ETV Bharat / city

2 ASI ਦੇ ਕਤਲ ਮਾਮਲੇ 'ਚ ਵੱਡੇ ਖੁਲਾਸੇ, ਮੋਹਾਲੀ ਤੋਂ ਹੋਈ ਅਹਿਮ ਗ੍ਰਿਫ਼ਤਾਰੀ - ਜਸਪ੍ਰੀਤ ਸਿੰਘ ਉਰਫ ਜੱਸੀ

ਲਵਪ੍ਰੀਤ ਕੌਰ ਉਤੇ ਆਪਣੇ ਮੁਲਜ਼ਮ ਪਤੀ ਨੂੰ ਪਨਾਹ ਦੇਣ ਅਤੇ ਉਸ ਦੀ ਵਿੱਤੀ ਮਦਦ ਕਰਨ ਦਾ ਦੋਸ਼ ਸੀ ਨੂੰ ਹੁਣ ਪੁਲੀਸ ਵੱਲੋਂ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ਤੇ ਠੱਗੀ ਮਾਰਨ ਦੀਆਂ ਧਾਰਾਵਾਂ ਤਹਿਤ ਵੀ ਨਾਮਜ਼ਦ ਕੀਤਾ ਗਿਆ ਹੈ

2 ASI ਦੇ ਕਤਲ ਮਾਮਲੇ 'ਚ ਵੱਡੇ ਖੁਲਾਸੇ
2 ASI ਦੇ ਕਤਲ ਮਾਮਲੇ 'ਚ ਵੱਡੇ ਖੁਲਾਸੇ
author img

By

Published : May 21, 2021, 4:17 PM IST

ਮੋਹਾਲੀ:ਜਗਰਾਉਂ ਦਾਣਾ ਮੰਡੀ ਵਿੱਚ ਪੰਜ ਦਿਨ ਪਹਿਲਾਂ ਦੋ ਥਾਣੇਦਾਰਾਂ ਨੂੰ ਗੋਲੀ ਮਾਰ ਕੇ ਕਤਲ ਕਰਨ ਤੋਂ ਬਾਜ਼ ਫ਼ਰਾਰ ਹੋਏ ਉਸ ਦੇ ਸਾਥੀ ਜਸਪ੍ਰੀਤ ਸਿੰਘ ਉਰਫ ਜੱਸੀ ਦੀ ਪਤਨੀ ਲਵਪ੍ਰੀਤ ਨੂੰ ਥਾਣਾ ਸੋਹਾਣਾ ਦੀ ਪੁਲੀਸ ਨੇ ਗ੍ਰਿਫਤਾਰ ਕੀਤਾ ਹੈ ਪੁਲੀਸ ਨੇ ਮੁਲਜ਼ਮ ਦੀ ਪਤਨੀ ਨੂੰ ਪੰਜ ਦਿਨ ਦੇ ਪੁਲਸ ਰਿਮਾਂਡ ਤੇ ਵੀ ਲੈ ਲਿਆ ਹੈ ਲਵਪ੍ਰੀਤ ਕੌਰ ਜਿਸ ਤੇ ਆਪਣੇ ਮੁਲਜ਼ਮ ਪਤੀ ਨੂੰ ਪਨਾਹ ਦੇਣ ਅਤੇ ਉਸ ਦੀ ਵਿੱਤੀ ਮਦਦ ਕਰਨ ਦਾ ਦੋਸ਼ ਸੀ ਨੂੰ ਹੁਣ ਪੁਲੀਸ ਵੱਲੋਂ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ਤੇ ਠੱਗੀ ਮਾਰਨ ਦੀਆਂ ਧਾਰਾਵਾਂ ਤਹਿਤ ਵੀ ਨਾਮਜ਼ਦ ਕੀਤਾ ਗਿਆ ਹੈ

ਜਗਰਾਉਂ ਦਾਣਾ ਮੰਡੀ ਵਿੱਚ ਪੰਜ ਦਿਨ ਪਹਿਲਾਂ ਦੋ ਥਾਣੇਦਾਰਾਂ ਨੂੰ ਗੋਲੀ ਮਾਰ ਕੇ ਕਤਲ ਕਰਨ ਤੋਂ ਬਾਜ਼ ਫ਼ਰਾਰ ਹੋਏ ਉਸ ਦੇ ਸਾਥੀ ਜਸਪ੍ਰੀਤ ਸਿੰਘ ਉਰਫ ਜੱਸੀ ਦੀ ਪਤਨੀ ਲਵਪ੍ਰੀਤ ਨੂੰ ਥਾਣਾ ਸੋਹਾਣਾ ਦੀ ਪੁਲੀਸ ਨੇ ਗ੍ਰਿਫਤਾਰ ਕੀਤਾ ਹੈ ਪੁਲੀਸ ਨੇ ਮੁਲਜ਼ਮ ਦੀ ਪਤਨੀ ਨੂੰ ਪੰਜ ਦਿਨ ਦੇ ਪੁਲਸ ਰਿਮਾਂਡ ਤੇ ਵੀ ਲੈ ਲਿਆ ਹੈ ਲਵਪ੍ਰੀਤ ਕੌਰ ਜਿਸ ਤੇ ਆਪਣੇ ਮੁਲਜ਼ਮ ਪਤੀ ਨੂੰ ਪਨਾਹ ਦੇਣ ਅਤੇ ਉਸ ਦੀ ਵਿੱਤੀ ਮਦਦ ਕਰਨ ਦਾ ਦੋਸ਼ ਸੀ ਨੂੰ ਹੁਣ ਪੁਲੀਸ ਵੱਲੋਂ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ਤੇ ਠੱਗੀ ਮਾਰਨ ਦੀਆਂ ਧਾਰਾਵਾਂ ਤਹਿਤ ਵੀ ਨਾਮਜ਼ਦ ਕੀਤਾ ਗਿਆ ਹੈ ਲਵਪ੍ਰੀਤ ਕੋਲੋਂ ਜਾਅਲੀ ਆਧਾਰ ਕਾਰਡ ਜਿਸ ਤੇ ਜਸਪ੍ਰੀਤ ਸਿੰਘ ਜੱਸੀ ਦਾ ਵੀ ਜਾਅਲੀ ਆਧਾਰ ਕਾਰਡ ਸ਼ਾਮਿਲ ਹੈ ਸਮੇਤ ਜਾਅਲੀ ਮੋਹਰਾਂ ਲੈਟਰਪੈਡ ਅਤੇ ਵੋਟਰ ਕਾਰਡ ਬਰਾਮਦ ਹੋਏ ਹਨ ਪੁਲੀਸ ਸੂਤਰਾਂ ਦਾ ਇਹ ਵੀ ਦੱਸਣਾ ਹੈ ਕਿ ਲਵਪ੍ਰੀਤ ਕੌਰ ਨੂੰ ਵਿਦੇਸ਼ ਚੋਂ ਕਰੀਬ ਸਵਾ ਕਰੋੜ ਰੁਪਏ ਦੀ ਫੰਡਿੰਗ ਹੋਈ ਹੈ ਜਿਸ ਸਬੰਧੀ ਪੁਲਸ ਜਾਂਚ ਕਰ ਰਹੀ ਹੈ ਇਹ ਪੈਸਾ ਕਿਸ ਮਕਸਦ ਨਾਲ ਵਿਦੇਸ਼ ਤੋਂ ਆਇਆ ਸੀ ਅਤੇ ਕਿੱਥੇ ਖਰਚ ਕੀਤਾ ਗਿਆ ਲਵਪ੍ਰੀਤ ਇਕੱਲੀ ਹੀ ਪੂਰਬ ਅਪਾਰਟਮੈਂਟ ਦੇ ਫਲੈਟ ਵਿਚ ਰਹਿੰਦੀ ਸੀ

ਜਗਰਾਉਂ ਦੀ ਦਾਣਾ ਮੰਡੀ ਵਿੱਚ ਪੰਜ ਦਿਨ ਪਹਿਲਾਂ ਦੋ ਏਐਸਆਈ ਭਗਵਾਨ ਸਿੰਘ ਅਤੇ ਏਐਸਆਈ ਦਲਵਿੰਦਰ ਸਿੰਘ ਨੂੰ ਗੋਲੀ ਮਾਰਨ ਦੇ ਕਤਲ ਕਰਨ ਤੋਂ ਬਾਅਦ ਫ਼ਰਾਰ ਵੇ ਉਸਦੇ ਸਾਥੀਆਂ ਜਸਪ੍ਰੀਤ ਸਿੰਘ ਉਰਫ਼ ਜੱਸੀ ਦੀ ਤਾਰ ਮੁਹਾਲੀ ਨਾਲ ਵੀ ਜੁੜੀ ਹੋਈ ਇਹੀ ਕਾਰਨ ਹੈ ਕਿ ਮੁਹਾਲੀ ਪੁਲੀਸ ਨੇ ਸੂਤਰਾਂ ਦੇ ਹਵਾਲੇ ਤੋਂ ਆਰੋਪੀ ਜਸਪ੍ਰੀਤ ਦੀ ਪਤਨੀ ਨੂੰ ਵੀ ਗ੍ਰਿਫਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ ਉਮੀਦ ਕੀਤੀ ਜਾ ਰਹੀ ਹੈ ਇਸ ਤੋਂ ਵੱਡੇ ਖੁਲਾਸੇ ਹਾਲਾਂਕਿ ਇਸ ਦੌਰਾਨ ਆਰੋਪੀ ਦੀ ਪਤਨੀ ਲਵਪ੍ਰੀਤ ਕੌਰ ਜਿਹੜੀ ਕਿ ਪੁਲੀਸ ਰਿਮਾਂਡ ਵਿਚ ਐ ਉਸ ਤੋਂ ਗਹਿਰਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ

ETV Bharat Logo

Copyright © 2025 Ushodaya Enterprises Pvt. Ltd., All Rights Reserved.