ETV Bharat / city

ਲੁਧਿਆਣਾ 'ਚ ਸਾਈਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ - ludhiana news

ਲੁਧਿਆਣਾ 'ਚ ਸਾਈਕਲ ਬਣਾਉਣ ਵਾਲੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

ludhiana fire news
ludhiana fire news
author img

By

Published : Jan 2, 2020, 5:24 PM IST

ਲੁਧਿਆਣਾ: ਫੋਕਲ ਪੁਆਇੰਟ 7 ਵਿੱਚ ਸਥਿੱਤ ਇੱਕ ਸਾਈਕਲ ਬਣਾਉਣ ਵਾਲੀ ਇੱਕ ਫੈਕਟਰੀ ਵਿੱਚ ਵੀਰਵਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੈ। ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਲਗਾਤਾਰ ਅੱਗ 'ਤੇ ਕਾਬੂ ਪਾਉਣ 'ਚ ਲੱਗੀਆਂ ਹੋਈਆਂ ਹਨ। ਇਸ ਦੌਰਾਨ ਅਫ਼ਸਰਾਂ ਨੇ ਕਿਹਾ ਕਿ ਹੁਣ ਅੱਗ ਕਾਬੂ ਹੇਠ ਹੈ। ਹਾਲਾਂਕਿ ਜਿਸ ਵੇਲੇ ਫ਼ੈਕਟਰੀ ਨੂੰ ਅੱਗ ਲੱਗੀ, ਉਸ ਵੇਲੇ ਕੋਈ ਮਜ਼ਦੂਰ ਮੌਜੂਦ ਨਹੀਂ ਸੀ। ਇਸ ਕਰਕੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਸਾਈਕਲ ਬਣਾਉਣ ਵਾਲੀ ਫੈਕਟਰੀ 'ਚ ਅੱਗ

ਇਸ ਸਬੰਧੀ ਅੱਗ ਬੁਝਾਊ ਅਮਲੇ ਦੇ ਅਫ਼ਸਰ ਨੇ ਦੱਸਿਆ ਉਨ੍ਹਾਂ ਨੂੰ ਦੁਪਹਿਰ ਵੇਲੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤੁਰੰਤ ਅੱਗ ਬੁਝਾਊ ਅਮਲੇ ਨੇ ਆ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅੱਗ ਬੁਝਾਊ ਅਮਲੇ ਦੀਆਂ 7 ਗੱਡੀਆਂ ਹੁਣ ਤੱਕ ਅੱਗ 'ਤੇ ਕਾਬੂ ਪਾਉਣ 'ਤੇ ਲਈਆਂ ਗਈਆਂ ਹਨ ਅਤੇ ਹੁਣ ਅੱਗ ਕਾਬੂ ਹੇਠ ਹੈ, ਜਲਦ ਹੀ ਇਸ ਨੂੰ ਬੁਝਾ ਦਿੱਤਾ ਜਾਵੇਗਾ।

ਉਧਰ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਕਿਉਂਕਿ ਫੈਕਟਰੀ ਵਿੱਚ ਪਹਿਲਾਂ ਹੀ ਕੋਈ ਵਿਵਾਦ ਚੱਲ ਰਿਹਾ ਸੀ, ਜਿਸ ਕਰਕੇ ਮਜ਼ਦੂਰ ਨਹੀਂ ਸਨ।

Intro:Hl..ਲੁਧਿਆਣਾ ਫੋਕਲ ਪੁਆਇੰਟ 7 ਚ ਸਾਈਕਲ ਬਣਾਉਣ ਵਾਲੀ ਫੈਕਟਰੀ ਚ ਲੱਗੀ ਭਿਆਨਕ ਅੱਗ..

Anchor..ਲੁਧਿਆਣਾ ਦੇ ਫੋਕਲ ਪੁਆਇੰਟ 7 ਵਿੱਚ ਸਥਿੱਤ ਇੱਕ ਸਾਈਕਲ ਬਣਾਉਣ ਇੱਕ ਫੈਕਟਰੀ ਦੇ ਵਿੱਚ ਅੱਜ ਅਚਾਨਕ ਭਿਆਨਕ ਅੱਗ ਲੱਗ ਗਈ ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੈ ਅੱਗ ਚੋਂ ਹਮਲੇ ਦੀਆਂ ਗੱਡੀਆਂ ਲਗਾਤਾਰ ਅੱਗ ਤੇ ਕਾਬੂ ਪਾਉਣ ਚ ਲੱਗੀਆਂ ਹੋਈਆਂ ਨੇ..ਅਫਸਰਾਂ ਨੇ ਕਿਹਾ ਕਿ ਹੁਣ ਅੱਗ ਕਾਬੂ ਹੇਠ ਹੈ..ਸੁੱਖਦੀ ਕਲੇ ਰਹੀ ਕਿ ਇਸ ਫ਼ੈਕਟਰੀ ਦੇ ਵਿੱਚ ਕੋਈ ਮਜ਼ਦੂਰ ਮੌਜੂਦ ਨਹੀਂ ਸੀ ਜਿਸ ਵੇਲੇ ਅੱਗ ਲੱਗੀ ਇਸ ਕਰਕੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ..

Body:Vo..1 ਇਸ ਸਬੰਧੀ ਅੱਗ ਬੁਝਾਊ ਅਮਲੇ ਦੇ ਅਫਸਰ ਨੇ ਦੱਸਿਆ ਉਨ੍ਹਾਂ ਨੂੰ ਦੁਪਹਿਰ ਵੇਲੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਤੁਰੰਤ ਅੱਗ ਬੁਝਾਓ ਅਮਲੇ ਨੇ ਆ ਕੇ ਅੱਗ ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਉਨ੍ਹਾਂ ਕਿਹਾ ਕਿ 7 ਗੱਡੀਆਂ ਹੁਣ ਤੱਕ ਅੱਗ ਤੇ ਕਾਬੂ ਪਾਉਣ ਤੇ ਲਈਆਂ ਗਈਆਂ ਨੇ ਅਤੇ ਹੁਣ ਅੱਗ ਕਾਬੂ ਹੇਠ ਹੈ ਜਲਦ ਹੀ ਇਸ ਨੂੰ ਬੁਝਾ ਦਿੱਤਾ ਜਾਵੇਗਾ..ਉਧਰ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਕਿਉਂਕਿ ਫੈਕਟਰੀ ਦੇ ਵਿੱਚ ਪਹਿਲਾਂ ਹੀ ਕੋਈ ਵਿਵਾਦ ਚੱਲ ਰਿਹਾ ਸੀ ਜਿਸ ਕਰਕੇ ਮਜ਼ਦੂਰ ਨਹੀਂ ਸਨ...

Byte..ਅਧਿਕਾਰੀ ਆਗੂ ਬੁਝਾਓ ਅਮਲਾ

Byte..ਪੁਲਿਸ ਅਧਿਕਾਰੀConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.