ETV Bharat / city

ਜ਼ਿਮਨੀ ਚੋਣਾਂ:ਦਾਖਾ ਤੋਂ ਅਕਾਲੀ ਉਮੀਦਵਾਰ ਵਿਕਾਸ ਦੇ ਨਾਂਅ 'ਤੇ ਲੋਕਾਂ ਤੋਂ ਮੰਗਣਗੇ ਵੋਟਾਂ

ਮੁੱਲਾਂਪੁਰ ਦਾਖਾ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਇਆਲੀ ਨੇ ਦਾਅਵਾ ਕੀਤਾ ਹੈ ਕਿ ਉਹ ਵਿਕਾਸ ਦੇ ਨਾਂਅ 'ਤੇ ਹੀ ਲੋਕਾਂ ਦੀ ਕਚਹਿਰੀ 'ਚ ਉੱਤਰ ਕੇ ਉਨ੍ਹਾਂ ਤੋਂ ਵੋਟਾਂ ਮੰਗਣਗੇ।

ਫ਼ੋਟੋ।
author img

By

Published : Sep 25, 2019, 1:34 PM IST

ਲੁਧਿਆਣਾ: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦੇ ਐਲਾਨ ਤੋਂ ਬਾਅਦ ਸੂਬੇ 'ਚ ਸਿਆਸੀ ਮਾਹੌਲ ਗਰਮ ਹੋ ਗਿਆ ਹੈ। ਮੁੱਲਾਂਪੁਰ ਦਾਖਾ ਦੀ ਸੀਟ 'ਤੇ ਕਬਜ਼ਾ ਕਰਨ ਲਈ ਸਿਆਸੀ ਆਗੂ ਲੋਕਾਂ ਨੂੰ ਲੁਭਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਮੁੱਲਾਂਪੁਰ ਦਾਖਾ 'ਚ ਅਕਾਲੀ ਦਲ ਨੇ ਆਪਣੇ ਉਮੀਦਵਾਰ ਮਨਪ੍ਰੀਤ ਇਆਲੀ ਨੂੰ ਮੁੜ ਤੋਂ ਚੋਣ ਮੈਦਾਨ 'ਚ ਉਤਾਰਿਆ ਹੈ। ਮਨਪ੍ਰੀਤ ਪਹਿਲਾਂ ਵੀ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਰਹਿ ਚੁੱਕੇ ਹਨ ਪਰ ਬੀਤੀ ਵਿਧਾਨ ਸਭਾ ਚੋਣਾਂ 'ਚ ਉਹ ਐਚਐਸ ਫੂਲਕਾ ਤੋਂ ਹਾਰ ਗਏ ਸਨ।

ਵੀਡੀਓ

ਮਨਪ੍ਰੀਤ ਇਆਲੀ ਨੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦਿਆਂ ਪਹਿਲਾਂ ਟਿਕਟ ਮਿਲਣ 'ਤੇ ਪਾਰਟੀ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਉਹ ਵਿਕਾਸ ਦੇ ਨਾਂਅ 'ਤੇ ਹੀ ਲੋਕਾਂ ਦੀ ਕਚਹਿਰੀ 'ਚ ਉੱਤਰ ਕੇ ਉਨ੍ਹਾਂ ਤੋਂ ਵੋਟਾਂ ਮੰਗਣਗੇ। ਉਨ੍ਹਾਂ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਤੋਂ ਵਿਸ਼ਵਾਸ ਜਤਾਉਣਗੇ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਬੀਤੇ ਸਾਲਾਂ 'ਚ ਰਾਜਨੀਤੀ ਜ਼ਿਆਦਾਤਰ ਨਸ਼ੇ ਅਤੇ ਬੇਅਦਬੀ ਦੇ ਮੁੱਦੇ 'ਤੇ ਹੋ ਰਹੀ ਹੈ ਤਾਂ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਗੁੰਮਰਾਹ ਕਰਕੇ ਲੋਕਾਂ ਤੋਂ ਵਿਸ਼ਵਾਸ ਜਿੱਤਣ ਦੀ ਕੋਸ਼ਿਸ਼ ਕੀਤੀ ਸੀ ਪਰ ਲੋਕਾਂ ਨੂੰ ਪਤਾ ਹੈ ਕਿ ਵਿਕਾਸ ਕੌਣ ਕਰਦਾ ਹੈ।

ਸਾਵਧਾਨ! ਪੰਜਾਬ ਵਿੱਚ ਘੁੰਮ ਰਹੀ ਹੈ ਨਕਲੀ ਪੁਲਿਸ

Intro:hl..ਵਿਕਾਸ ਦੇ ਨਾਂ ਤੇ ਉਤਰਾਂਗੇ ਲੋਕਾਂ ਦੀ ਕਚਹਿਰੀ ਸ਼੍ਰੋਮਣੀ ਅਕਾਲੀ ਦਲ ਦੇ ਦਾਖਾ ਤੋਂ ਉਮੀਦਵਾਰ ਮਨਪ੍ਰੀਤ ਇਆਲੀ ਦਾ ਦਾਅਵਾ...

Anchor..ਪੰਜਾਬ ਦੀਆਂ ਚਾਰ ਵਿਧਾਨ ਸਭਾ ਹਲਕੇ ਦੀਆਂ ਜ਼ਿਮਨੀ ਚੋਣਾਂ ਵਿੱਚ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਚ ਵੀ ਜ਼ਿਮਨੀ ਚੋਣ ਹੋਣ ਜਾ ਰਹੀ ਹੈ..ਜਿਸ ਲਈ ਅਕਾਲੀ ਦਲ ਨੇ ਆਪਣੇ ਉਮੀਦਵਾਰ ਮਨਪ੍ਰੀਤ ਇਆਲੀ ਨੂੰ ਮੁੜ ਤੋਂ ਚੋਣ ਮੈਦਾਨ ਚ ਉਤਾਰਿਆ ਹੈ ਮਨਪ੍ਰੀਤ ਪਹਿਲਾਂ ਵੀ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਰਹਿ ਚੁੱਕੇ ਨੇ ਪਰ ਬੀਤੀ ਵਿਧਾਨ ਸਭਾ ਚੋਣਾਂ ਚ ਉਹ ਐਚਐਸ ਫੂਲਕਾ ਤੋਂ ਹਾਰ ਗਏ ਸਨ...

Body:Vo..1 ਮਨਪ੍ਰੀਤ ਇਆਲੀ ਨੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦਿਆਂ ਪਹਿਲਾਂ ਪਾਰਟੀ ਦਾ ਧੰਨਵਾਦ ਕੀਤਾ ਅਤੇ ਫਿਰ ਦਾਅਵਾ ਕੀਤਾ ਕਿ ਉਹ ਵਿਕਾਸ ਦੇ ਨਾਂਅ ਤੇ ਹੀ ਲੋਕਾਂ ਦੀ ਕਚਹਿਰੀ ਚ ਉੱਤਰ ਕੇ ਉਨ੍ਹਾਂ ਤੋਂ ਵੋਟਾਂ ਮੰਗਣਗੇ ਉਨ੍ਹਾਂ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਤੋਂ ਵਿਸ਼ਵਾਸ ਜਤਾਉਣਗੇ ਅਤੇ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਬੀਤੇ ਸਾਲਾਂ ਚ ਰਾਜਨੀਤੀ ਜ਼ਿਆਦਾਤਰ ਨਸ਼ੇ ਅਤੇ ਬੇਅਦਬੀ ਦੇ ਮੁੱਦੇ ਤੇ ਹੋ ਰਹੀ ਹੈ ਤਾਂ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਗੁੰਮਰਾਹ ਕਰਕੇ ਲੋਕਾਂ ਤੋਂ ਵਿਸ਼ਵਾਸ ਜਿੱਤਣ ਦੀ ਕੋਸ਼ਿਸ਼ ਕੀਤੀ ਸੀ ਪਰ ਲੋਕਾਂ ਨੂੰ ਪਤਾ ਹੈ ਕਿ ਵਿਕਾਸ ਕੌਣ ਕਰਦਾ ਹੈ..ਮਨਪ੍ਰੀਤ ਇਆਲੀ ਨੇ ਈਟੀਵੀ ਭਾਰਤ ਦੀ ਟੀਮ ਨਾਲ ਖਾਸ ਗੱਲਬਾਤ ਕੀਤੀ...

121...ਮਨਪ੍ਰੀਤ ੲਿਆਲੀ, ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਮੁੱਲਾਂਪੁਰ ਦਾਖਾ

Conclusion:Clozing..220 ਪੋਲਿੰਗ ਸਟੇਸ਼ਨਾਂ ਵਾਲੇ ਹਲਕਾ ਦਾਖਾ ਵਿੱਚ ਜਨਰਲ ਵੋਟਰਾਂ ਦੀ ਗਿਣਤੀ 1, 84, 306 ਅਤੇ ਸਰਵਿਸ ਵੋਟਰ 780,  30 ਸਤੰਬਰ, 2019 ਤੱਕ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ 1 ਅਕਤੂਬਰ ਨੂੰ ਹੋਵੇਗੀ, ਜਦਕਿ 3 ਅਕਤੂਬਰ, 2019 ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਵੋਟਾਂ 21 ਅਕਤੂਬਰ ਨੂੰ ਪੈਣਗੀਆਂ ਅਤੇ ਗਿਣਤੀ 24 ਅਕਤੂਬਰ, 2019 ਨੂੰ ਹੋਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.