ETV Bharat / city

ਵਿਧਾਇਕ ਮਨਪ੍ਰੀਤ ਇਆਲੀ ਨੇ ਕੈਪਟਨ ਸੰਦੀਪ ਸੰਧੂ ’ਤੇ ਪਰਚਾ ਦਰਜ ਕਰਨ ਦੀ ਕੀਤੀ ਮੰਗ - ਮੁੱਖ ਮੰਤਰੀ ਨੂੰ ਅਪੀਲ

ਕੋਰੋਨਾ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਕੈਪਟਨ ਸੰਦੀਪ ਸਿੰਘ ਸੰਧੂ ਪਰਚਾ ਦਰਜ ਹੋਣਾ ਚਾਹੀਦਾ ਹੈ ਤਾਂ ਜੋ ਆਮ ਲੋਕਾਂ ਨੂੰ ਸਬਕ ਮਿਲੇ।

ਵਿਧਾਇਕ ਮਨਪ੍ਰੀਤ ਇਆਲੀ ਨੇ ਕੈਪਟਨ ਸੰਦੀਪ ਸੰਧੂ ’ਤੇ ਪਰਚਾ ਦਰਜ ਕਰਨ ਦੀ ਕੀਤੀ ਮੰਗ

author img

By

Published : Apr 12, 2021, 10:25 PM IST

ਲੁਧਿਆਣਾ: ਦਾਖਾ ਹਲਕੇ ਵਿੱਚ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਦੁਆਰਾ ਬਸ ਸਟੈਂਡ ਦਾ ਨੀਂਹ ਪੱਥਰ ਰੱਖਿਆ ਗਿਆ ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਦਾ ਇਕੱਠ ਦੇਖਣ ਨੂੰ ਮਿਲਿਆ। ਇੰਨਾ ਹੀ ਨਹੀਂ ਲੋਕਾਂ ਨੇ ਮਾਸਕ ਵੀ ਨਹੀਂ ਪਾਏ ਹੋਏ ਸੀ। ਜਿਸ ਨੂੰ ਲੈ ਕੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਾਂਗਰਸ ਉਪਰ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੁਆਰਾ ਦਿੱਤੇ ਆਦੇਸ਼ ਕਿ ਕੋਰੋਨਾ ਵਧ ਰਿਹਾ ਹੈ ਅਤੇ ਕਿਸੇ ਵੀ ਪਾਰਟੀ ਨੂੰ ਸਿਆਸੀ ਰੈਲੀ ਕਰਨ ਦੀ ਇਜਾਜ਼ਤ ਨਹੀਂ ਹੈ ਜੇਕਰ ਕੋਈ ਕਰੇਗਾ ਤਾਂ ਪ੍ਰਬੰਧਕ ਉਪਰ ਵੀ ਪਰਚਾ ਦਰਜ ਕੀਤਾ ਜਾਵੇਗਾ।

ਇਹ ਵੀ ਪੜੋ: ਕੈਪਟਨ ਦੇ ਵਜ਼ੀਰਾਂ ਨੇ ਉਡਾਈਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ

ਉਹਨਾਂ ਨੇ ਕਿਹਾ ਕਿ ਇਹ ਹਿਦਾਇਤਾਂ ਕੇਵਲ ਵਿਰੋਧੀਆਂ ਲਈ ਹੀ ਹਨ ਕਿਉਂਕਿ ਅੱਜ ਉਹਨਾਂ ਦੇ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਅਤੇ ਬ੍ਰਹਮ ਮਹਿੰਦਰਾ ਜੀ ਦੀ ਹਾਜ਼ਰੀ ਵਿੱਚ ਹਜ਼ਾਰਾਂ ਲੋਕ ਇਕੱਠੇ ਹੋਏ ਜਿੱਥੇ ਕਿ ਕੋਰੋਨਾ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਕੈਪਟਨ ਸੰਦੀਪ ਸਿੰਘ ਸੰਧੂ ਪਰਚਾ ਦਰਜ ਹੋਣਾ ਚਾਹੀਦਾ ਹੈ ਤਾਂ ਜੋ ਆਮ ਲੋਕਾਂ ਨੂੰ ਸਬਕ ਮਿਲੇ।

ਇਹ ਵੀ ਪੜੋ: ਕਣਕ ਦੀ ਖ਼ਰੀਦ ਸਬੰਧੀ ਮਸਲਿਆਂ ਦਾ ਸਟੇਟ ਕੰਟਰੋਲ ਰੂਮ ਚ ਕਿਵੇਂ ਹੁੰਦਾ ਹੱਲ, ਦੇਖੋ ਈ.ਟੀ.ਵੀ. ਭਾਰਤ ਦੀ ਐਕਸਕਲੂਜ਼ਿਵ ਰਿਪੋਰਟ

ETV Bharat Logo

Copyright © 2025 Ushodaya Enterprises Pvt. Ltd., All Rights Reserved.