ETV Bharat / city

CAA Protest: ਮੁਸਲਿਮ ਭਾਈਚਾਰੇ ਵੱਲੋਂ ਮਨਾਇਆ ਗਿਆ ਕਾਲਾ ਦਿਵਸ, ਪੀਐੱਮ ਮੋਦੀ ਦਾ ਸਾੜਿਆ ਪੁਤਲਾ - ਲੁਧਿਆਣਾ ਜਾਮਾ ਮਸਜਿਦ

ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ 'ਚ ਅੱਜ ਲੁਧਿਆਣਾ ਦੇ ਜਾਮਾ ਮਸਜਿਦ 'ਚ ਕਾਲਾ ਦਿਵਸ ਮਨਾਇਆ ਗਿਆ। ਇਸ ਦੌਰਾਨ ਉਨ੍ਹਾਂ CAA ਦਾ ਜਮਕੇ ਵਿਰੋਧ ਕੀਤਾ।

ਮੁਸਲਿਮ ਭਾਈਚਾਰੇ ਵੱਲੋਂ ਮਨਾਇਆ ਗਿਆ ਕਾਲਾ ਦਿਵਸ
ਮੁਸਲਿਮ ਭਾਈਚਾਰੇ ਵੱਲੋਂ ਮਨਾਇਆ ਗਿਆ ਕਾਲਾ ਦਿਵਸ
author img

By

Published : Jan 3, 2020, 3:59 PM IST

ਲੁਧਿਆਣਾ: ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਮੁਸਲਿਮ ਭਾਈਚਾਰੇ ਵੱਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਨਮਾਜ਼ ਅਦਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਰੋਸ ਵਜੋਂ ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਕਾਲਾ ਦਿਵਸ ਮਨਾਇਆ ਗਿਆ। ਇਸ ਮੌਕੇ ਵੱਡੀ ਗੱਲ ਇਹ ਰਹੀ ਕਿ ਸਿਰਫ਼ ਮੁਸਲਿਮ ਹੀ ਨਹੀਂ ਸਗੋਂ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਵੀ ਇਸ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਅਤੇ ਨਾਗਰਿਕਤਾ ਸੋਧ ਐਕਟ ਦਾ ਜਮ ਕੇ ਵਿਰੋਧ ਕੀਤਾ।

ਮੁਸਲਿਮ ਭਾਈਚਾਰੇ ਵੱਲੋਂ ਮਨਾਇਆ ਗਿਆ ਕਾਲਾ ਦਿਵਸ

ਲੁਧਿਆਣਾ ਜਾਮਾ ਮਸਜਿਦ ਦੇ ਨਾਇਬ ਸ਼ਾਹੀ ਇਮਾਮ ਉਸਮਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਨਾਗਰਿਕਤਾ ਸੋਧ ਐਕਟ ਦੇ ਵਿਰੁੱਧ ਅੱਜ ਮੁਸਲਿਮ ਭਾਈਚਾਰੇ ਵੱਲੋਂ ਪੰਜਾਬ ਭਰ ਦੇ ਵਿੱਚ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਇਸ ਨਾਲ ਹੀ ਇੱਕ ਮੰਗ ਪੱਤਰ ਵੀ ਲੁਧਿਆਣਾ ਦੇ ਐਸਡੀਐਮ ਨੂੰ ਮਸਜਿਦ 'ਚ ਬੁਲਾ ਕੇ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਲਾ ਕਾਨੂੰਨ ਹੈ ਅਤੇ ਭਾਈਚਾਰੇ ਵਿੱਚ ਫੁੱਟ ਪਾਉਣ ਲਈ ਇਸ ਨੂੰ ਬਣਾਇਆ ਗਿਆ ਹੈ।

ਉਧਰ ਇਸ ਪ੍ਰਦਰਸ਼ਨ ਵਿੱਚ ਸਿਰਫ਼ ਮੁਸਲਿਮ ਜਾਂ ਹਿੰਦੂ ਹੀ ਨਹੀਂ ਸਗੋਂ ਸਿੱਖ ਭਾਈਚਾਰੇ ਦੇ ਲੋਕਾਂ ਨੇ ਵੀ ਹਿੱਸਾ ਲਿਆ। ਸਿੱਖ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਮੁਸਲਿਮ ਧਰਮ ਦੇ ਨਾਲ ਅੱਜ ਖੜ੍ਹੇ ਹਨ, ਕਿਉਂਕਿ ਗੁਰੂਆਂ ਵੱਲੋਂ ਹਮੇਸ਼ਾ ਸੁਨੇਹਾ ਦਿੱਤਾ ਗਿਆ ਸੀ ਕਿ ਜਿਸ 'ਤੇ ਵੀ ਜ਼ੁਲਮ ਹੋਵੇ ਉਸ ਦਾ ਸਾਥ ਦੇਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ 1947 ਦੀ ਵੰਡ ਮੌਕੇ ਮੁਸਲਿਮ ਅਤੇ ਸਿੱਖ ਭਾਈਚਾਰੇ ਨੂੰ ਵੰਡ ਦਿੱਤਾ ਗਿਆ ਸੀ ਉਦੋਂ ਵੀ ਦੋਵਾਂ ਧਰਮਾਂ ਦਾ ਬਹੁਤ ਨੁਕਸਾਨ ਹੋਇਆ ਸੀ ਪਰ ਹੁਣ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।

Intro:HL..ਲੁਧਿਆਣਾ ਦੇ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਮਨਾਇਆ ਗਿਆ ਅੱਜ ਬਲੈਕ ਦਿਵਸ, ਨਾਗਰਿਕਤਾ ਸੋਧ ਐਕਟ ਦਾ ਕੀਤਾ ਜੰਮ ਕੇ ਵਿਰੋਧ

Anchor...ਲੁਧਿਆਣਾ ਦੇ ਵਿੱਚ ਅੱਜ ਨਾਗਰਿਕਤਾ ਸੋਧ ਐਕਟ ਦੇ ਖਿਲਾਫ ਮੁਸਲਿਮ ਭਾਈਚਾਰੇ ਵੱਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਨਮਾਜ਼ ਅਦਾ ਕੀਤੀ ਗਈ ਇਸ ਦੌਰਾਨ ਉਨ੍ਹਾਂ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ ਅਤੇ ਕਾਲਾ ਦਿਵਸ ਮਨਾਇਆ ਗਿਆ ...ਇਸ ਮੌਕੇ ਵੱਡੀ ਗੱਲ ਇਹ ਰਹੀ ਕਿ ਸਿਰਫ ਮੁਸਲਿਮ ਹੀ ਨਹੀਂ ਸਗੋਂ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਵੀ ਇਸ ਵਿਰੋਧ ਪ੍ਰਦਰਸ਼ਨ ਦੇ ਵਿੱਚ ਹਿੱਸਾ ਲਿਆ ਅਤੇ ਨਾਗਰਿਕਤਾ ਸੋਧ ਐਕਟ ਦਾ ਜੰਮ ਕੇ ਵਿਰੋਧ ਕੀਤਾ..

Body:vo...1 ਲੁਧਿਆਣਾ ਜਾਮਾ ਮਸਜਿਦ ਦੇ ਨਾਇਬ ਸ਼ਾਹੀ ਇਮਾਮ ਉਸਮਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਨਾਗਰਿਕਤਾ ਸੋਧ ਐਕਟ ਦੇ ਖਿਲਾਫ ਅੱਜ ਮੁਸਲਿਮ ਭਾਈਚਾਰੇ ਵੱਲੋਂ ਪੰਜਾਬ ਭਰ ਦੇ ਵਿੱਚ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ ਇਸ ਦੇ ਖਿਲਾਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾ ਰਹੇ ਨੇ ਅਤੇ ਨਾਲ ਹੀ ਮੰਗ ਪੱਤਰ ਵੀ ਲੁਧਿਆਣਾ ਦੇ ਐਸਡੀਐਮ ਨੂੰ ਮਸਜਿਦ ਚ ਬੁਲਾ ਕੇ ਸੌਂਪਿਆ ਗਿਆ ਹੈ ਉਨ੍ਹਾਂ ਕਿਹਾ ਕਿ ਇਹ ਕਾਲਾ ਕਾਨੂੰਨ ਹੈ ਅਤੇ ਭਾਈਚਾਰੇ ਦੇ ਵਿੱਚ ਫੁੱਟ ਪਾਉਣ ਲਈ ਇਸ ਨੂੰ ਬਣਾਇਆ ਗਿਆ...

Byte...ਉਸਮਾਨ ਨੈਬ ਸ਼ਾਹੀ ਇਮਾਮ ਲੁਧਿਆਣਾ ਜਾਮਾ ਮਸਜਿਦ

VO...2 ਉਧਰ ਇਸ ਪ੍ਰਦਰਸ਼ਨ ਦੇ ਵਿੱਚ ਸਿਰਫ ਮੁਸਲਿਮ ਜਾਂ ਹਿੰਦੂ ਹੀ ਨਹੀਂ ਸਗੋਂ ਸਿੱਖ ਭਾਈਚਾਰੇ ਦੇ ਲੋਕਾਂ ਨੇ ਵੀ ਹਿੱਸਾ ਲਿਆ ਸਿੱਖ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਮੁਸਲਿਮ ਧਰਮ ਦੇ ਨਾਲ ਅੱਜ ਖੜ੍ਹੇ ਨੇ ਕਿਉਂਕਿ ਗੁਰੂਆਂ ਵੱਲੋਂ ਹਮੇਸ਼ਾ ਸੁਨੇਹਾ ਦਿੱਤਾ ਗਿਆ ਸੀ ਕਿ ਜਿਸ ਤੇ ਵੀ ਜ਼ੁਲਮ ਹੋਵੇ ਉਸ ਦਾ ਸਾਥ ਦੇਣਾ ਹੈ ਉਨ੍ਹਾਂ ਕਿਹਾ ਕਿ ਪਹਿਲਾਂ ਵੀ 1947 ਦੀ ਵੰਡ ਮੌਕੇ ਮੁਸਲਿਮ ਅਤੇ ਸਿੱਖ ਭਾਈਚਾਰੇ ਨੂੰ ਬਣਾ ਦਿੱਤਾ ਗਿਆ ਸੀ ਉਦੋਂ ਵੀ ਦੋਵਾਂ ਧਰਮਾਂ ਦਾ ਬਹੁਤ ਨੁਕਸਾਨ ਹੋਇਆ ਸੀ ਪਰ ਹੁਣ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ

Byte...ਸਿੱਖ ਪ੍ਰਦਰਸ਼ਨਕਾਰੀ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.