ETV Bharat / city

ਘਰ ਦੀ ਛੱਤ ਡਿੱਗਣ ਕਾਰਨ ਪੰਜ ਸਾਲਾ ਬੱਚੇ ਦੀ ਮੌਤ

author img

By

Published : May 12, 2022, 1:57 PM IST

ਛੱਤ ਡਿੱਗਣ ਨਾਲ ਘਰ ਦਾ ਸਾਰਾ ਸਮਾਨ ਦੱਬਿਆ ਗਿਆ ਅਤੇ ਅਦਿੱਤਿਆ ਨਾਮ ਦਾ ਪੰਜ ਸਾਲਾ ਬੱਚਾ ਵੀ ਮਲਬੇ ਹੇਠ ਦੱਬਿਆ ਗਿਆ। ਇਸ ਦੌਰਾਨ ਘਟਨਾ ਦੀ ਜਾਣਕਾਰੀ ਮਿਲਣ ਉੱਤੇ ਟਿੱਬਾ ਥਾਣੇ ਦੀ ਪੁਲਿਸ ਵੀ ਮੌਕੇ 'ਤੇ ਪਹੁੰਚੀ ਅਤੇ ਜਦੋਂ ਪ੍ਰਸ਼ਾਸਨ ਵੱਲੋਂ ਬੱਚੇ ਨੂੰ ਬਾਹਰ ਕੱਢਿਆ ਗਿਆ ਤਾਂ ਬੱਚੇ ਦੀ ਲਾਸ਼ ਮਿਲੀ।

Five-year-old child dies after roof collapses
ਘਰ ਦੀ ਛੱਤ ਡਿੱਗਣ ਕਾਰਨ ਪੰਜ ਸਾਲਾ ਬੱਚੇ ਦੀ ਮੌਤ

ਲੁਧਿਆਣਾ: ਜ਼ਿਲ੍ਹੇ ਦੇ ਟਿੱਬਾ ਰੋਡ ਪੁਨੀਤ ਨਗਰ 'ਚ ਉਸ ਸਮੇਂ ਮਾਤਮ ਛਾ ਗਿਆ ਜਦੋਂ ਪ੍ਰਮੋਦ ਨਾਂ ਦੇ ਪ੍ਰਵਾਸੀ ਨੌਜਵਾਨ ਦੇ ਘਰ ਦੀ ਛੱਤ ਉਸ ਸਮੇਂ ਡਿੱਗ ਗਈ ਜਦੋਂ ਮਕਾਨ ਨੀਵਾਂ ਹੋਣ ਕਾਰਨ ਪਿੱਛੇ ਖ਼ਾਲੀ ਪਲਾਟ 'ਚ ਮਲਬਾ ਸੁੱਟਿਆ ਜਾ ਰਿਹਾ ਸੀ।

ਦੱਸਣਯੋਗ ਹੈ ਕਿ ਛੱਤ ਟੀਨ ਦੀ ਬਣੀ ਹੋਈ ਸੀ। ਛੱਤ ਡਿੱਗਣ ਨਾਲ ਘਰ ਦਾ ਸਾਰਾ ਸਮਾਨ ਦੱਬਿਆ ਗਿਆ ਅਤੇ ਅਦਿੱਤਿਆ ਨਾਮ ਦਾ ਪੰਜ ਸਾਲਾ ਬੱਚਾ ਵੀ ਮਲਬੇ ਹੇਠ ਦੱਬਿਆ ਗਿਆ। ਇਸ ਦੌਰਾਨ ਘਟਨਾ ਦੀ ਜਾਣਕਾਰੀ ਮਿਲਣ ਉੱਤੇ ਟਿੱਬਾ ਥਾਣੇ ਦੀ ਪੁਲਿਸ ਵੀ ਮੌਕੇ 'ਤੇ ਪਹੁੰਚੀ ਅਤੇ ਜਦੋਂ ਪ੍ਰਸ਼ਾਸਨ ਵੱਲੋਂ ਬੱਚੇ ਨੂੰ ਬਾਹਰ ਕੱਢਿਆ ਗਿਆ ਤਾਂ ਬੱਚੇ ਦੀ ਲਾਸ਼ ਮਿਲੀ। ਜਿਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਇਲਾਕਾ ਨਿਵਾਸੀ ਅਤੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਕਿ ਪਿਛਲੇ ਪਲਾਟ ਦੇ ਮਾਲਕ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਸ ਦੀ ਅਣਗਹਿਲੀ ਕਾਰਨ ਇਹ ਹਾਦਸਾ ਵਾਪਰਿਆ ਹੈ।

ਜਾਣਕਾਰੀ ਮਿਲਦੇ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਖ਼ਾਲੀ ਪਲਾਂਟ ਵਿੱਚ ਮਿੱਟੀ ਪਾਈ ਜਾ ਰਹੀ ਸੀ ਮਿੱਟੀ ਦੇ ਦਬਾਅ ਕਾਰਨ ਕੰਧ ਦੂਸਰੇ ਪਾਸੇ ਡਿੱਗ ਗਈ। ਜਿਸ ਦੇ ਹੇਠਾ ਆਉਣ ਕਾਰਨ 5 ਸਾਲਾ ਬੱਚੇ ਦੀ ਮੌਕੇ ਤੇ ਮੌਤ ਹੋ ਗਈ। ਜਿਸ ਦੀ ਦੇਹ ਨੂੰ ਸਿਵਲ ਹਸਪਤਾਲ ਵਿਚ ਭੇਜਿਆ ਗਿਆ ਹੈ। ਇਸ ਦੌਰਾਨ ਪੁਲਿਸ ਅਧਿਕਾਰੀ ਨੇ ਅੱਗੇ ਕਿਹਾ ਕਿ ਜਾਂਚ ਦੇ ਆਧਾਰ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਬੇਖੌਫ ਲੁਟੇਰਿਆ ਨੇ ਦਿਨ ਦਿਹਾੜੇ ਕੀਤੀ 16 ਲੱਖ ਰੁਪਏ ਦੀ ਲੁੱਟ

ETV Bharat Logo

Copyright © 2024 Ushodaya Enterprises Pvt. Ltd., All Rights Reserved.