ETV Bharat / city

STF ਵੱਲੋਂ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ 8 ਦਿਨਾਂ ਪੁਲਿਸ ਰਿਮਾਂਡ - ਮੁਲਜ਼ਮਾਂ ਦਾ ਮੈਡੀਕਲ ਕਰਵਾਇਆ ਗਿਆ

ਮੰਗਲਵਾਰ ਨੂੰ ਜੰਡਿਆਲਾ ਗੁਰੂ 'ਚ ਐੱਸ.ਟੀ.ਐਫ਼ ਪੁਲਿਸ ਲੁਧਿਆਣਾ ਨੇ ਹੋਰ ਏਂਜਸੀਆ ਨਾਲ ਜੁਆਇੰਟ ਆਪਰੇਸ਼ਨ ਦੌਰਾਨ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਸੀ। ਮੁਲਜ਼ਮਾਂ ਦੀ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਪੁਲਿਸ ਨੇ 8 ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦੇਰ ਰਾਤ ਮੁਲਜ਼ਮਾਂ ਦਾ ਮੈਡੀਕਲ ਕਰਵਾਇਆ ਗਿਆ। ਪੁਲਿਸ ਵੱਲੋਂ ਮੁਲਜ਼ਮਾਂ ਨਾਲ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਆਸ ਪ੍ਰਗਟਾਈ ਗਈ ਹੈ।

ਫੋਟੋ
author img

By

Published : Oct 2, 2019, 2:30 PM IST

ਲੁਧਿਆਣਾ : ਮੰਗਲਵਾਰ ਨੂੰ ਜੰਡਿਆਲਾ ਗੁਰੂ ਵਿਖੇ ਐੱਸ.ਟੀ.ਐਫ਼ ਪੁਲਿਸ ਲੁਧਿਆਣਾ ਨੇ ਹੋਰ ਏਂਜਸੀਆ ਨਾਲ ਮਿਲਕੇ ਇੱਕ ਜੁਆਇੰਟ ਅਪਰੇਸ਼ਨ ਦੌਰਾਨ ਨਸ਼ਾ ਤਸਕਰ ਅਤੇ ਗੈਂਗਸਟਰਾਂ ਨਾਲ ਹੋਈ ਮੁਠਭੇੜ ਤੋਂ ਬਾਦ ਭਾਰੀ ਅਸਲੇ ਸਮੇਤ ਕਾਬੂ ਕੀਤੇ 3 ਮੁਲਜ਼ਮਾਂ ਨੂੰ ਕਾਬੂ ਕੀਤਾ ਸੀ।

ਇਹ ਵੀ ਪੜ੍ਹੋ :STF ਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ, 1 ਕਾਂਸਟੇਬਲ ਦੀ ਮੌਤ

ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਮੋਹਾਲੀ ਵਿੱਚ ਪੇਸ਼ ਕਰਕੇ 8 ਦਿਨਾਂ ਦਾ ਰਿਮਾਂਡ ਹਾਸਿਲ ਕਰਨ ਤੋਂ ਬਾਅਦ ਉਨ੍ਹਾਂ ਦਾ ਦੇਰ ਰਾਤ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ।

ਵੀਡੀਓ

ਇਸ ਬਾਰੇ ਜਾਣਕਾਰੀ ਦਿੰਦਿਆਂ ਡੀਐੱਸਪੀ ਪਵਨੀਤ ਚੌਧਰੀ ਅਤੇ ਐੱਸ.ਟੀ.ਐਫ਼ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ AK 74 ਰਾਈਫਲਾਂ, ਪਿਸਟਲ ਅਤੇ ਗੋਲੀ ਸਿੱਕਾ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਆਈ.ਐੱਸ.ਆਈ ਜਾਂ ਕਿਸੇ ਹੋਰ ਅੱਤਵਾਦੀ ਸੰਗਠਨਾਂ ਨਾਲ ਵੀ ਸਬੰਧ ਹੋ ਸਕਦੇ ਹਨ , ਇੰਸਪੈਕਟਰ ਹਰਬੰਸ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਕੋਲੋਂ ਗੰਭੀਰਤਾ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਆਸ ਹੈ।

Intro:Anchor...ਬੀਤੀ ਕੱਲ ਜੰਡਿਆਲਾ ਗੁਰੂ ਵਿਖੇ ਐਸ.ਟੀ.ਐਫ਼ ਪੁਲਿਸ ਲੁਧਿਆਣਾ ਨੇ ਹੋਰ ਏਂਜਸੀਆ ਨਾਲ ਮਿਲਕੇ ਇੱਕ ਜੁਆਇੰਟ ਅਪਰੇਸ਼ਨ ਦੌਰਾਨ ਨਸ਼ਾ ਤਸਕਰ ਅਤੇ ਗੈਂਗਸਟਰਾਂ ਨਾਲ ਹੋਈ ਮੁਠਭੇੜ ਤੋਂ ਬਾਦ ਭਾਰੀ ਅਸਲੇ ਸਮੇਤ ਕਾਬੂ ਕੀਤੇ 3 ਅਰੋਪੀਆਂ ਨੂੰ ਅੱਜ ਮਾਨਯੋਗ ਅਦਾਲਤ ਮੋਹਾਲੀ ਵਿੱਚ ਪੇਸ਼ ਕਰਕੇ 8 ਦਿਨਾਂ ਦਾ ਰਿਮਾਂਡ ਹਾਸਿਲ ਕਰਨ ਤੋਂ ਬਾਅਦ ਉਨ੍ਹਾਂ ਦਾ ਦੇਰ ਰਾਤ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਮੇਡੀਕਲ ਕਰਵਾਇਆ ਗਿਆ ।

Body:Vo..1 ਮਾਮਲੇ ਦੀ ਜਾਣਕਾਰੀ ਦਿੰਦਿਆਂ D.S.P ਪਵਨਜੀਤ ਚੌਧਰੀ ਅਤੇ S.T.F ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਅਰੋਪੀਆਂ ਕੋਲੋਂ ਭਾਰੀ ਮਾਤਰਾ ਵਿੱਚ AK 74 ਰਾਈਫਲਾਂ, ਪਿਸਟਲ , ਅਤੇ ਗੋਲੀ ਸਿੱਕਾ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ ਕਿ ਅਰੋਪੀਆਂ ਦੇ ਆਈ.ਐਸ.ਆਈ ਜਾਂ ਕਿਸੇ ਹੋਰ ਅੱਤਵਾਦੀ ਸੰਗਠਨਾਂ ਨਾਲ ਵੀ ਸਬੰਧ ਹੋ ਸਕਦੇ ਹਨ , ਇੰਸਪੈਕਟਰ ਹਰਬੰਸ ਸਿੰਘ ਨੇ ਕਿਹਾ ਕਿ ਅਰੋਪੀਆਂ ਕੋਲੋਂ ਗੰਭੀਰਤਾ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਆਸ ਹੈ।

Byte :- ਇੰਸਪੈਕਟਰ ਹਰਬੰਸ ਸਿੰਘ ( ਇੰਚਾਰਜ S.T.F ਲੁਧਿਆਣਾ )

Byte :- ਪਵਨਜੀਤ ਚੌਧਰੀ ( DSP ਐਸ.ਟੀ.ਐਫ਼ )
Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.