ਲੁਧਿਆਣਾ: ਇਥੋਂ ਦੇ ਨਿੱਜੀ ਹਸਪਤਾਲ ਦੇ ਬਾਹਰ ਸ਼ਰਾਬੀਆਂ ਵਲੋਂ ਕਾਫ਼ੀ ਹੰਗਾਮਾ ਕੀਤਾ ਗਿਆ, ਜਿਸ ਦੀ ਵੀਡੀਓ ਸੋਸ਼ਲ ਮੀਡੀਆਂ 'ਤੇ ਵ ਵਿਾਇਰਲ ਹੋ ਰਹੀ ਹੈ। ਵੀਡੀਓ 'ਚ ਦੋਵੇਂ ਸ਼ਰਾਬੀ ਇੱਕ ਦੂਜੇ ਦੀ ਮਾਰਕੁੱਟ ਕਰ ਰਹੇ ਹਨ। ਜਿਸ ਨੂੰ ਲੈਕੇ ਮੌਕੇ 'ਤੇੁ ਲੋਕਾਂ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ ਪੁਲਿਸ ਅਧਿਕਾਰੀ ਉਨ੍ਹਾਂ ਨੂੰ ਥਾਣੇ ਲੈਕੇ ਜਾਣ ਦੀ ਗੱਲ ਕਰ ਰਹੇ ਹਨ।
ਇਸ ਸਬੰਧੀ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਕਿ ਦੋਵੇਂ ਵਿਅਕਤੀਆਂ ਵਲੋਂ ਸ਼ਰਾਬ ਪੀਤੀ ਹੋਈ ਹੈ ਅਤੇ ਨਸ਼ੇ ਦੀ ਹਾਲਤ 'ਚ ਇਹ ਦੋਵੇ ਵਿਅਕਤੀ ਲੜ ਰਹੇ ਹਨ, ਜਿਨ੍ਹਾਂ ਨੂੰ ਹਸਪਤਾਲ ਲੈਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿਥਿਾਣੇ ਲਿਜਾ ਕੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਕੱਚੇ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਦੇ ਘਰ ਦੇ ਬਾਹਰ ਕੱਢੀ ਜਾਗੋ