਗਿਆ, ਇਸ ਲਈ ਉਹ ਪਾਰਟੀਆਂ ਵੀ ਇਸ ਫੈਸਲੇ ਲਈ ਓਨੀਆਂ ਹੀ ਜ਼ਿੰਮੇਵਾਰ ਹੈ। ਬੈਂਸ ਨੇ ਤਾਂ ਇਸ ਮਤੇ ਤੇ ਪੰਜਾਬ ਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਅਸੈਂਬਲੀ ਦੇ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ। 

ਬਾਈਟ : ਸਿਮਰਨਜੀਤ ਸਿੰਘ ਬੈਂਸ, ਵਿਧਾਇਕ, ਲੋਕ ਇਨਸਾਫ ਪਾਰਟੀConclusion:ਇਸ ਦੇ ਨਾਲ ਹੀ ਸਿਮਰਨਜੀਤ ਸਿੰਘ ਬੈਂਸ ਵੱਲੋਂ ਦਾਅਵਾ ਕੀਤਾ ਗਿਆ ਕਿ ਹੇਠਾਂ ਜਾ ਰਹੇ ਪਾਣੀ ਨੂੰ ਲੈ ਕੇ ਮਨਿਸਟਰੀ ਆਫ਼ ਜਲ ਸ਼ਕਤੀ ਦੀ ਆਈ ਰਿਪੋਰਟ ਵਿੱਚ ਪੰਜਾਬ ਪੰਜਵੇਂ ਨੰਬਰ 'ਤੇ ਹੈ, ਜੋ ਕਿ ਸੂਬੇ ਦੀ ਇੱਕ ਵੱਡੀ ਤੇ ਗੰਭੀਰ ਸਮੱਸਿਆ ਹੈ ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਇਸ ਮਸਲੇ ਨੂੰ ਲੈ ਕੇ ਮੀਟਿੰਗ ਦੇ ਵਿੱਚ ਕੋਈ ਗੱਲ ਨਹੀਂ ਕੀਤੀ ਗਈ। ਬੈਂਸ ਨੇ ਕਿਹਾ ਕਿ ਇਸ ਨੂੰ ਲੈ ਕੇ ਉਨ੍ਹਾਂ ਦੀ ਪਾਰਟੀ ਦਸ ਫਰਵਰੀ ਨੂੰ ਦਿੱਲੀ ਦੇ ਵਿੱਚ ਦੇਸ਼ ਦੇ ਜਲ ਸਰੋਤ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦੀ ਕੋਠੀ ਦਾ ਘੇਰਾਵ ਕਰੇਗੀ। 
ETV Bharat Logo

Copyright © 2024 Ushodaya Enterprises Pvt. Ltd., All Rights Reserved.