ETV Bharat / city

ਐੱਸ.ਆਈ ਜਗਜੀਤ ਸਿੰਘ ਦੀ ਪਤਨੀ ਵਲੋਂ ਇਨਸਾਫ਼ ਦੀ ਮੰਗ

ਸਬ ਇੰਸਪੈਕਟਰ ਜਗਜੀਤ ਸਿੰਘ ਦੀ ਪਤਨੀ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਤੀ ਨੇ ਅਜਿਹਾ ਕੁਝ ਵੀ ਨਹੀਂ ਕੀਤਾ। ਉਨ੍ਹਾਂ ਨੂੰ ਸਿਰਫ਼ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਪੁਲਿਸ ਵੱਲੋਂ ਉਨ੍ਹਾਂ 'ਤੇ ਦਰਜ ਕੀਤੇ ਪਰਚੇ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ।

ਐੱਸ.ਆਈ ਜਗਜੀਤ ਸਿੰਘ ਦੀ ਪਤਨੀ ਵਲੋਂ ਇਨਸਾਫ਼ ਦੀ ਕੀਤੀ ਮੰਗ

author img

By

Published : Jun 12, 2021, 7:45 PM IST

ਲੁਧਿਆਣਾ: ਸਬ ਇੰਸਪੈਕਟਰ ਜਗਜੀਤ ਸਿੰਘ 'ਤੇ ਇੱਕ ਮਹਿਲਾ ਵੱਲੋਂ ਨੌਕਰੀ ਅਤੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸ਼ੋਸ਼ਣ ਕਰਨ ਦੇ ਇਲਜ਼ਾਮ ਲਗਾਏ ਗਏ ਸਨ। ਜਿਸ ਨੂੰ ਲੈ ਕੇ ਸਬ ਇੰਸਪੈਕਟਰ ਜਗਜੀਤ ਸਿੰਘ ਦੀ ਪਤਨੀ ਅਤੇ ਸਮਾਜ ਸੇਵੀ ਕਾਂਗਰਸ ਦੀ ਮਹਿਲਾ ਆਗੂ ਸਿਮੀ ਚੋਪੜਾ ਪਸ਼ਾਨ ਵੱਲੋਂ ਇੱਕ ਪ੍ਰੈੱਸ ਕਾਨਫ਼ਰੰਸ ਕਰਕੇ ਇਨ੍ਹਾਂ ਸਾਰੇ ਇਲਜ਼ਾਮਾਂ ਨੂੰ ਨਕਾਰਿਆ ਹੈ। ਇਸ ਸਬੰਧੀ ਉਨ੍ਹਾਂ ਦਾ ਕਹਿਣਾ ਕਿ ਪੁਲਿਸ ਵੱਲੋਂ ਜਗਜੀਤ ਸਿੰਘ 'ਤੇ ਗਲਤ ਕਾਰਵਾਈ ਕੀਤੀ ਗਈ ਹੈ। ਇਸ ਲਈ ਇਹ ਪਰਚਾ ਰੱਦ ਹੋਣਾ ਚਾਹੀਦਾ ਹੈ ਅਤੇ ਜੋ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਉਨ੍ਹਾਂ ਦੇ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਐੱਸ.ਆਈ ਜਗਜੀਤ ਸਿੰਘ ਦੀ ਪਤਨੀ ਵਲੋਂ ਇਨਸਾਫ਼ ਦੀ ਕੀਤੀ ਮੰਗ

ਸਬ ਇੰਸਪੈਕਟਰ ਜਗਜੀਤ ਸਿੰਘ ਦੀ ਪਤਨੀ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਤੀ ਨੇ ਅਜਿਹਾ ਕੁਝ ਵੀ ਨਹੀਂ ਕੀਤਾ। ਉਨ੍ਹਾਂ ਨੂੰ ਸਿਰਫ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਪੁਲਿਸ ਵੱਲੋਂ ਉਨ੍ਹਾਂ 'ਤੇ ਦਰਜ ਕੀਤੇ ਪਰਚੇ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ।

ਉਧਰ ਦੂਜੇ ਪਾਸੇ ਸਮਾਜ ਸੇਵੀ ਸਿੰਮੀ ਚੋਪੜਾ ਪਸ਼ਾਨ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਪੁਲਿਸ ਵੱਲੋਂ ਤਹਿ ਤਕ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਬ ਇੰਸਪੈਕਟਰ ਨੂੰ ਸਸਪੈਂਡ ਕਰਕੇ ਉਸਦੇ ਖਿਲਾਫ ਪਰਚਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਦਾ ਇੱਕ ਵਾਰੀ ਪੱਖ ਨਹੀਂ ਜਾਣਿਆ ਗਿਆ, ਜੋ ਕਿ ਬੇਹੱਦ ਮੰਦਭਾਗੀ ਗੱਲ ਹੈ। ਇਸ ਲਈ ਇਸ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਸਬ ਇੰਸਪੈਕਟਰ ਜਗਜੀਤ ਸਿੰਘ ਬੇਕਸੂਰ ਹਨ ਇਸ ਕਰਕੇ ਉਨ੍ਹਾਂ ਨੂੰ ਰਾਹਤ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ:ਕਾਲਾਬਾਜ਼ਾਰੀ ਮਾਮਲੇ 'ਚ ਫਾਰਮਾ ਕੰਪਨੀ ਦੇ ਮਾਲਕ ਵੱਲੋਂ ਜ਼ਮਾਨਤ ਅਰਜ਼ੀ ਦਾਖ਼ਲ

ETV Bharat Logo

Copyright © 2024 Ushodaya Enterprises Pvt. Ltd., All Rights Reserved.