ETV Bharat / city

ਕੈਪਟਨ ਅਮਰਿੰਦਰ ਸਿੰਘ ਅਕਾਲੀ ਪਾਰਟੀ ਦਾ ਹਿੱਸਾ: ਸਿਮਰਨਜੀਤ ਬੈਂਸ

ਪਾਕਿਸਤਾਨ ਵਜ਼ੀਰ-ਏ-ਆਜ਼ਮ ਦੇ ਦਿੱਤੇ ਬਿਆਨ 'ਤੇ ਸਿਮਰਨਜੀਤ ਬੈਂਸ ਨੇ ਕਿਹਾ, ਕਿ ਭਾਰਤ ਪਹਿਲਾਂ ਵੀ ਕਈ ਵਾਰ ਪਾਕਿਸਤਾਨ ਨੂੰ ਸਬਕ ਸਿਖਾ ਚੁੱਕਾ ਹੈ, ਪਰ ਹੁਣ ਮੁੜ ਤੋਂ ਸਮਾਂ ਆ ਗਿਆ ਹੈ।

as
author img

By

Published : Feb 19, 2019, 11:20 PM IST

ਲੁਧਿਆਣਾ: ਪੁਲਵਾਮਾ ਹਮਲੇ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਆਈ ਪ੍ਰਤੀਕਿਰਿਆ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। ਲੁਧਿਆਣਾ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਨਜੀਤ ਸਿੰਘ ਬੈਂਸ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ।

ਬੈਂਸ ਨੇ ਕਿਹਾ, 'ਭਾਰਤ ਪਹਿਲਾਂ ਵੀ ਕਈ ਵਾਰ ਪਾਕਿਸਤਾਨ ਨੂੰ ਸਬਕ ਸਿਖਾ ਚੁੱਕਾ ਹੈ ਪਰ ਲੱਗਦਾ ਹੈ ਹੁਣ ਦੁਬਾਰਾ ਸਮਾਂ ਆ ਗਿਆ ਹੈ।'

ਇਸ ਦੇ ਨਾਲ ਹੀ ਬੈਂਸ ਨੇ ਕਾਂਗਰਸ 'ਤੇ ਵਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੀ ਅਕਾਲੀ ਪਾਰਟੀ ਦਾ ਹੀ ਹਿੱਸਾ ਹਨ। ਉਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਤੇ ਕਿਸੇ ਨੂੰ ਵੀ ਸਿਆਸਤ ਨਹੀਂ ਕਰਨੀ ਚਾਹੀਦੀ।

ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਬੀਰ ਦਵਿੰਦਰ ਨੂੰ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨੇ ਜਾਣ 'ਤੇ ਬੈਂਸ ਨੇ ਕਿਹਾ ਕਿ ਹਰ ਪਾਰਟੀ ਨੂੰ ਆਪਣਾ ਉਮੀਦਵਾਰ ਖੜ੍ਹਾ ਕਰਨ ਦਾ ਅਧਿਕਾਰ ਹੈ।

SLUG...PB LDH VARINDER BAINS ON SIDHU AND PAK

FEED...FTP

DATE...19/02/2019

Anchor....ਜੰਮੂ ਕਸ਼ਮੀਰ ਦੇ ਪੁਲਵਾਮਾ ਚ ਸੀਆਰਪੀਐਫ ਦੇ ਜਵਾਨਾਂ ਤੇ ਹੋਏ ਹਮਲੇ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਗਏ ਬਿਆਨ ਦੀ ਸਿਮਰਜੀਤ ਸਿੰਘ ਬੈਂਸ ਨੇ ਸਖਤ ਸ਼ਬਦਾਂ ਚ ਨਿੰਦਾ ਕੀਤੀ ਹੈ, ਬੈਂਸ ਨੇ ਕਿਹਾ ਕਿ ਭਾਰਤ ਪਹਿਲਾਂ ਵੀ ਕਈ ਵਾਰ ਪਾਕਿਸਤਾਨ ਨੂੰ ਸਬਕ ਸਿਖਾ ਚੁੱਕਾ ਹੈ ਪਰ ਲੱਗਦਾ ਹੈ ਕਿ ਹੁਣ ਮੁੜ ਤੋਂ ਸਮਾਂ ਆ ਗਿਆ ਹੈ ਕਿ ਪਾਕਿਸਤਾਨ ਨੂੰ ਸਬਕ ਸਿਖਾਇਆ ਜਾਵੇ, ਨਾਲ ਹੀ ਸਿੱਧੂ ਤੇ ਲਗਾਤਾਰ ਸਿਆਸੀ ਪਾਰਟੀਆਂ ਵੱਲੋਂ ਸਾਧੇ ਜਾ ਰਹੇ ਨਿਸ਼ਾਨੇ ਨੂੰ ਲੈ ਕੇ ਵੀ ਉਨ੍ਹਾਂ ਨੇ ਆਪਣਾ ਪ੍ਰਤੀਕਰਮ ਦਿੱਤਾ, ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕਾਲੀ ਦਲ ਦੀ ਵੀ ਪਾਰਟੀ ਦਾ ਹਿੱਸਾ ਨੇ, ਬੈਂਸ ਨੇ ਵੀ ਕਿਹਾ ਕਿ ਸ਼ਹੀਦ ਹੋਏ ਜਵਾਨਾਂ ਤੇ ਕਿਸੇ ਨੂੰ ਵੀ ਸਿਆਸਤ ਨਹੀਂ ਕਰਨੀ ਚਾਹੀਦੀ, ਉਧਰ ਟਕਸਾਲੀ ਅਕਾਲੀ ਦਲ ਬੀਰ ਦਵਿੰਦਰ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਆਪਣਾ ਉਮੀਦਵਾਰ ਬਣਾਏ ਜਾਣ ਨੂੰ ਲੈ ਕੇ ਵੀ ਬੈਂਸ ਨੇ ਕਿਹਾ ਕਿ ਹਰ ਪਾਰਟੀ ਨੂੰ ਆਪਣਾ ਉਮੀਦਵਾਰ ਖੜ੍ਹਾ ਕਰਨ  ਦਾ ਅਧਿਕਾਰ ਹੈ...

Byte...ਸਿਮਰਜੀਤ ਸਿੰਘ ਬੈਂਸ ਵਿਧਾਇਕ ਲੁਧਿਆਣਾ
ETV Bharat Logo

Copyright © 2024 Ushodaya Enterprises Pvt. Ltd., All Rights Reserved.