ETV Bharat / city

ਪੰਜਾਬ ’ਚ ਇਸ ਦਿਨ ਪਵੇਗਾ ਭਾਰੀ ਮੀਂਹ - Heavy rains

ਪੰਜਾਬ ਵਿੱਚ ਮੌਸਮ ’ਚ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ ਆਉਣ ਵਾਲੇ 2-3 ਦਿਨ ਤੱਕ ਪੰਜਾਬ ਦੇ ਲਗਪਗ ਸਾਰੇ ਹਿੱਸਿਆਂ ’ਚ ਮੀਂਹ ਦੀ ਸੰਭਾਵਨਾ ਹੈ।

ਪੰਜਾਬ ’ਚ ਇਸ ਦਿਨ ਪਵੇਗਾ ਭਾਰੀ ਮੀਂਹ
ਪੰਜਾਬ ’ਚ ਇਸ ਦਿਨ ਪਵੇਗਾ ਭਾਰੀ ਮੀਂਹ
author img

By

Published : Jul 26, 2021, 5:37 PM IST

ਲੁਧਿਆਣਾ: ਜੂਨ ਮਹੀਨੇ ’ਚ ਮੌਨਸੂਨ ਘੱਟ ਆਉਣ ਤੋਂ ਬਾਅਦ ਜੁਲਾਈ ਮਹੀਨੇ ਵਿੱਚ ਮੌਨਸੂਨ ਨੇ ਰਫ਼ਤਾਰ ਫੜੀ ਹੈ ਅਤੇ ਉੱਤਰ ਭਾਰਤ ਦੇ ਨਾਲ ਪੰਜਾਬ ਦੇ ਵਿੱਚ ਵੀ ਭਾਰੀ ਮੀਂਹ ਪੈ ਰਿਹਾ ਹੈ ਖਾਸ ਕਰਕੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਆਮ ਜਿੰਨੀ ਬਰਸਾਤ ਹੋਈ ਹੈ ਜਿਸ ਨਾਲ ਪਾਰਾ ਕਾਫੀ ਹੇਠਾਂ ਡਿੱਗਿਆ ਹੈ।

ਪੰਜਾਬ ’ਚ ਇਸ ਦਿਨ ਪਵੇਗਾ ਭਾਰੀ ਮੀਂਹ

ਇਹ ਵੀ ਪੜੋ: ਕੈਪਟਨ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਵਿਗਿਆਨੀ ਡਾ. ਕੁਲਵਿੰਦਰ ਕੌਰ ਨੇ ਕਿਹਾ ਹੈ ਕਿ ਆਉਣ ਵਾਲੇ 2-3 ਦਿਨ ਤੱਕ ਪੰਜਾਬ ਦੇ ਲਗਪਗ ਜ਼ਿਆਦਾਤਰ ਹਿੱਸਿਆਂ ਵਿੱਚ ਦਰਮਿਆਨੀ ਮੀਂਹ ਦੀ ਸੰਭਾਵਨਾ ਹੈ ਅਤੇ ਕਈ ਇਲਾਕਿਆਂ ਵਿੱਚ ਹਲਕਾ ਮੀਂਹ ਵੀ ਪੈ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਲਗਪਗ ਸਾਰੀਆਂ ਹੀ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਸਹਾਇਕ ਵਿਗਿਆਨੀ ਡਾ. ਕੁਲਵਿੰਦਰ ਕੌਰ ਨੇ ਦੱਸਿਆ ਕਿ ਮੀਂਹ ਪੈਣ ਨਾਲ ਪਾਰਾ ਵੀ ਹੇਠਾਂ ਡਿੱਗੇਗਾ। ਉਨ੍ਹਾਂ ਕਿਹਾ ਕਿ ਮੌਸਮ ਦੇ ਵਿੱਚ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ ਆਉਣ ਵਾਲੇ ਦੋ ਤਿੰਨ ਦਿਨ ਤੱਕ ਪੰਜਾਬ ਦੇ ਲਗਪਗ ਸਾਰੇ ਕਿੱਸਿਆਂ ਦੇ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਤੇ ਕਿਤੇ ਤੇਜ਼ ਮੀਂਹ ਦੀ ਸੰਭਾਵਨਾ ਹੈ ਇਸ ਕਰਕੇ ਲੋਕ ਕੱਚੀਆਂ ਇਮਾਰਤਾਂ ਨਦੀਆਂ ਨਾਲਿਆਂ ਤੋਂ ਦੂਰ ਰਹਿਣ ਕਿਉਂਕਿ ਉਨ੍ਹਾਂ ਵਿੱਚ ਪਾਣੀ ਭਰ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੀ ਫਸਲ ਲਈ ਤਾਂ ਇਹ ਵੀ ਕੋਈ ਨੁਕਸਾਨਦੇਹ ਨਹੀਂ ਹੈ ਪਰ ਨਰਮੇ ਦੀ ਫਸਲ ਜਾਂ ਸਬਜ਼ੀਆਂ ਦੇ ਵਿੱਚ ਬਹੁਤਾ ਪਾਣੀ ਨਹੀਂ ਇਕੱਠਾ ਹੋਣਾ ਚਾਹੀਦਾ, ਕਿਸਾਨ ਇਸ ਲਈ ਨਿਕਾਸੀ ਦਾ ਜ਼ਰੂਰ ਪ੍ਰਬੰਧ ਰੱਖਣ।

ਇਹ ਵੀ ਪੜੋ: Landslide: ਪਹਾੜੀ ਤੋਂ ਚੱਟਾਨ ਡਿੱਗਣ ਨਾਲ ਮਚੀ ਤਬਾਹੀ, ਕਈ ਮੌਤਾਂ, ਦੇਖੋ ਵੀਡੀਓ

ETV Bharat Logo

Copyright © 2025 Ushodaya Enterprises Pvt. Ltd., All Rights Reserved.