ETV Bharat / city

vegetables Prices: ਅੱਜ ਫੇਰ ਵਧੇ ਸਬਜੀਆਂ ਦੇ ਭਾਅ - ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ

ਪੰਜਾਬ ’ਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Prices of vegetables in Punjab ) ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਦੇ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

ਅੱਜ ਫੇਰ ਵਧੇ ਸਬਜੀਆਂ ਦੇ ਭਾਅ
ਅੱਜ ਫੇਰ ਵਧੇ ਸਬਜੀਆਂ ਦੇ ਭਾਅ
author img

By

Published : Apr 22, 2022, 8:39 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Prices of vegetables in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਇਹ ਵੀ ਪੜੋ: Weather update: ਸੂਬੇ ’ਚ ਅੱਜ ਵੀ ਕਈ ਸ਼ਹਿਰਾਂ ਚ ਪਵੇਗੀ ਮੀਂਹ

ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 60 ਰੁਪਏ ਕਿਲੋ, ਆਲੂ 40 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 180 ਰੁਪਏ ਕਿਲੋ, ਨਿੰਬੂ 190 ਰੁਪਏ ਕਿਲੋ, ਹਰੀ ਮਿਰਚ 120 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 120 ਰੁਪਏ ਕਿਲੋ, ਬੰਦ ਗੋਭੀ 50 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 60 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 80 ਰੁਪਏ ਕਿਲੋ ਹੈ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 60 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 180 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 75 ਰੁਪਏ ਕਿਲੋ, ਫਲ੍ਹੀਆ 90 ਰੁਪਏ ਕਿਲੋ, ਬੰਦ ਗੋਭੀ 50 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।

ਇਹ ਵੀ ਪੜੋ: ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ, ਭਿੱਜੀ ਮੰਡੀਆਂ ’ਚ ਪਹੁੰਚੀ ਕਣਕ

ETV Bharat Logo

Copyright © 2024 Ushodaya Enterprises Pvt. Ltd., All Rights Reserved.