ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ 'ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਦੂਜੇ ਪਾਸੇ ਦਿਨੋਂ ਦਨ ਵੱਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ ਨੇ ਵੀ ਲੋਕਾਂ ਦੀ ਰਸੋਈ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ। ਇਸ ਕਾਰਨ ਆਮ ਜਨਤਾ ਦੀਆਂ ਜੇਬਾਂ ਉੱਤੇ ਕਾਫੀ ਅਸਰ ਵੇਖਣ ਨੂੰ ਮਿਲ ਰਿਹਾ ਹੈ।
ਜਲੰਧਰ 'ਚ ਸਬਜ਼ੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ਵਿੱਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਗੋਭੀ 50 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 100 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆਂ 60 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 60 ਰੁਪਏ ਅਤੇ ਹਰੇ ਮਟਰ 80 ਰੁਪਏ ਕਿਲੋ ਹਨ।
ਲੁਧਿਆਣਾ ਵਿੱਚ ਸਬਜ਼ੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ਵਿੱਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 50 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆਂ 70 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 60 ਰੁਪਏ ਅਤੇ ਹਰੇ ਮਟਰ 80 ਰੁਪਏ ਕਿਲੋ ਹਨ।
ਬਠਿੰਡਾ 'ਚ ਸਬਜ਼ੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ਵਿੱਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 70 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆਂ 70 ਰੁਪਏ ਕਿਲੋ, ਬੰਦ ਗੋਭੀ 60 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 30 ਰੁਪਏ ਅਤੇ ਹਰੇ ਮਟਰ 100 ਰੁਪਏ ਕਿਲੋ ਹਨ।
ਇਹ ਵੀ ਪੜ੍ਹੋ: Petrol and diesel ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਭਾਅ