ETV Bharat / city

ਲੁਧਿਆਣਾ: ਮਨਰੇਗਾ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਸਾੜਿਆ ਪੁਤਲਾ - workers protest against Captain government

ਲੁਧਿਆਣਾ 'ਚ ਮਨਰੇਗਾ ਵਰਕਰਾਂ ਅਤੇ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜ ਕੇ ਪ੍ਰਦਸ਼ਨ ਕੀਤਾ। ਮਨਰੇਗਾ ਮੁਲਾਜ਼ਮ ਅਤੇ ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਦਾ ਬਣਦਾ ਹੱਕ ਉਨ੍ਹਾਂ ਨੂੰ ਦਿੱਤਾ ਜਾਵੇ।

ਫ਼ੋਟੋ।
author img

By

Published : Sep 28, 2019, 1:57 PM IST

ਲੁਧਿਆਣਾ: ਮਨਰੇਗਾ ਵਰਕਰਾਂ ਅਤੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਸਾਹਮਣੇ ਜ਼ੋਰਦਾਰ ਮੁਜ਼ਾਹਰੇ ਕੀਤੇ ਅਤੇ ਜੰਮ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਸ਼ਨਕਾਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ। ਮਨਰੇਗਾ ਮੁਲਾਜ਼ਮ ਅਤੇ ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਦਾ ਬਣਦਾ ਹੱਕ ਉਨ੍ਹਾਂ ਨੂੰ ਦਿੱਤਾ ਜਾਵੇ।

ਵੀਡੀਓ

ਮੁਲਾਜ਼ਮਾਂ ਨੇ ਕਿਹਾ ਕਿ ਉਹ ਪਿੰਡਾਂ ਦੇ ਵਿੱਚ ਵਿਕਾਸ ਦਾ ਕੰਮ ਕਰਵਾਉਂਦੇ ਹਨ ਅਤੇ ਕੇਂਦਰ ਸਰਕਾਰ ਵੱਲੋਂ ਮਿਲੀ ਗ੍ਰਾਂਟ ਨੂੰ ਲੋਕਾਂ 'ਚ ਤਕਸੀਮ ਕਰਦੇ ਹਨ। ਸੂਬਾ ਸਰਕਾਰ ਤੋਂ ਜਦੋਂ ਮਨਰੇਗਾ ਦੇ ਮਜ਼ਦੂਰਾਂ ਦਾ ਹੱਕ ਮੰਗਿਆ ਤਾਂ ਸੂਬਾ ਸਰਕਾਰ ਉਨ੍ਹਾਂ ਨੂੰ ਕੱਢਣ ਦੀ ਧਮਕੀਆਂ ਦੇ ਰਹੀ ਹੈ, ਜੋ ਮਨਰੇਗਾ ਮੁਲਾਜ਼ਮ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕਰਨਗੇ। ਮਨਰੇਗਾ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ, ਜਦੋਂ ਕਿ ਉਹ ਪਿੰਡਾਂ ਦੇ ਵਿੱਚ ਵਿਕਾਸ ਕਰਵਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਇਹ ਵਿਕਾਸ ਕਰਵਾ ਰਹੀ ਹੈ ਜਦੋਂ ਕਿ ਪੰਜਾਬ ਸਰਕਾਰ ਇਸ ਤੇ ਖੁਦ ਕ੍ਰੈਡਿਟ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।

ਅਰੋੜਾ ਮਹਾਂਸਭਾ ਨੇ ਸ਼ਿਵਪੁਰੀ ਸਵਰਗ ਆਸ਼ਰਮ ਨੂੰ ਅੰਤਿਮ ਯਾਤਰਾ ਵੈਨ ਕੀਤੀ ਦਾਨ

Intro:Hl..ਮਨਰੇਗਾ ਵਰਕਰਾਂ ਅਤੇ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਫੂਕਿਆ ਪੁਤਲਾ, ਮੰਗਾਂ ਨੂੰ ਲੈ ਕੇ ਕੀਤੀ ਆਵਾਜ਼ ਬੁਲੰਦ

Anchor..ਮਨਰੇਗਾ ਵਰਕਰਾਂ ਅਤੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਡੀਸੀ ਦਫ਼ਤਰ ਸਾਹਮਣੇ ਜ਼ੋਰਦਾਰ ਮੁਜ਼ਾਹਰੇ ਕੀਤੇ ਅਤੇ ਜੰਮ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਫੂਕਿਆ ਗਿਆ..ਮਨਰੇਗਾ ਮੁਲਾਜ਼ਮ ਅਤੇ ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਪੱਕਿਆ ਕੀਤਾ ਜਾਵੇ ਅਤੇ ਉਨ੍ਹਾਂ ਦਾ ਬਣਦਾ ਹੱਕ ਉਨ੍ਹਾਂ ਨੂੰ ਦਿੱਤਾ ਜਾਵੇ..

Body:Vo..1 ਮਨਰੇਗਾ ਦੇ ਮੁਲਾਜ਼ਮਾਂ ਨੇ ਕਿਹਾ ਕਿ ਉਹ ਪਿੰਡਾਂ ਦੇ ਵਿੱਚ ਵਿਕਾਸ ਦਾ ਕੰਮ ਕਰਵਾਉਂਦੇ ਨੇ ਅਤੇ ਕੇਂਦਰ ਸਰਕਾਰ ਵੱਲੋਂ ਮਿਲੀ ਗ੍ਰਾਂਟ ਨੂੰ ਲੋਕਾਂ ਚ ਤਕਸੀਮ ਕਰਦੇ ਨੇ ਅਤੇ ਵਿਕਾਸ ਕਰਵਾਉਂਦੇ ਨੇ ਪਰ ਸੂਬਾ ਸਰਕਾਰ ਤੂੰ ਜਦੋਂ ਮਨਰੇਗਾ ਦੇ ਮਜ਼ਦੂਰਾਂ ਦੇ ਹੱਕ ਮੰਗਿਆ ਤਾਂ ਸੂਬਾ ਸਰਕਾਰ ਉਨ੍ਹਾਂ ਨੂੰ ਕੱਢਣ ਦੀ ਧਮਕੀਆਂ ਦੇ ਰਹੀ ਹੈ ਜੋ ਮਨਰੇਗਾ ਮੁਲਾਜ਼ਮ ਕਿਸੇ ਵੀ ਸੂਰਤ ਚ ਬਰਦਾਸ਼ਤ ਨਹੀਂ ਕਰਨਗੇ..ਮਨਰੇਗਾ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ ਜਦੋਂ ਕਿ ਉਹ ਪਿੰਡਾਂ ਦੇ ਵਿੱਚ ਵਿਕਾਸ ਕਰਵਾਉਂਦੇ ਨੇ..ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਇਹ ਵਿਕਾਸ ਕਰਵਾ ਰਹੀ ਹੈ ਜਦੋਂ ਕਿ ਪੰਜਾਬ ਸਰਕਾਰ ਇਸ ਤੇ ਖੁਦ ਕ੍ਰੈਡਿਟ ਲੈਣ ਦੀ ਕੋਸ਼ਿਸ਼ ਕਰ ਰਹੀ ਹੈ..ਮਨਰੇਗਾ ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਉਹ ਸੰਘਰਸ਼ ਜਾਰੀ ਰੱਖਣਗੇ ਅਤੇ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ..

Byte..ਸੰਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਮਨਰੇਗਾ ਯੂਨੀਅਨ ਲੁਧਿਆਣਾ

Byte..ਮਨਦੀਪ ਕੌਰ ਮੁਲਾਜ਼ਮ ਮਨਰੇਗਾ

Conclusion:Clozing..ਸੋ ਮਨਰੇਗਾ ਵਰਕਰਾਂ ਨੇ ਜਿੱਥੇ ਸਰਕਾਰ ਦਾ ਵਿਰੋਧ ਕੀਤਾ ਉਥੇ ਹੀ ਜ਼ਿਮਨੀ ਚੋਣ ਚ ਪੰਜਾਬ ਸਰਕਾਰ ਵੱਲੋਂ ਖੜ੍ਹੇ ਕੀਤੇ ਜਾ ਰਹੇ ਉਮੀਦਵਾਰ ਦਾ ਹਰ ਥਾਂ ਤੇ ਘਿਰਾਓ ਕਰਨ ਦੀ ਵੀ ਚਿਤਾਵਨੀ ਦਿੱਤੀ ਹੈ..

ETV Bharat Logo

Copyright © 2025 Ushodaya Enterprises Pvt. Ltd., All Rights Reserved.