ETV Bharat / city

ਲੁਧਿਆਣਾ ਦੇ ਆਤਮ ਨਗਰ ਵਿੱਚ ਵਿਕਾਸ ਦੇ ਦਾਅਵੇ ਹੋਏ ਖੋਖਲੇ ਸਾਬਿਤ - Punjab Assembly Elections

ਲੁਧਿਆਣਾ ਦੇ ਆਤਮ ਨਗਰ (Atam Nagar of Ludhiana) ਦੇ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਕਈ ਸਾਲਾਂ ਤੋਂ ਵਿਕਾਸ ਨਹੀਂ ਹੋਇਆ ਹੈ।ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸੜਕਾਂ ਦਾ ਮਾੜਾ ਹਾਲ ਹੈ।

ਲੁਧਿਆਣਾ ਦੇ ਆਤਮ ਨਗਰ ਵਿੱਚ ਵਿਕਾਸ ਦੇ ਦਾਅਵੇ ਹੋਏ ਖੋਖਲੇ ਸਾਬਿਤ

author img

By

Published : Dec 8, 2021, 6:49 PM IST

ਲੁਧਿਆਣਾ:ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈ ਕੇ ਪੰਜਾਬ ਵਿੱਚ ਸਾਰੀਆਂ ਪਾਰਟੀਆਂ ਨੇ ਆਪਣੀ ਕਮਰ ਕੱਸ ਲਈ ਹੈ ਅਤੇ ਲੋਕਾਂ ਨੂੰ ਲੁਭਾਉਣ ਲਈ ਸੁਪਨੇ ਵੀ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਉਥੇ ਹੀ ਲੁਧਿਆਣਾ ਦੇ ਹਲਕਾ ਆਤਮ ਨਗਰ (Halka Atam Nagar) ਦੀ ਗੱਲ ਕਰੀਏ ਤਾਂ ਵਿਕਾਸ ਦੇ ਨਾਮ ਉਪਰ ਹਕੀਕਤ ਕੁਝ ਹੋਰ ਹੀ ਨਜ਼ਰ ਆਉਂਦੀ ਹੈ।

ਲੁਧਿਆਣਾ ਦੇ ਆਤਮ ਨਗਰ ਵਿੱਚ ਵਿਕਾਸ ਦੇ ਦਾਅਵੇ ਹੋਏ ਖੋਖਲੇ ਸਾਬਿਤ
ਆਤਮ ਨਗਰ ਵਿਚ ਪਿਛਲੇ ਕਈ ਸਾਲਾਂ ਤੋਂ ਵਿਕਾਸ ਹੋਇਆ ਹੀ ਨਹੀ। ਜਦੋ ਕਿ ਇਸ ਹਲਕੇ ਦੇ ਪਿਛਲੇ ਦਸ ਸਾਲਾਂ ਤੋਂ ਐਮ ਐਲ ਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਹਨ। ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਕਈ ਸਾਲਾਂ ਤੋਂ ਪਿਛਲੇ ਕਈ ਸਾਲਾਂ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ (People's Justice Party) ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਿਚ ਨਜ਼ਰੀਂ ਆਇਆ। ਜਦੋ ਕਿ ਉਹ ਵੱਡੇ-ਵੱਡੇ ਦਾਵੇ ਕਰਦੇ ਨਜ਼ਰ ਆਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਉਹਨਾਂ ਦੇ ਇਲਾਕੇ ਵਿੱਚ ਸੜਕਾਂ ਨਹੀਂ ਬਣੀਆ ਅਤੇ ਇਲਾਕੇ ਵਿੱਚ ਕਈ ਜਗ੍ਹਾ ਕੂੜੇ ਦੇ ਢੇਰ ਲੱਗੇ ਹੋਏ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਇਹ ਬਰਸਾਤਾਂ ਦੇ ਦੌਰਾਨ ਪਾਣੀ ਭਰ ਜਾਂਦਾ ਹੈ । ਇੰਨਾ ਹੀ ਨਹੀਂ ਸਗੋਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਇਲਾਕਾ ਮਿਕਸ ਯੂਜ ਲੈਂਡ ਵਿੱਚ ਆਉਂਦਾ ਹੈ। ਉਹ ਸਰਕਾਰ ਨੂੰ ਰੈਵੀਨਿਉ ਵੀ ਦਿੰਦੇ ਹਨ ‌ਪਰ ਬਰਸਾਤਾਂ ਦੇ ਮੌਸਮ ਵਿਚ ਸੜਕਾਂ ਉਪਰ ਪਾਣੀ ਭਰ ਜਾਂਦਾ ਹੈ। ਜਿਸ ਦੇ ਕਾਰਨ ਉਨ੍ਹਾਂ ਦੇ ਬੱਚਿਆਂ ਦੇ ਨਾਲ ਨਾਲ ਉਹਨਾਂ ਦੀ ਲੇਬਰ ਵੀ ਛੁੱਟੀ ਹੁੰਦੀ ਹੈ।

ਇਹ ਵੀ ਪੜੋ: ਸਿਵਲ ਹਸਪਤਾਲ ਦੇ ਸਫਾਈ ਮੁਲਾਜ਼ਮਾਂ ਨੇ ਦਿੱਤਾ ਧਰਨਾ, ਕੀਤੀ ਇਹ ਮੰਗ

ETV Bharat Logo

Copyright © 2025 Ushodaya Enterprises Pvt. Ltd., All Rights Reserved.