ETV Bharat / city

ਪਿੰਡ ਲੱਖਾ 'ਚ ਇੱਕ ਬਜ਼ੁਰਗ ਔਰਤ ਦਾ ਕਤਲ,ਘਟਨਾ ਤੋਂ ਬਾਅਦ ਪਤੀ ਲਾਪਤਾ - ਪੁਲਿਸ ਵਲੋਂ ਕੈਮਰੇ ਅੱਗੇ

ਜਗਰਾਉਂ ਦੇ ਨਜ਼ਦੀਕ ਲੱਗਦੇ ਪਿੰਡ ਲੱਖਾ ਵਿਖੇ ਇੱਕ ਬਜ਼ੁਰਗ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਬਜ਼ੁਰਗ ਔਰਤ ਦਾ ਨਾਮ ਸ਼ਾਂਤੀ ਦੇਵੀ ਸੀ। ਇਸ ਕਤਲ ਮਾਮਲੇ 'ਚ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਪਿੰਡ ਲੱਖਾ 'ਚ ਇੱਕ ਬਜ਼ੁਰਗ ਔਰਤ ਦਾ ਕਤਲ,ਘਟਨਾ ਤੋਂ ਬਾਅਦ ਪਤੀ ਲਾਪਤਾ

author img

By

Published : Jun 23, 2021, 2:05 PM IST

ਲੁਧਿਆਣਾ: ਜਗਰਾਉਂ ਦੇ ਨਜ਼ਦੀਕ ਲੱਗਦੇ ਪਿੰਡ ਲੱਖਾ ਵਿਖੇ ਇੱਕ ਬਜ਼ੁਰਗ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਬਜ਼ੁਰਗ ਔਰਤ ਦਾ ਨਾਮ ਸ਼ਾਂਤੀ ਦੇਵੀ ਸੀ। ਇਸ ਕਤਲ ਮਾਮਲੇ 'ਚ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਉਕਤ ਕਤਲ ਹੋਈ ਬਜ਼ੁਰਗ ਮਹਿਲਾ ਦਾ ਪਤੀ ਪੰਡਿਤ ਹਰੀਪਾਲ ਘਟਨਾ ਤੋਂ ਬਾਅਦ ਲਾਪਤਾ ਹੈ।

ਇਹ ਵੀ ਪੜ੍ਹੋ:Gangster Jaipal Bhullar ਦੀ ਰਿਪੋਰਟ ’ਚ ਹੋਇਆ ਇਹ ਵੱਡਾ ਖੁਲਾਸਾ

ਇਸ ਸਬੰਧੀ ਪੁਲਿਸ ਵਲੋਂ ਕੈਮਰੇ ਅੱਗੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਗਿਆ। ਪੁਲਿਸ ਦਾ ਕਹਿਣਾ ਕਿ ਕਤਲ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ, ਜਿਸ ਸਬੰਧੀ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਕਿ ਜਦੋਂ ਵੀ ਘਟਨਾ ਸਬੰਧੀ ਕੋਈ ਸੁਰਾਗ ਮਿਲਦਾ ਹੈ ਤਾਂ ਉਨ੍ਹਾਂ ਵਲੋਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਅਡਾਨੀ ਵਿਲਮਰ ਤੇ ਅਡਾਨੀ ਲੌਜਿਸਟਿਕਸ ਮਾਮਲੇ 'ਚ ਘਿਰੀ ਪੰਜਾਬ ਸਰਕਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.