ETV Bharat / city

ਗਵਰਨਰ ਰਾਜ ਲਾਗੂ ਹੋਣ ਕਾਰਨ ਕਿਸਾਨੀ ਅੰਦੋਲਨ ਨੂੰ ਢਾਅ ਲੱਗ ਸਕਦੀ ਹੈ: ਸਿਮਰਨਜੀਤ ਬੈਂਸ

ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਨਜੀਤ ਸਿੰਘ ਬੈਂਸ (Simranjit Singh Bains) ਦਾ ਕਹਿਣਾ ਹੈ ਕਿ ਪੰਜਾਬ ਵਿਚ ਗਵਰਨਰ ਰਾਜ ਲਾਗੂ ਹੋ ਗਿਆ ਤਾਂ ਕਿਸਾਨਾਂ ਅੰਦੋਲਨ ਨੂੰ ਵੱਡਾ ਢਾਅ ਲੱਗ ਸਕਦੀ ਹੈ।

ਗਵਰਨਰ ਰਾਜ ਲਾਗੂ ਹੋਣ ਕਾਰਨ ਕਿਸਾਨੀ ਅੰਦੋਲਨ ਨੂੰ ਢਾਅ ਲੱਗ ਸਕਦੀ ਹੈ: ਸਿਮਰਨਜੀਤ ਬੈਂਸ
ਗਵਰਨਰ ਰਾਜ ਲਾਗੂ ਹੋਣ ਕਾਰਨ ਕਿਸਾਨੀ ਅੰਦੋਲਨ ਨੂੰ ਢਾਅ ਲੱਗ ਸਕਦੀ ਹੈ: ਸਿਮਰਨਜੀਤ ਬੈਂਸ
author img

By

Published : Sep 18, 2021, 4:41 PM IST

ਲੁਧਿਆਣਾ:ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ (Simranjit Singh Bains) ਨੇ ਕਾਂਗਰਸ ਵਿੱਚ ਚੱਲ ਰਹੇ ਕਾਟੋ ਕਲੇਸ਼ ਬਾਰੇ ਕਿਹਾ ਹੈ ਕਿ ਇਹ ਕਾਂਗਰਸ ਦਾ ਆਪਸੀ ਮਾਮਲਾ ਹੈ ਪਰ ਇਸ ਮਾਮਲੇ ਤੇ ਉਹ ਕਾਂਗਰਸ ਨੂੰ ਸਲਾਹ ਦੇਣਗੇ।ਉਨ੍ਹਾਂ ਕਿਹਾ ਕਿ ਜੇਕਰ ਆਉਂਦੇ ਸਮੇਂ ਵਿਚ ਗਵਰਨਰ ਰਾਜ ਲਾਗੂ ਹੋ ਜਾਂਦਾ ਹੈ ਤਾਂ ਕਿਸਾਨਾਂ ਦੇ ਖੇਤੀ ਕਾਨੂੰਨਾਂ (Agricultural laws) ਦੇ ਖ਼ਿਲਾਫ਼ ਜੋ ਸੰਘਰਸ਼ ਚਲਾਏ ਜਾ ਰਹੇ ਹਨ। ਉਨ੍ਹਾਂ ਨੂੰ ਵੱਡੀ ਢਾਅ ਲੱਗ ਸਕਦੀ ਹੈ।

ਗਵਰਨਰ ਰਾਜ ਲਾਗੂ ਹੋਣ ਕਾਰਨ ਕਿਸਾਨੀ ਅੰਦੋਲਨ ਨੂੰ ਢਾਅ ਲੱਗ ਸਕਦੀ ਹੈ: ਸਿਮਰਨਜੀਤ ਬੈਂਸ

ਸਿਮਰਜੀਤ ਬੈਂਸ ਦਾ ਕਹਿਣਾ ਹੈ ਕਿ ਹਾਲਾਂਕਿ ਇਹ ਕਾਂਗਰਸ (Congress) ਦਾ ਆਪਸੀ ਮੁੱਦਾ ਹੈ ਪਰ ਲੋਕਾਂ ਅਤੇ ਕਿਸਾਨਾਂ ਦੇ ਪੱਖ ਵਿਚ ਕਾਂਗਰਸ ਨੂੰ ਤਿੰਨ ਮਹੀਨੇ ਤੱਕ ਸਰਕਾਰ ਹੋਸ਼ ਚਲਾ ਲੈਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਚੋਣਾਂ ਕਰਵਾਉਣੀਆਂ ਜ਼ਰੂਰੀ ਹਨ ਅਤੇ ਜੇਕਰ ਚੋਣਾਂ ਨਾ ਹੋਈਆਂ ਤਾਂ ਮਾਹੌਲ ਪੰਜਾਬ ਦਾ ਬਦਲ ਸਕਦਾ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਲਗਾਤਾਰ ਖੇਤੀ ਕਾਨੂੰਨ ਰੱਦ ਕਰਨ ਨੂੰ ਲੈ ਕੇ ਸੰਘਰਸ਼ ਕਰ ਰਹੇ ਨੇ ਜੇਕਰ ਗਵਰਨਰ ਰਾਜ ਚੋਣਾਂ ਨਾ ਹੋਣ ਕਰਕੇ ਲਾਗੂ ਹੋ ਜਾਂਦਾ ਹੈ ਤਾਂ ਗਵਰਨਰ ਰਾਜ ਕਿਸਾਨਾਂ ਦੇ ਹੱਕ ਵਿਚ ਨਹੀਂ ਹੋਵੇਗਾ। ਕਿਸਾਨਾਂ ਦੇ ਅੰਦੋਲਨ ਨੂੰ ਇਸ ਨਾਲ ਵੱਡੀ ਢਾਅ ਲੱਗ ਸਕਦੀ ਹੈ।

ਇਹ ਵੀ ਪੜੋ:'ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਰੱਖਣ ਲਈ ਭਾਜਪਾ ਤੇ ਕਾਂਗਰਸ ਖੇਡ ਰਹੀ ਹੈ ਖੇਡ'

ETV Bharat Logo

Copyright © 2024 Ushodaya Enterprises Pvt. Ltd., All Rights Reserved.