ETV Bharat / city

ਘੱਲੂਘਾਰਾ ਦਿਵਸ ਤੋਂ ਪਹਿਲਾਂ ਸ਼ਾਂਤੀ ਦਾ ਸੁਨੇਹਾ ਦੇਣ ਲਈ ਕੱਢਿਆ ਫਲੈਗ ਮਾਰਚ - ਲੁਧਿਆਣਾ ਪੁਲਿਸ ਵੱਲੋਂ ਫਲੈਗ ਮਾਰਚ

ਸ਼ਹਿਰ ਵਿੱਚ ਮੰਗਲਵਾਰ ਨੂੰ ਪੁਲਿਸ ਵੱਲੋਂ ਇੱਕ ਫਲੈਗ ਮਾਰਚ ਕੱਢਿਆ ਗਿਆ ਜਿਸ ਦੀ ਅਗਵਾਈ ਲੁਧਿਆਣਾ ਦੇ ਏਡੀਸੀਪੀ ਦੀਪਕ ਪਾਰਿਕ ਵੱਲੋਂ ਕੀਤੀ ਗਈ। ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ।

ludhiana police conduct flag march before anniversary of op blue star
ਘੱਲੂਘਾਰਾ ਦਿਵਸ ਤੋਂ ਪਹਿਲਾਂ ਸ਼ਾਂਤੀ ਦਾ ਸੁਨੇਹਾ ਦੇਣ ਲਈ ਕੱਢਿਆ ਫਲੈਗ ਮਾਰਚ
author img

By

Published : Jun 3, 2020, 12:26 AM IST

ਲੁਧਿਆਣਾ: ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਮੰਗਲਵਾਰ ਨੂੰ ਪੁਲਿਸ ਵੱਲੋਂ ਇੱਕ ਫਲੈਗ ਮਾਰਚ ਕੱਢਿਆ ਗਿਆ ਜਿਸ ਦੀ ਅਗਵਾਈ ਲੁਧਿਆਣਾ ਦੇ ਏਡੀਸੀਪੀ ਦੀਪਕ ਪਾਰਿਕ ਵੱਲੋਂ ਕੀਤੀ ਗਈ।

ਘੱਲੂਘਾਰਾ ਦਿਵਸ ਤੋਂ ਪਹਿਲਾਂ ਸ਼ਾਂਤੀ ਦਾ ਸੁਨੇਹਾ ਦੇਣ ਲਈ ਕੱਢਿਆ ਫਲੈਗ ਮਾਰਚ

ਇਸ ਦੌਰਾਨ ਪੰਜਾਬ ਪੁਲਿਸ ਦੇ ਜਵਾਨ, ਕਮਾਂਡੋ ਅਤੇ ਪੈਰਾਮਿਲਟਰੀ ਫੋਰਸ ਦੇ ਜਵਾਨ ਮੌਜੂਦ ਰਹੇ। ਪੁਲਿਸ ਵੱਲੋਂ ਆਪਣੀ ਮੁਸਤੈਦੀ ਵਿਖਾਉਂਦਿਆਂ ਸ਼ਹਿਰ ਭਾਰਤ ਵਿੱਚ ਸ਼ਾਂਤੀ ਬਣਾਈ ਰੱਖਣ ਅਤੇ ਲੋੜ ਦੇ ਸਮੇਂ ਪੁਲਿਸ ਵੱਲੋਂ ਤਿਆਰ ਬਰ ਤਿਆਰ ਰਹਿਣ ਦਾ ਸੁਨੇਹਾ ਦਿੱਤਾ ਗਿਆ।

ludhiana police conduct flag march before anniversary of op blue star
ਘੱਲੂਘਾਰਾ ਦਿਵਸ ਤੋਂ ਪਹਿਲਾਂ ਸ਼ਾਂਤੀ ਦਾ ਸੁਨੇਹਾ ਦੇਣ ਲਈ ਕੱਢਿਆ ਫਲੈਗ ਮਾਰਚ

ਫਲੈਗ ਮਾਰਚ ਦੀ ਅਗਵਾਈ ਕਰ ਰਹੇ ਏਡੀਸੀਪੀ ਦੀਪਕ ਪਾਰਿਕ ਨੇ ਦੱਸਿਆ ਕਿ ਇਸ ਵਾਰ ਪੂਰੀ ਫੋਰਸ ਲੁਧਿਆਣਾ ਦੇ ਵਿੱਚ ਘੱਲੂਘਾਰਾ ਦਿਵਸ ਨੂੰ ਲੈ ਕੇ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫਲੈਗ ਮਾਰਚ ਦੌਰਾਨ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਮਾਹੌਲ ਅਤੇ ਕਾਨੂੰਨ ਵਿਵਸਥਾ ਨੂੰ ਕਿਸੇ ਵੀ ਤਰ੍ਹਾਂ ਵਿਗੜਨ ਨਹੀਂ ਦਿੱਤਾ ਜਾਵੇਗਾ।

ਜ਼ਿਕਰੇਖ਼ਾਸ ਹੈ ਕਿ ਬੀਤੇ ਸਾਲ ਘੱਲੂਘਾਰਾ ਦਿਵਸ ਮੌਕੇ ਕੁਝ ਕੱਟੜਪੰਥੀ ਜਥੇਬੰਦੀਆਂ ਆਹਮੋ ਸਾਹਮਣੇ ਹੋ ਗਈਆਂ ਸਨ ਅਤੇ ਇਸ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਸੀ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਖੁਦ ਮੌਕੇ ਤੇ ਪਹੁੰਚ ਕੇ ਹਾਲਾਤਾਂ ਨੂੰ ਕਾਬੂ ਵਿੱਚ ਕੀਤਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.