ETV Bharat / city

ਚਲਾਨ ਕੱਟਣ 'ਤੇ ਅਕਾਲੀ ਆਗੂ ਦੀ ਪੁਲਿਸ ਨਾਲ ਦਾਦਾਗਿਰੀ, ਥਾਣੇ ਉੱਤੇ ਹਮਲਾ

Vipan Kaka Sood attacked the police station ਲੁਧਿਆਣਾ ਦੇ ਅਕਾਲੀ ਆਗੂ ਵਿਪਨ ਕਾਕਾ ਸੂਦ Ludhiana Akali leader Vipan Kaka Sood ਨੇ ਲੁਧਿਆਣਾ ਦੇ ਸਰਾਭਾ ਨਗਰ ਸਥਿਤ ਥਾਣੇ ਵਿੱਚ 40-50 ਸਾਥੀਆਂ ਨਾਲ ਥਾਣਾ ਡਵੀਜ਼ਨ ਨੰਬਰ 5 ਦੇ ਥਾਣੇ ਉੱਤੇ ਪੱਥਰਬਾਜ਼ੀ ਕੀਤੀ। ਪੁਲਿਸ ਨੇ ਮੌਕੇ ਉੱਤੇ ਹੀ ਅਕਾਲੀ ਆਗੂ ਸਮੇਤ ਛੇ ਲੋਕਾਂ ਨੂੰ ਹਿਰਾਸਤ ਵਿਚ ਲਿਆ।

author img

By

Published : Sep 13, 2022, 5:01 PM IST

Updated : Sep 13, 2022, 11:01 PM IST

akali leader hungama visbyte
akali leader hungama visbyte

ਲੁਧਿਆਣਾ: ਲੁਧਿਆਣਾ ਦੇ ਸਰਾਭਾ ਨਗਰ ਵਿੱਚ ਦੇਰ ਰਾਤ ਨੋ ਪਾਰਕਿੰਗ ਦਾ ਚਲਾਨ ਕੱਟਣ ਉਪਰੰਤ ਭੜਕੇ ਹੁਣ ਲੁਧਿਆਣਾ ਦੇ ਅਕਾਲੀ ਆਗੂ ਵਿਪਨ ਕਾਕਾ ਸੂਦ Ludhiana Akali leader Vipan Kaka Sood ਨੇ ਪਹਿਲਾਂ ਪੁਲਿਸ ਅਧਿਕਾਰੀ ਨਾਲ ਬਹਿਸ ਕੀਤੀ, ਜਿਸ ਬਾਅਦ ਵਿੱਚ ਆਪਣੇ 40-50 ਸਾਥੀਆਂ ਨਾਲ ਥਾਣਾ ਡਵੀਜ਼ਨ ਨੰਬਰ 5 ਦੇ ਬਾਹਰ ਹੰਗਾਮਾ ਕਰਦਿਆ Vipan Kaka Sood attacked the police station ਥਾਣੇ ਉੱਤੇ ਪੱਥਰਬਾਜ਼ੀ ਵੀ ਕੀਤੀ। ਲੁਧਿਆਣਾ ਪੁਲਿਸ ਨੇ ਅਕਾਲੀ ਆਗੂ ਸਮੇਤ 40- 50 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਅਤੇ ਪੁਲਿਸ ਨੇ ਮੌਕੇ ਉੱਤੇ ਹੀ ਅਕਾਲੀ ਆਗੂ ਸਮੇਤ ਛੇ ਲੋਕਾਂ ਨੂੰ ਹਿਰਾਸਤ ਵਿਚ ਲਿਆ।

ਇਸ ਦੌਰਾਨ ਹੀ ਜਾਣਕਾਰੀ ਦਿੰਦਿਆ ਏਸੀਪੀ ਸਿਵਲ ਲਾਈਨ ਹਰੀਸ਼ ਬਹਿਲ ਨੇ ਦੱਸਿਆ ਕਿ ਕੱਲ੍ਹ ਸੋਮਵਾਰ ਰਾਤੀ ਐਸਐਚਓ ਥਾਣਾ ਡਵੀਜ਼ਨ ਨੰਬਰ 5 ਜਸਵਿੰਦਰ ਸਿੰਘ ਵਲੋਂ ਨੋ ਪਾਰਕਿੰਗ ਵਿੱਚ ਖੜੀਆਂ ਗੱਡੀਆਂ ਦੇ ਚਲਾਨ ਕੱਟੇ ਗਏ। ਜਿਸ ਵਿੱਚ ਇੱਕ ਵਿਪਨ ਕਾਕਾ ਸੂਦ ਦੀ ਗੱਡੀ ਸੀ ‌ਚਲਾਨ ਕੱਟਣ ਤੋਂ ਬਾਅਦ ਕਾਕਾ ਸੂਦ ਪੁਲਿਸ ਅਧਿਕਾਰੀ ਨਾਲ ਬਹਿਸਣ ਲੱਗੇ ਤਾਂ ਉਨ੍ਹਾਂ ਨੇ ਥਾਣੇ ਆ ਕੇ ਗੱਲਬਾਤ ਕਰਨ ਲਈ ਕਿਹਾ।

ਚਲਾਨ ਕੱਟਣ 'ਤੇ ਅਕਾਲੀ ਆਗੂ ਦੀ ਪੁਲਿਸ ਨਾਲ ਦਾਦਾਗਿਰੀ

ਜਿੱਥੇ ਕਾਕਾ ਸੂਦ ਆਪਣੇ 40-50 ਸਾਥੀਆਂ ਸਮੇਤ ਪਹੁੰਚੇ ਅਤੇ ਉਹਨਾਂ ਨੇ ਹੰਗਾਮਾ ਕਰ ਦਿੱਤਾ, ਥਾਣੇ ਉੱਪਰ ਪੱਥਰਬਾਜ਼ੀ ਵੀ ਕੀਤੀ ਗਈ। ਜਿਸ ਨੂੰ ਲੈ ਕੇ ਚਾਲੀ ਪੰਜਾਹ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਅਤੇ ਕਾਕਾ ਸੂਦ ਸਮੇਤ 6 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:- ਸਿਮਰਨਜੀਤ ਮਾਨ ਵਲੋਂ ਚੱਲਦੀ ਪ੍ਰੈਸ ਕਾਨਫਰੰਸ ਵਿੱਚ ਆਪਣੀ ਹੀ ਪਾਰਟੀ ਵਰਕਰਾਂ ਨਾਲ ਬਦਸਲੂਕੀ !

Last Updated : Sep 13, 2022, 11:01 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.