ETV Bharat / city

ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਹਥਿਆਰਾਂ ਸਣੇ ਸ਼ਰੇਆਮ ਘੁੰਮਦੇ ਦਿਸੇ ਯੂਥ ਕਾਂਗਰਸੀ

author img

By

Published : Jul 11, 2021, 4:21 PM IST

ਯੂਥ ਕਾਂਗਰਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰੈਲੀ ਕਰਦੇ ਹੋਏ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਕਾਂਗਰਸ ਦੇ ਹੋਰ ਅਹੁਦੇਦਾਰ ਅਤੇ ਵਿਧਾਇਕ ਰਾਜਿੰਦਰ ਬੇਰੀ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ ਹੈ, ਪਰ ਹੈਰਾਨੀ ਦੀ ਗੱਲ ਹੈ ਕਿ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ ਕੁਝ ਨੌਜਵਾਨ ਹਥਿਆਰਾਂ ਨਾਲ ਨਜ਼ਰ ਆਏ।

ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਹਥਿਆਰਾਂ ਸਣੇ ਸ਼ਰੇਆਮ ਘੁੰਮਦੇ ਦਿਸੇ ਯੂਥ ਕਾਂਗਰਸੀ
ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਹਥਿਆਰਾਂ ਸਣੇ ਸ਼ਰੇਆਮ ਘੁੰਮਦੇ ਦਿਸੇ ਯੂਥ ਕਾਂਗਰਸੀ

ਜਲੰਧਰ: ਜ਼ਿਲ੍ਹਾ ਡੀਸੀ ਦਫ਼ਤਰ ਦੇ ਬਾਹਰ ਯੂਥ ਕਾਂਗਰਸ ਵੱਲੋਂ ਦਿਨੋਂ ਦਿਨ ਵਧ ਰਹੀ ਮਹਿੰਗਾਈ ਅਤੇ ਪੈਟਰੋਲ ਦੇ ਰੇਟਾਂ ਨੂੰ ਲੈ ਕੇ ਮੋਦੀ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਵਿਧਾਇਕ ਰਜਿੰਦਰ ਬੇਰੀ ਵੀ ਸ਼ਾਮਲ ਹੋਏ, ਪਰ ਹੈਰਾਨੀ ਦੀ ਗੱਲ ਹੈ ਕਿ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ ਕੁਝ ਨੌਜਵਾਨ ਹਥਿਆਰਾਂ ਨਾਲ ਨਜ਼ਰ ਆਏ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਮਹਿੰਗਾਈ ਦੁੱਗਣੀ ਤਿਗਣੀ ਵਧਾਈ ਜਾ ਰਹੀ ਹੈ ਅਤੇ ਇਸ ਤੇ ਕੋਈ ਵੀ ਲਗਾਮ ਨਹੀਂ ਲਗਾਈ ਜਾ ਰਹੀ ਜਿਸ ਨੂੰ ਲੈ ਕੇ ਅੱਜ ਯੂਥ ਕਾਂਗਰਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰੈਲੀ ਕਰਦੇ ਹੋਏ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਕਾਂਗਰਸ ਦੇ ਹੋਰ ਅਹੁਦੇਦਾਰ ਅਤੇ ਵਿਧਾਇਕ ਰਾਜਿੰਦਰ ਬੇਰੀ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ ਹੈ।

ਇਹ ਵੀ ਪੜੋ: ਪੰਜਾਬ ਦੇ ਰਾਜਪਾਲ ਵੀ ਇਸ ਛੋਲੇ ਭਟੂਰੇ ਵਾਲੇ ਦੇ ਦਿਵਾਨੇ, ਜਾਣੋ ਕਿਉ..

ਜਦੋਂ ਯੂਥ ਕਾਂਗਰਸ ਜ਼ਿਲ੍ਹਾ ਪ੍ਰਧਾਨ ਨੂੰ ਹਥਿਆਰਾਂ ਸਬੰਧੀ ਸਵਾਲ ਕੀਤਾ ਗਿਆ ਤਾਂ ਉਹਨਾਂ ਨੇ ਕਿਹਾ ਕਿ ਇਹ ਸੁਰੱਖਿਆ ਲਈ ਹਨ ਤੇ ਜੇਕਰ ਕਿਸੇ ਦੀ ਮੌਤ ਹੋ ਜਾਂਦੀ ਹੈ ਤਾਂ ਉਹ ਖੁਦ ਜ਼ਿੰਮੇਵਾਰ ਹੋਣਗੇ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਸੀ ਪਰ ਅੱਜ ਜੋ ਤੇਲ ਡੀਜ਼ਲ ਦੀਆਂ ਕੀਮਤਾਂ ਹਨ ਉਹ ਅਸਮਾਨ ਛੂਹ ਰਹੀਆਂ ਹਨ ਜਿਸ ਤੇ ਮੱਧਮ ਵਰਗ ਅਤੇ ਗ਼ਰੀਬ ਲੋਕਾਂ ਦੇ ਘਰ ਦਾ ਖਰਚਾ ਚਲਾਉਣਾ ਵੀ ਬੇਹੱਦ ਮੁਸ਼ਕਿਲ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪੈਟਰੋਲ ਡੀਜ਼ਲ ਦੀ ਕੀਮਤਾਂ ਤੇ ਜਲਦ ਲਗਾਮ ਨਹੀਂ ਲਗਾਵੇਗੀ ਤੇ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰਣਨੀਤੀ ਬਣਾ ਕੇ ਹੋਰ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜੋ: ਪੰਜਾਬ 'ਚ ਬਿਜਲੀ ਸੰਕਟ,15 ਜੁਲਾਈ ਤੱਕ ਬੰਦ ਰਹੇਗੀ ਇੰਡਸਟਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.