ETV Bharat / city

ਧਮਕੀਆਂ ਦੇ ਚੱਲਦਿਆਂ ਸਾਂਸਦ ਰਵਨੀਤ ਬਿੱਟੂ ਦੀ ਵਧਾਈ ਗਈ ਸੁਰੱਖਿਆ

ਜੈਮਰ ਗੱਡੀ ਵੀ ਵਿਸ਼ੇਸ਼ ਤੌਰ ਤੇ ਹੁਣ ਰਵਨੀਤ ਬਿੱਟੂ ਦੀ ਸੁਰੱਖਿਆ ਵਿਚ ਲਗਾਈ ਗਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ 30 ਗੰਨਮੈਨ ਹੁਣ ਉਨ੍ਹਾਂ ਦੀ ਸੁਰੱਖਿਆ ਵਿਚ ਲਗਾਏ ਗਏ ਨੇ ਹਾਲਾਂਕਿ ਬੁਲੇਟ ਪਰੂਫ ਗੱਡੀ ਉਨ੍ਹਾਂ ਕੋਲ ਪਹਿਲਾਂ ਤੋਂ ਹੀ ਸੀ ਪਰ ਹੁਣ ਨਾਲ ਜੈਮਰ ਵੀ ਦੇ ਦਿੱਤੀ ਗਈ ਹੈ।

ਧਮਕੀਆਂ ਦੇ ਚੱਲਦਿਆਂ ਸਾਂਸਦ ਰਵਨੀਤ ਬਿੱਟੂ ਦੀ ਵਧਾਈ ਗਈ ਸੁਰੱਖਿਆ
ਧਮਕੀਆਂ ਦੇ ਚੱਲਦਿਆਂ ਸਾਂਸਦ ਰਵਨੀਤ ਬਿੱਟੂ ਦੀ ਵਧਾਈ ਗਈ ਸੁਰੱਖਿਆ
author img

By

Published : Jul 16, 2021, 7:37 PM IST

ਲੁਧਿਆਣਾ: ਮੈਂਬਰ ਪਾਰਲੀਮੈਂਟ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ ਲਗਾਤਾਰ ਪੰਜਾਬ ਅਤੇ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਅੱਤਿਵਾਦੀਆਂ ਦੀ ਗ੍ਰਿਫ਼ਤਾਰੀ ਅਤੇ ਗਤੀਵਿਧੀਆਂ ਦੇ ਚਲਦਿਆਂ ਸੂਤਰਾਂ ਦੇ ਹਵਾਲੇ ਤੋਂ ਉਨ੍ਹਾਂ ਦੀ ਸੁਰੱਖਿਆ ਚ ਵਾਧਾ ਕੀਤਾ ਗਿਆ ਹੈ। ਜੈਮਰ ਗੱਡੀ ਵੀ ਵਿਸ਼ੇਸ਼ ਤੌਰ ਤੇ ਹੁਣ ਰਵਨੀਤ ਬਿੱਟੂ ਦੀ ਸੁਰੱਖਿਆ ਵਿਚ ਲਗਾਈ ਗਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ 30 ਗੰਨਮੈਨ ਹੁਣ ਉਨ੍ਹਾਂ ਦੀ ਸੁਰੱਖਿਆ ਵਿਚ ਲਗਾਏ ਗਏ ਨੇ ਹਾਲਾਂਕਿ ਬੁਲੇਟ ਪਰੂਫ ਗੱਡੀ ਉਨ੍ਹਾਂ ਕੋਲ ਪਹਿਲਾਂ ਤੋਂ ਹੀ ਸੀ ਪਰ ਹੁਣ ਨਾਲ ਜੈਮਰ ਵੀ ਦੇ ਦਿੱਤੀ ਗਈ ਹੈ।

ਇਹ ਵੀ ਪੜੋ: ਪੰਜ ਦਰਿਆਵਾਂ ਦੀ ਧਰਤੀ ਦੇ ਵਾਸੀ ਪੀਣ ਵਾਲੇ ਪਾਣੀ ਨੂੰ ਤਰਸੇ

ਹਾਲਾਂਕਿ ਇਸ ਸੰਬੰਧੀ ਜਦੋਂ ਸਾਡੀ ਟੀਮ ਵੱਲੋਂ ਰਵਨੀਤ ਬਿੱਟੂ ਨੂੰ ਸਵਾਲ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਜ਼ਿਆਦਾ ਸੁਰੱਖਿਆ ਜ਼ਿਆਦਾ ਸਿਰਦਰਦੀ ਹੁੰਦੀ ਹੈ ਇਸ ਦੀ ਲੋੜ ਨਾ ਹੀ ਪਵੇ ਤਾਂ ਚੰਗਾ ਹੈ ਉਨ੍ਹਾਂ ਕਿਹਾ ਕਿ ਬਾਕੀ ਉਹ ਬੇਅੰਤ ਸਿੰਘ ਦੇ ਪੋਤੇ ਹਨ ਅਤੇ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਦੇਸ਼ ਲਈ ਕੁਰਬਾਨ ਹੁੰਦਾ ਰਿਹਾ ਹੈ ਇਸ ਕਰਕੇ ਚਿੱਠੀਆਂ ਪੱਤਰ ਧਮਕੀਆਂ ਦਾ ਰੋਜ਼ ਹੀ ਮਿਲਦੀਆਂ ਰਹਿੰਦੀਆਂ ਹਨ, ਪਰ ਹੋਰਨਾਂ ਦੀ ਪਰਵਾਹ ਨਹੀਂ ਕਰਦੇ। ਉਨ੍ਹਾਂ ਨੇ ਕਿਹਾ ਕਿ ਮੈਨੂੰ ਤਾਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਪਰ ਮੀਡੀਆ ਨੂੰ ਜ਼ਿਆਦਾ ਜਾਣਕਾਰੀ ਹੈ ਅਤੇ ਜਦੋਂ ਬੇਅੰਤ ਸਿੰਘ ਜੀ ਨੂੰ ਸ਼ਹੀਦ ਕੀਤਾ ਗਿਆ ਸੀ ਤਾਂ ਉਨ੍ਹਾਂ ਕੋਲ ਜੈਮਰ ਵੀ ਸੀ ਅਤੇ ਸੈਕ੍ਰੇਡ ਦੇ ਵਿਚ ਉਨ੍ਹਾਂ ਤੇ ਹਮਲਾ ਕੀਤਾ ਗਿਆ ਸੀ ਉਦੋਂ ਇਹ ਸਭ ਕੁਝ ਵੀ ਕੰਮ ਨਹੀਂ ਆਉਂਦਾ ਸਾਨੂੰ ਸੁਰੱਖਿਅਤ ਕਰਨ ਵਾਲਾ ਰੱਬ ਹੀ ਹੈ।
ਇਹ ਵੀ ਪੜੋ: ਸਿੱਧੂ ਦੀ ਪ੍ਰਧਾਨਗੀ 'ਤੇ ਲੱਗੀ ਮੋਹਰ, ਚੰਡੀਗੜ੍ਹ 'ਚ ਜਸ਼ਨ ਦੀ ਤਿਆਰੀ-ਸੂਤਰ

ETV Bharat Logo

Copyright © 2024 Ushodaya Enterprises Pvt. Ltd., All Rights Reserved.