ETV Bharat / city

ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਸੁਖਬੀਰ ਬਾਦਲ ਦਾ ਕੀਤਾ ਵਿਰੋਧ - ਚੌਂਕੀਮਾਨ ਟੋਲ ਪਲਾਜ਼ਾ

ਚੌਂਕੀਮਾਨ ਟੋਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਸੁਖਬੀਰ ਬਾਦਲ ਦਾ ਵਿਰੋਧ ਕੀਤਾ ਗਿਆ ਅਤੇ ਉਹਨਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ। ਇਸ ਦੌਰਾਨ ਵੱਡੀ ਤਾਦਾਦ ’ਚ ਪੁਲਿਸ ਵੀ ਮੌਜੂਦ ਰਹੀ।

ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਸੁਖਬੀਰ ਬਾਦਲ ਦਾ ਕੀਤਾ ਵਿਰੋਧ

author img

By

Published : Apr 22, 2021, 7:48 PM IST

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਮੰਡੀ ਵਿੱਚ ਕਿਸਾਨਾਂ ਦੀਆਂ ਮੁਸ਼ਕਲਾਂ ਦੀ ਸਾਰ ਲੈਣ ਲਈ ਪਹੁੰਚੇ ਸਨ, ਪਰ ਇਸ ਤੋਂ ਪਹਿਲਾਂ ਚੌਂਕੀਮਾਨ ਟੋਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਸੁਖਬੀਰ ਬਾਦਲ ਦਾ ਵਿਰੋਧ ਕੀਤਾ ਗਿਆ ਅਤੇ ਉਹਨਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ। ਇਸ ਦੌਰਾਨ ਵੱਡੀ ਤਾਦਾਦ ’ਚ ਪੁਲਿਸ ਵੀ ਮੌਜੂਦ ਰਹੀ। ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਚੌਂਕੀਮਾਨ ਨੇੜੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਚੌਂਕੀਮਾਨ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਬੀਤੇ ਲੰਮੇ ਸਮੇਂ ਤੇ ਧਰਨਾ ਲਗਾਇਆ ਗਿਆ ਹੈ।

ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਸੁਖਬੀਰ ਬਾਦਲ ਦਾ ਕੀਤਾ ਵਿਰੋਧ

ਇਹ ਵੀ ਪੜੋ: ਚੰਡੀਗੜ੍ਹ ਵਿਚ 15 ਸਾਲ ਪੁਰਾਣੇ ਵਾਹਨ ਹੋਣਗੇ ਸਕਰੈਪ
ਇਸ ਦੌਰਾਨ ਨੌਜਵਾਨਾਂ ਨੇ ਕਿਹਾ ਕਿ ਉਹ ਬੀਤੇ ਲੰਮੇ ਸਮੇਂ ਤੋਂ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਲੜਾਈ ਲੜ ਰਹੇ ਹਨ ਅਤੇ ਸਿਆਸੀ ਆਗੂ ਮੰਡੀਆਂ ਦੇ ਵਿੱਚ ਜਾ ਕੇ ਕਿਸਾਨਾਂ ਦੇ ਹਿਤੈਸ਼ੀ ਹੋਣ ਦਾ ਢੌਂਗ ਰਚ ਰਹੇ ਹਨ। ਉਥੇ ਹੀ ਉਹਨਾਂ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਅੰਦਰਖਾਤੇ ਇੱਕੋ ਹੀ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਹੱਕੀ ਮੰਗਾਂ ਦੀ ਲੜਾਈ ਲੜ ਰਹੇ ਨੇ ਅਤੇ ਸਿਆਸੀ ਲੀਡਰ ਹਾਲੇ ਵੀ ਸਿਆਸਤ ਕਰਦੇ ਵਿਖਾਈ ਦੇ ਰਹੇ ਹਨ।

ਇਹ ਵੀ ਪੜੋ: ਸੁੱਚਾ ਸਿੰਘ ਲੰਗਾਹ ਪੰਥ 'ਚ ਵਾਪਸੀ ਲਈ ਕਾਹਲਾ, ਮੁੜ ਜੱਥੇਦਾਰ ਸਾਹਿਬ ਨੂੰ ਲਿਖਿਆ ਪੱਤਰ

ETV Bharat Logo

Copyright © 2024 Ushodaya Enterprises Pvt. Ltd., All Rights Reserved.