ETV Bharat / city

ਭੈਣੀ ਸਾਹਿਬ ਪਹੁੰਚੇ ਮੁੱਖ ਮੰਤਰੀ ਚੰਨੀ, 22 ਨੂੰ ਲੁਧਿਆਣਾ ਤੋਂ ਕਰਨਗੇ ਚੋਣ ਮੁਹਿੰਮ ਦਾ ਆਗਾਜ਼

author img

By

Published : Nov 20, 2021, 12:11 PM IST

ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਨਾਮਧਾਰੀ ਸੰਪਰਦਾ ਦੇ ਬਾਬਾ ਉਦੈ ਸਿੰਘ (Baba Udai Singh) ਦੇ ਨਾਲ ਮੁਲਾਕਾਤ ਕੀਤੀ। ਉਥੇ ਹੀ 22 ਨਵੰਬਰ ਨੂੰ ਸੀਐਮ ਚੰਨੀ ਵੱਲੋਂ ਲੁਧਿਆਣਾ ਦੇ ਅਰੋੜਾ ਪੈਲੇਸ ਦਾਣਾ ਮੰਡੀ ’ਚ ਰੈਲੀ ਕਰ ਵਿਧਾਨ ਸਭਾ ਚੋਣਾਂ (Upcoming Assembly Elections) ਦੇ ਪ੍ਰਚਾਰ ਦਾ ਆਗਾਜ਼ ਕੀਤਾ ਜਾ ਰਿਹਾ ਹੈ।

ਭੈਣੀ ਸਾਹਿਬ ਪਹੁੰਚੇ ਮੁੱਖ ਮੰਤਰੀ ਚੰਨੀ
ਭੈਣੀ ਸਾਹਿਬ ਪਹੁੰਚੇ ਮੁੱਖ ਮੰਤਰੀ ਚੰਨੀ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਲੁਧਿਆਣਾ ਦੇ ਨਾਲ ਲੱਗਦੇ ਭੈਣੀ ਸਾਹਿਬ (Bhaini Sahib) ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹ ਨਾਮਧਾਰੀ ਸੰਪਰਦਾ ਦੇ ਬਾਬਾ ਉਦੈ ਸਿੰਘ (Baba Udai Singh) ਦੇ ਨਾਲ ਮੁਲਾਕਾਤ ਕਰਨ ਪਹੁੰਚੇ, ਕਾਫ਼ੀ ਦੇਰ ਤੱਕ ਉਨ੍ਹਾਂ ਨਾਲ ਬੈਠਕ ਕੀਤੀ ਅਤੇ ਫਿਰ ਨਾਮਧਾਰੀ ਭਾਈਚਾਰੇ ਵੱਲੋਂ ਮੁੱਖ ਮੰਤਰੀ (Chief Minister) ਪੰਜਾਬ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਸਨਮਾਨਿਤ ਵੀ ਕੀਤਾ ਗਿਆ।

ਭੈਣੀ ਸਾਹਿਬ ਪਹੁੰਚੇ ਮੁੱਖ ਮੰਤਰੀ ਚੰਨੀ

ਇਹ ਵੀ ਪੜੋ: ਜਾਣੋਂ ਕਿਹੜੀ ਸੰਵਿਧਾਨਕ ਪ੍ਰਕਿਰਿਆ ਦੇ ਤਹਿਤ ਰੱਦ ਹੋਣਗੇ ਖੇਤੀ ਕਾਨੂੰਨ ?

ਇਸ ਦੌਰਾਨ ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਭੈਣੀ ਸਾਹਿਬ ‘ਚ ਲੱਗੀ ਹਾਕੀ ਐਸਟਰੋਟਰਫ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਬਾਬਾ ਉਦੈ ਸਿੰਘ ਮੁੱਖ ਮੰਤਰੀ ਚੰਨੀ (Baba Udai Singh) ਨੂੰ ਐਸਟਰੋਟਰਫ ਬਾਰੇ ਜਾਣਕਾਰੀ ਸਾਂਝੀ ਕਰਦੇ ਵਿਖਾਈ ਦਿੱਤੇ ਇਸ ਦੌਰਾਨ ਉਨ੍ਹਾਂ ਨਾਲ ਗਿੱਲ ਹਲਕੇ ਤੋਂ ਵਿਧਾਇਕ ਕੁਲਦੀਪ ਵੈਦ (MLA Kuldeep Vaid) ਅਤੇ ਸਮਰਾਲਾ ਹਲਕੇ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਵੀ ਮੌਜੂਦ ਸਨ।

ਭੈਣੀ ਸਾਹਿਬ ਪਹੁੰਚੇ ਮੁੱਖ ਮੰਤਰੀ ਚੰਨੀ
ਭੈਣੀ ਸਾਹਿਬ ਪਹੁੰਚੇ ਮੁੱਖ ਮੰਤਰੀ ਚੰਨੀ

ਜ਼ਿਕਰ ਏ ਖਾਸ ਹੈ ਕਿ ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਲੁਧਿਆਣਾ ਤੋਂ ਹੀ ਕਾਂਗਰਸ ਦੇ ਅਗਾਮੀ ਵਿਧਾਨ ਸਭਾ ਚੋਣਾਂ (Upcoming Assembly Elections) ਦੇ ਪ੍ਰਚਾਰ ਦਾ ਆਗਾਜ਼ ਕੀਤਾ ਜਾ ਰਿਹਾ ਹੈ।

ਭੈਣੀ ਸਾਹਿਬ ਪਹੁੰਚੇ ਮੁੱਖ ਮੰਤਰੀ ਚੰਨੀ
ਭੈਣੀ ਸਾਹਿਬ ਪਹੁੰਚੇ ਮੁੱਖ ਮੰਤਰੀ ਚੰਨੀ

ਲੁਧਿਆਣਾ ਦੇ ਅਰੋੜਾ ਪੈਲੇਸ ਦਾਣਾ ਮੰਡੀ ਨੇੜੇ 22 ਨਵੰਬਰ ਨੂੰ ਵੱਡਾ ਇਕੱਠ ਕਰਨ ਜਾ ਰਹੇ ਹਨ, ਜਿਸ ਵਿੱਚ ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi), ਪੰਜਾਬ ਕਾਂਗਰਸ ਪ੍ਰਧਾਨ (Punjab Congress President) ਨਵਜੋਤ ਸਿੱਧੂ (Navjot Sidhu) ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ (Harish Chaudhary) ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ ਅਤੇ ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਇੱਥੋਂ ਹੀ ਆਪਣੇ ਚੋਣ ਪ੍ਰਚਾਰ ਦਾ ਆਗਾਜ਼ (The beginning of the election campaign) ਕਰੇਗੀ।

ਭੈਣੀ ਸਾਹਿਬ ਪਹੁੰਚੇ ਮੁੱਖ ਮੰਤਰੀ ਚੰਨੀ
ਭੈਣੀ ਸਾਹਿਬ ਪਹੁੰਚੇ ਮੁੱਖ ਮੰਤਰੀ ਚੰਨੀ

ਇਹ ਵੀ ਪੜੋ: Assembly Elections 2022: ਬਿਆਸ ਦੌਰੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਾਮਧਾਰੀ ਭਾਈਚਾਰੇ ਨਾਲ ਕੀਤੀ...

ETV Bharat Logo

Copyright © 2024 Ushodaya Enterprises Pvt. Ltd., All Rights Reserved.