ETV Bharat / city

ਅਰੁਣ ਜੇਟਲੀ ਤੇ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਦੇਣ ਪੁੱਜੇ ਸ਼ਵੇਤ ਮਲਿਕ - ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ

ਕੇਂਦਰੀ ਮੰਤਰੀ ਅਰੁਣ ਜੇਟਲੀ ਤੇ ਸੁਸ਼ਮਾ ਸਵਰਾਜ ਦੇ ਦੇਹਾਂਤ ਤੋਂ ਬਾਅਦ ਲੁਧਿਆਣਾ 'ਚ ਸ਼ਰਧਾਜਲੀ ਸਭਾ ਦਾ ਆਯੋਜਨ ਕਰਵਾਇਆ ਗਿਆ। ਇਸ ਸ਼ਰਧਾਜਲੀ ਸਭਾ 'ਚ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਵੀ ਹਿੱਸਾ ਲਿਆ।

ਫ਼ੋਟੋ।
author img

By

Published : Aug 30, 2019, 11:18 PM IST

ਲੁਧਿਆਣਾ: ਭਾਜਪਾ ਦੇ ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ਤੋਂ ਬਾਅਦ ਸਥਾਨਕ ਦੁਰਗਾ ਮਾਤਾ ਮੰਦਿਰ 'ਚ ਸ਼ਰਧਾਜਲੀ ਸਭਾ ਦਾ ਆਯੋਜਨ ਕਰਵਾਇਆ ਗਿਆ। ਇਸ ਸ਼ਰਧਾਜਲੀ ਸਭਾ 'ਚ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਵੀ ਹਿੱਸਾ ਲਿਆ। ਇਸ ਮੌਕੇ ਲੁਧਿਆਣਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਸ਼ਿਪ ਵੀ ਮੌਜੂਦ ਸਨ।

ਵੀਡੀਓ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਇਕ ਪਾਸੇ ਸ਼ਵੇਤ ਮਲਿਕ ਨੇ ਦੋਵਾਂ ਦੇ ਦੇਹਾਂਤ 'ਤੇ ਦੁੱਖ ਜਤਾਇਆ, ਉਥੇ ਹੀ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਪਾਕਿਸਤਾਨ 'ਚ ਸਿੱਖ ਕੁੜੀ ਦਾ ਜਬਰਨ ਧਰਮ ਪਰਿਵਰਤਨ ਦੇ ਮਾਮਲੇ 'ਤੇ ਕਿਹਾ ਕਿ ਕਈ ਹਿੰਦੂਆਂ ਦਾ ਵੀ ਪਾਕਿਸਤਾਨ ਧਰਮ ਪਰਿਵਰਤਨ ਕਰ ਚੁੱਕਾ ਹੈ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੇ ਵੱਖ ਵੱਖ ਸ਼ੈਲਟਰ ਹੋਮ 'ਚ ਬੱਚਿਆਂ ਦੇ ਨਾਲ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ਨੂੰ ਵੀ ਗਲਤ ਦੱਸਿਆ ਹੈ।

Intro:Hl...ਅਰੁਣ ਜੇਤਲੀ ਅਤੇ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਦੇਣ ਲਈ ਲੁਧਿਆਣਾ ਚ ਰੱਖਿਆ ਗਿਆ ਵਿਸ਼ੇਸ਼ ਸਮਾਗਮ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਪਹੁੰਚੇ..

Anchor...ਬੀਤੇ ਦਿਨੀਂ ਭਾਜਪਾ ਦੇ ਪਿਛਲੇ ਕਾਰਜਕਾਲ ਦੌਰਾਨ ਕੇਂਦਰੀ ਮੰਤਰੀ ਰਹਿ ਚੁੱਕੇ ਸੁਸ਼ਮਾ ਸਵਰਾਜ ਅਤੇ ਅਰੁਣ ਜੇਟਲੀ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਲੁਧਿਆਣਾ ਦੇ ਦੁਰਗਾ ਮਾਤਾ ਮੰਦਿਰ ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਵੱਲੋਂ ਸ਼ਿਰਕਤ ਕੀਤੀ ਗਈ..ਇਸ ਮੌਕੇ ਲੁਧਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੀ ਮੌਜੂਦ ਰਹੀ..

Body:Vo...1 ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਇਕ ਪਾਸੇ ਸ਼ਵੇਤ ਮਲਿਕ ਨੇ ਦੋਵਾਂ ਦੇ ਦੇਹਾਂਤ ਤੇ ਦੁੱਖ ਜਤਾਇਆ ਉਥੇ ਹੀ ਪੰਜਾਬ ਦੇ ਮੌਜੂਦਾ ਹਾਲਾਤ ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਉੱਥੇ ਹੀ ਪਾਕਿਸਤਾਨ ਵੱਲੋਂ ਕਰਵਾਏ ਧਰਮ ਪਰਿਵਰਤਨ ਦੇ ਮਾਮਲੇ ਤੇ ਵੀ ਕਿਹਾ ਕਿ ਕਈ ਹਿੰਦੂਆਂ ਦਾ ਵੀ ਪਾਕਿਸਤਾਨ ਧਰਮ ਪਰਿਵਰਤਨ ਕਰ ਚੁੱਕਾ ਹੈ ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਵੱਖ ਵੱਖ ਸ਼ੈਲਟਰ ਹੋਮ ਚ ਬੱਚਿਆਂ ਦੇ ਨਾਲ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ਨੂੰ ਵੀ ਗਲਤ ਦੱਸਿਆ...

Byte...ਸ਼ਵੇਤ ਮਲਿਕ ਪੰਜਾਬ ਭਾਜਪਾ ਪ੍ਰਧਾਨConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.