ETV Bharat / city

ਲੁਧਿਆਣਾ 'ਚ ਬੁੱਧਵਾਰ ਤੋਂ ਹੋਵੇਗੀ ਕੋਵਿਡ 19 ਵੈਕਸੀਨੇਸ਼ਨ ਦੇ ਦੂਜੇ ਪੜਾਅ ਦੀ ਸ਼ੁਰੂਆਤ - ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਦੂਜੇ ਪੜਾਅ ਦੇ ਕੋਵਿਡ-19 ਵੈਕਸੀਨੇਸ਼ਨ ਲਈ ਪਹਿਲਾ ਟੀਕਾ ਲਗਵਾਉਣ ਦੀ ਪੇਸ਼ਕਸ਼ ਕੀਤੀ, ਜਿਸ ਦੀ ਬੁੱਧਵਾਰ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ।

ਲੁਧਿਆਣਾ 'ਚ ਬੁੱਧਵਾਰ ਤੋਂ ਹੋਵੇਗੀ ਕੋਵਿਡ 19 ਵੈਕਸੀਨੇਸ਼ਨ ਦੇ ਦੂਜੇ ਪੜਾਅ ਦੀ ਸ਼ੁਰੂਆਤ

author img

By

Published : Feb 2, 2021, 10:05 AM IST

ਲੁਧਿਆਣਾ: ਕੋਵਿਡ 19 ਵੈਕਸੀਨੇਸ਼ਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਬੁੱਧਵਾਰ ਤੋਂ ਹੋਵੇਗੀ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਵੀ ਖ਼ੁਦ ਨੂੰ ਪਹਿਲਾ ਟੀਕਾ ਲਗਵਾਉਣ ਦੀ ਇੱਛਾ ਪ੍ਰਗਟਾਈ।। ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਦੂਜੇ ਪੜਾਅ ਦੇ ਕੋਵਿਡ-19 ਵੈਕਸੀਨੇਸ਼ਨ ਲਈ ਪਹਿਲਾ ਟੀਕਾ ਲਗਵਾਉਣ ਦੀ ਪੇਸ਼ਕਸ਼ ਕੀਤੀ, ਜਿਸ ਦੀ ਬੁੱਧਵਾਰ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ।

ਲੁਧਿਆਣਾ 'ਚ ਬੁੱਧਵਾਰ ਤੋਂ ਹੋਵੇਗੀ ਕੋਵਿਡ 19 ਵੈਕਸੀਨੇਸ਼ਨ ਦੇ ਦੂਜੇ ਪੜਾਅ ਦੀ ਸ਼ੁਰੂਆਤ

ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਵਿੱਚ ਮਾਲ, ਪੁਲਿਸ ਅਤੇ ਸੈਨੀਟੇਸ਼ਨ ਦੇ ਸਾਰੇ ਫਰੰਟਲਾਈਨ ਕਰਮਚਾਰੀ ਅਤੇ ਉਹ ਸਰਕਾਰੀ ਵਿਭਾਗ ਜੋ ਕੋਰੋਨਾ ਮਹਾਂਮਾਰੀ ਦੌਰਾਨ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਫਰੰਟ ਲਾਈਨ ਵਿੱਚ ਰਹੇ ਹਨ, ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਤਕਰੀਬਨ 20 ਹਜ਼ਾਰ ਫਰੰਟਲਾਈਨ ਕਰਮਚਾਰੀ ਸਰਕਾਰੀ ਪੋਰਟਲ 'ਤੇ ਰਜਿਸਟਰ ਹੋ ਚੁੱਕੇ ਹਨ ਅਤੇ ਟੀਕਾਕਰਣ ਦਾ ਦੂਜਾ ਪੜਾਅ 3 ਫਰਵਰੀ ਤੋਂ ਸ਼ੁਰੂ ਹੋਣ ਦੀ ਉਮੀਦ ਹੈ।

ਕੋਵਿਡ-19 ਟੀਕਾਕਰਣ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਇੱਕ ਮੀਟਿੰਗ ਸਥਾਨਕ ਬਚਤ ਭਵਨ ਵਿਖੇ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਟੀਕਾਕਰਨ ਦੇ ਪਹਿਲੇ ਪੜਾਅ ਤਹਿਤ 16,322 ਸਿਹਤ ਕਰਮਚਾਰੀਆਂ ਵੱਲੋਂ ਵੈਕਸੀਨੇਸ਼ਨ ਕਰਵਾਈ ਗਈ, ਜੋ ਕਿ ਸੂਬੇ ਭਰ ਦੇ ਜ਼ਿਲਿਆਂ ਦੇ ਮੁਕਾਬਲੇ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਮਾਲ, ਪੁਲਿਸ ਅਤੇ ਸੈਨੀਟੇਸ਼ਨ ਦੇ ਤਕਰੀਬਨ 20 ਹਜ਼ਾਰ ਫਰੰਟਲਾਈਨ ਕਰਮਚਾਰੀ ਅਤੇ ਉਹ ਸਰਕਾਰੀ ਵਿਭਾਗ ਜੋ ਮਹਾਂਮਾਰੀ ਦੌਰਾਨ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਫਰੰਟ ਲਾਈਨ ਵਿਚ ਬਣੇ ਹੋਏ ਸਨ, ਨੇ ਆਪਣੇ ਆਪ ਨੂੰ ਸਰਕਾਰੀ ਪੋਰਟਲ ਤੇ ਰਜਿਸਟਰ ਕਰਵਾ ਲਿਆ ਹੈ ਅਤੇ ਹੋਰ ਬਹੁਤ ਸਾਰੇ ਆਪਣੇ ਆਪ ਨੂੰ ਰਜਿਸਟਰ ਕਰਵਾ ਰਹੇ ਹਨ।

ਦੂਜੇ ਪੜਾਅ ਲਈ ਰਜਿਸਟ੍ਰੇਸ਼ਨ 7 ਫਰਵਰੀ, 2021 ਤੱਕ ਖੁੱਲੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਟੀਕੇ ਦਾ ਕੋਈ ਮਾੜਾ ਪ੍ਰਭਾਵ ਨਹੀਂ ਹੈ ਕਿਉਂਕਿ ਇਹ ਵਿਸ਼ਵ ਪ੍ਰਸਿੱਧ ਵਿਗਿਆਨੀਆਂ ਵੱਲੋਂ ਵੱਡੀ ਖੋਜ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਤਮ-ਵਿਸ਼ਵਾਸ ਵਧਾਉਣ ਦੇ ਉਪਾਅ ਵਜੋਂ, ਕੋਵਿਡ-19 ਦੇ ਦੂਜੇ ਪੜਾਅ ਤਹਿਤ ਟੀਕਾਕਰਣ ਦਾ ਪਹਿਲਾ ਟੀਕਾ ਖੁ਼ਦ ਲਗਾਉਣਾ ਚਾਹੁੰਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਲੋਕਾਂ ਨੂੰ ਸੋਸ਼ਲ ਮੀਡੀਆ 'ਤੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.