ETV Bharat / city

ਜਾਅਲੀ ਅਧਾਰ ਕਾਰਡ ਬਣਾ ਕਰੋੜਾਂ ਦੀ ਜ਼ਮੀਨ ਵੇਚਣ ਦੀ ਤਿਆਰੀ ਕਰ ਰਹੇ ਗਿਰੋਹ ਦੇ ਚਾਰ ਮੈਂਬਰ ਗ੍ਰਿਫ਼ਤਾਰ - ਲੁਧਿਆਣਾ ਪੁਲਿਸ

ਇਨ੍ਹਾਂ ਹੀ ਨਹੀਂ ਜਾਇਦਾਦ ਨੂੰ ਵੇਚਣ ਵਾਸਤੇ ਮੋਹਾਲੀ ਵਿੱਚ ਆਲੀਸ਼ਾਨ ਦਫ਼ਤਰ ਵੀ ਤਿਆਰ ਕਰਵਾਇਆ ਗਿਆ ਸੀ। ਮੁਲਜ਼ਮ ਉੱਤੇ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ। ਮਾਲਕ ਵੱਲੋਂ ਕੀਤੀ ਗਈ ਸੀ ਸ਼ਿਕਾਇਤ ਕੇ ਬੇਟੀ ਨੂੰ ਗਿਫ਼ਟ ਵਿੱਚ ਦਿੱਤੀ ਬਹੁਕਰੋੜੀ ਜਾਇਦਾਦ...

Four members of gang arrested for plotting to sell land worth crores by making fake Aadhaar cards
ਨਕਲੀ ਮਾਲਕ ਬਣ ਕੇ ਜਾਅਲੀ ਅਧਾਰ ਕਾਰਡ ਬਣਾ ਕਰੋੜਾਂ ਦੀ ਜ਼ਮੀਨ ਵੇਚਣ ਦੀ ਤਿਆਰੀ ਕਰ ਰਹੇ ਗਰੋਹ ਦੇ ਚਾਰ ਮੈਂਬਰ ਗ੍ਰਿਫ਼ਤਾਰ
author img

By

Published : Jun 30, 2022, 8:47 AM IST

ਲੁਧਿਆਣਾ : ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਜਿਸ ਬਾਰੇ ਪ੍ਰੈੱਸ ਕਾਨਫਰੰਸ ਵਿੱਚ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਪੁਲਿਸ ਵੱਲੋਂ ਜਾਲੀ ਮਾਲਕ ਬਣ ਕੇ ਜਾਇਦਾਦ ਵੇਚਣ ਵਾਲੇ ਗਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹਨਾਂ ਵੱਲੋਂ ਮਾਲਕ ਦੇ ਨਾਮ ਦਾ ਜਾਅਲੀ ਆਧਾਰ ਕਾਰਡ ਵੀ ਬਣਾਇਆ ਗਿਆ ਸੀ।

ਨਕਲੀ ਮਾਲਕ ਬਣ ਕੇ ਜਾਅਲੀ ਅਧਾਰ ਕਾਰਡ ਬਣਾ ਕਰੋੜਾਂ ਦੀ ਜ਼ਮੀਨ ਵੇਚਣ ਦੀ ਤਿਆਰੀ ਕਰ ਰਹੇ ਗਰੋਹ ਦੇ ਚਾਰ ਮੈਂਬਰ ਗ੍ਰਿਫ਼ਤਾਰ

ਇਨ੍ਹਾਂ ਹੀ ਨਹੀਂ ਜਾਇਦਾਦ ਨੂੰ ਵੇਚਣ ਵਾਸਤੇ ਮੋਹਾਲੀ ਵਿੱਚ ਆਲੀਸ਼ਾਨ ਦਫ਼ਤਰ ਵੀ ਤਿਆਰ ਕਰਵਾਇਆ ਗਿਆ ਸੀ। ਮੁਲਜ਼ਮ ਉੱਤੇ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ। ਮਾਲਕ ਵੱਲੋਂ ਕੀਤੀ ਗਈ ਸੀ ਸ਼ਿਕਾਇਤ ਕੇ ਬੇਟੀ ਨੂੰ ਗਿਫ਼ਟ ਵਿੱਚ ਦਿੱਤੀ ਬਹੁਕਰੋੜੀ ਜਾਇਦਾਦ ਨੂੰ ਜਾਲਸਾਜ਼ੀ ਕਰ ਕੁਝ ਲੋਕ ਵੇਚਣਾ ਚਾਹੁੰਦੇ ਹਨ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਹਨਾਂ ਨੂੰ ਇੱਕ ਸ਼ਿਕਾਇਤ ਦਿੱਤੀ ਗਈ ਸੀ ਕਿ ਉਹਨਾਂ ਵੱਲੋਂ ਬੇਟੀ ਨੂੰ ਗਿਫਟ ਕੀਤੀ ਗਈ 60 ਕਰੋੜ ਦੀ ਪ੍ਰਾਪਰਟੀ ਨੂੰ ਜਾਅਲੀ ਮਾਲਕ ਬਣ ਵੇਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਪੁਲਸ ਨੇ ਜਾਅਲੀ ਆਧਾਰ ਕਾਰਡ ਤਿਆਰ ਕਰ ਮਾਲਕ ਬਣਨ ਵਾਲੀ ਮਹਿਲਾ ਸਮੇਤ ਚਾਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਦੋ ਡੀਲਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਮੁਹਾਲੀ ਵਿੱਚ ਆਲੀਸ਼ਾਨ ਦਫਤਰ ਬਣਾ ਇਸ ਪ੍ਰਾਪਰਟੀ ਨੂੰ ਵੇਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਿਹਾੜ ਜੇਲ੍ਹ ਤੋਂ ਮਾਨਸਾ ਲੈ ਕੇ ਪਹੁੰਚੀ ਪੁਲਿਸ

ETV Bharat Logo

Copyright © 2024 Ushodaya Enterprises Pvt. Ltd., All Rights Reserved.