ETV Bharat / city

ਆਂਗਣਵਾੜੀ ਵਰਕਰਾਂ ਦਾ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ

ਲੁਧਿਆਣਾ 'ਚ ਵੀ ਜ਼ਿਲ੍ਹਾ ਆਂਗਨਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਦੀ ਪ੍ਰਧਾਨ ਸੁਭਾਸ਼ ਰਾਣੀ ਦੇ ਸੱਦੇ 'ਤੇ ਵੱਡੀ ਤਦਾਦ 'ਚ ਆਂਗਨਵਾੜੀ ਵਰਕਰਾਂ ਨੇ ਇਕੱਠੇ ਹੋ ਕੇ ਡੀਸੀ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕੀਤੀ।

ਫ਼ੋਟੋ
author img

By

Published : Jul 10, 2019, 4:39 PM IST

ਲੁਧਿਆਣਾ: ਸਰਕਾਰ ਤੇ ਆਲ ਇੰਡੀਆ ਫੈਡਰੇਸ਼ਨ ਆਫ਼ ਆਂਗਣਵਾੜੀ ਵਰਕਰਜ਼ ਹੈਲਪਰ ਦੇ ਸੱਦੇ 'ਤੇ ਬੁੱਧਵਾਰ ਨੂੰ ਪੰਜਾਬ ਭਰ 'ਚ ਆਂਗਣਵਾੜੀ ਵਰਕਰਾਂ ਵੱਲੋਂ ਮੁਜ਼ਾਹਰੇ ਕੀਤੇ ਗਏ। ਆਂਗਣਵਾੜੀ ਵਰਕਰਾਂ ਨੇ ਜ਼ਿਲ੍ਹਾ ਡੀਸੀ ਦਫ਼ਤਰਾਂ ਦੇ ਬਾਹਰ ਪੰਜਾਬ ਸਰਕਾਰ ਦੇ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ।

ਵੀਡੀਓ

ਇਸ ਮੌਕੇ ਆਂਗਨਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਦੀ ਪ੍ਰਧਾਨ ਸੁਭਾਸ਼ ਰਾਣੀ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀਆਂ ਮੁੱਖ ਮੰਗਾਂ ਨੇ ਕੇ ਉਨ੍ਹਾਂ ਦੀ ਤਨਖ਼ਾਹ 18 ਹਜ਼ਾਰ ਅਤੇ ਵਰਕਰਾਂ ਦੀ ਤਨਖ਼ਾਹ 15 ਹਜ਼ਾਰ ਕੀਤੀ ਜਾਵੇ ਇੰਨਾ ਹੀ ਨਹੀਂ ਉਨ੍ਹਾਂ ਨੂੰ ਸੇਵਾ ਮੁਕਤੀ ਤੋਂ ਬਾਅਦ 6 ਹਜ਼ਾਰ ਰੁਪਏ ਪ੍ਰਤੀ ਮਹੀਨਾਂ ਪੈਨਸ਼ਨ ਲਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਸਤੰਬਰ ਦੇ ਵਿੱਚ ਉਹ ਵੱਡਾ ਸੰਘਰਸ਼ ਵਿੱਢਣਗੇ।

Intro:Anchor...ਸਰਕਾਰ ਤੇ ਆਲ ਇੰਡੀਆ ਫੈਡਰੇਸ਼ਨ ਆਫ਼ ਆਂਗਣਵਾੜੀ ਵਰਕਰਜ਼ ਹੈਲਪਰ ਦੇ ਸੱਦੇ ਤੇ ਅੱਜ ਪੰਜਾਬ ਭਰ ਚ ਮੁਜ਼ਾਹਰੇ ਕੀਤੇ ਗਏ ਅਤੇ ਜ਼ਿਲ੍ਹਾ ਡੀਸੀ ਦਫ਼ਤਰਾਂ ਦੇ ਬਾਹਰ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ, ਲੁਧਿਆਣਾ ਚ ਵੀ ਜ਼ਿਲ੍ਹਾ ਆਂਗਨਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਦੀ ਪ੍ਰਧਾਨ ਸੁਭਾਸ਼ ਰਾਣੀ ਦੇ ਸੱਦੇ ਤੇ ਵੱਡੀ ਤਾਦਾਦ ਚ ਆਂਗਨਵਾੜੀ ਵਰਕਰਾਂ ਨੇ ਇਕੱਤਰ ਹੋ ਕੇ ਡੀਸੀ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕੀਤੀ..

Body:Vo..1 ਇਸ ਮੌਕੇ ਸੁਭਾਸ਼ ਰਾਣੀ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀਆਂ ਮੁੱਖ ਮੰਗਾਂ ਨੇ ਕੇ ਉਨ੍ਹਾਂ ਦੀ ਤਨਖਾਹ 18 ਹਜ਼ਾਰ ਅਤੇ ਵਰਕਰਾਂ ਦੀ ਤਨਖਾਹ 15 ਹਜ਼ਾਰ ਕੀਤੀ ਜਾਵੇ ਨਾਲ ਹੀ ਰਿਟਾਇਰਮੈਂਟ ਤੋਂ ਬਾਅਦ ਉਨ੍ਹਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਮੀਨਾ ਪੈਨਸ਼ਨ ਲਾਈ ਜਾਵੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ 44ਵੀ ਅਤੇ 45 ਵੀਂ ਲੇਬਰ ਕਾਨਫ਼ਰੰਸ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕੀਤਾ ਜਾਵੇ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਪ੍ਰੀ ਨਰਸਰੀ ਕਲਾਸਾਂ ਸ਼ੁਰੂ ਕੀਤੀਆਂ ਹੈ ਉਸ ਨੂੰ ਵੀ ਬੰਦ ਕੀਤਾ ਜਾਵੇ ਅਤੇ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਨੂੰ ਆਂਗਣਵਾੜੀ ਦੇ ਹਵਾਲੇ ਹੀ ਕੀਤਾ ਜਾਵੇ ਤਾਂ ਜੋ ਉਹ ਉਨ੍ਹਾਂ ਦਾ ਧਿਆਨ ਰੱਖ ਸਕਣ...ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿੱਚ ਪਹਿਲਾਂ ਹੀ ਅਧਿਆਪਕਾਂ ਦੀ ਕਮੀ ਹੈ ਅਤੇ ਉਹ ਅਜਿਹੀ ਹਾਲਤ ਦੇ ਵਿਚ ਛੋਟੇ ਬੱਚਿਆਂ ਨੂੰ ਕਿਵੇਂ ਸਾਂਭ ਸਕਦੇ ਨੇ...

Byte... ਸੁਭਾਸ਼ ਰਾਣੀ, ਜਨਰਲ ਸਕੱਤਰ ਆਂਗਨਵਾੜੀ ਯੂਨੀਅਨ ਪੰਜਾਬ

Byte..ਆਂਗਨਵਾੜੀ ਵਰਕਰ

Conclusion:clozing...ਆਂਗਨਵਾੜੀ ਵਰਕਰਾਂ ਨੇ ਵੀ ਕਿਹਾ ਕਿ ਉਨ੍ਹਾਂ ਨੂੰ ਜੋ ਮੀਟਿੰਗ ਦੇ ਲਈ ਭੱਤਾ ਦਿੱਤਾ ਜਾਂਦਾ ਹੈ ਉਹ ਕਾਫੀ ਘੱਟ ਹੈ ਉਸ ਦੇ ਵਿੱਚ ਵੀ ਵਾਧਾ ਹੋਣਾ ਚਾਹੀਦਾ ਹੈ...ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਤੰਬਰ ਦੇ ਵਿੱਚ ਉਹ ਸੰਗਰੂਰ ਵਿਖੇ ਵੱਡਾ ਸੰਘਰਸ਼ ਵੱਢਣੀਆਂ...

ETV Bharat Logo

Copyright © 2024 Ushodaya Enterprises Pvt. Ltd., All Rights Reserved.