ETV Bharat / city

ਐੱਸਟੀਐੱਫ਼ ਵੱਲੋਂ ਭਾਰਤ-ਪਾਕਿ ਸਰਹਦ ਨੇੜੇ ਸਾਢੇ 4 ਕਿਲੋ ਹੈਰੋਇਨ ਬਰਾਮਦ - STF recovers heroin

ਲੁਧਿਆਣਾ ਦੀ ਐੱਸਟੀਐੱਫ਼ ਟੀਮ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਐੱਸਟੀਐੱਫ ਨੇ ਫ਼ਿਰੋਜ਼ਪੁਰ ਰੇਂਜ ਤੋਂ 4 ਕਿੱਲੋ 510 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਫੜ੍ਹੇ ਗਏ ਨਸ਼ੇ ਦੀ ਕੌਮਾਂਤਰੀ ਕੀਮਤ ਲਗਭਗ 22 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਫ਼ੋਟੋ
author img

By

Published : Aug 2, 2019, 5:47 PM IST

ਲੁਧਿਆਣਾ: ਸਪੈਸ਼ਲ ਟਾਸਕ ਫ਼ੋਰਸ ਦੀ ਟੀਮ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਐੱਸ.ਟੀ.ਐੱਫ. ਦੀ ਟੀਮ ਨੇ ਸ਼ੁੱਕਰਵਾਰ ਨੂੰ ਫ਼ਿਰੋਜ਼ਪੁਰ ਰੇਂਜ ਤੋਂ 4 ਕਿੱਲੋ 510 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਵੀਡੀਓ

ਇਸ ਨਸ਼ੇ ਦੀ ਖੇਪ ਦੀ ਕੌਮਾਂਤਰੀ ਕੀਮਤ ਲਗਭਗ 22 ਕਰੋੜ ਰੁਪਏ ਦੱਸੀ ਜਾ ਰਹੀ ਹੈ। ਐੱਸ.ਟੀ.ਐੱਫ. ਦੇ ਏ.ਆਈ.ਜੀ. ਸਨੇਹਦੀਪ ਸ਼ਰਮਾ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਜਾਣਕਾਰੀ ਦਿੱਤੀ ਕਿ ਫਿਰੋਜ਼ਪੁਰ ਰੇਂਜ 'ਤੇ ਭਾਰਤ-ਪਾਕਿਸਤਾਨ ਸਰਹੱਦ ਤੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਛਾਪੇਮਾਰੀ ਦੇ ਦੌਰਾਨ 4 ਕਿੱਲੋ 512 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਹ ਵੀ ਪੜੋ- ਲੁਧਿਆਣਾ ਵਿੱਖੇ ਕੱਚੇ ਮੁਲਾਜ਼ਮਾਂ ਦਾ ਧਰਨਾ

ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਕੌਮਾਂਤਰੀ ਬਾਜ਼ਾਰ ਦੇ ਵਿੱਚ ਫੜੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਹਾਲਾਂਕਿ ਇਸ ਮਾਮਲੇ ਦੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਪਰ, ਅਣਪਛਾਤੇ ਮੁਲਜ਼ਮ ਦੇ ਖ਼ਿਲਾਫ਼ ਐੱਸ.ਟੀ.ਐੱਫ. ਦੀ ਟੀਮ ਨੇ ਮਾਮਲਾ ਦਰਜ ਕਰ ਲਿਆ ਹੈ। ਦੱਸਣਯੋਗ ਹੈ ਕਿ ਨਸ਼ੇ ਦੀ ਇਹ ਖੇਪ ਫਿਰੋਜ਼ਪੁਰ ਵਿਖੇ ਭਾਰਤ ਪਾਕਿਸਤਾਨ ਸਰਹੱਦ ਨੇੜੇ ਬਣੀ ਕੰਡਿਆਲੀ ਤਾਰ ਤੋਂ ਬਰਾਮਦ ਹੋਈ ਹੈ।

ਜਾਣੋ ਕਿਉਂ ਲੁਧਿਆਣਾ ਦੀ ਸਾਈਕਲ ਇੰਡਸਟਰੀ ਨੂੰ ਭੁਗਤਣਾ ਪੈ ਸਕਦਾ ਹੈ ਨੁਕਸਾਨ ?

Intro:Hl..ਐਸਟੀਐਫ ਵੱਲੋਂ ਵੱਡੀ ਕਾਮਯਾਬੀ, ਫ਼ਿਰੋਜ਼ਪੁਰ ਰੇਂਜ ਤੋਂ 4 ਕਿੱਲੋ 510 ਗ੍ਰਾਮ ਹੈਰੋਇਨ ਬਰਾਮਦ, ਭਾਰਤ ਪਾਕਿਸਤਾਨ ਦੀ ਕੰਡਿਆਲੀ ਤਾਰ ਤੋਂ ਹੋਈ ਨਸ਼ੇ ਦੀ ਖੇਪ ਦੀ ਬਰਾਮਦਗੀ, 

Anchor...ਲੁਧਿਆਣਾ ਚ ਐਸਟੀਐਫ ਦੇ ਏ ਆਈ ਜੀ ਐਸਟੀਐਫ ਸਨੇਹਦੀਪ ਸ਼ਰਮਾ ਨੇ ਇਕ ਪ੍ਰੈੱਸ ਕਾਨਫਰੰਸ ਕਰਦਿਆਂ ਜਾਣਕਾਰੀ ਦਿੱਤੀ ਕਿ ਫਿਰੋਜ਼ਪੁਰ ਭਾਰਤ ਪਾਕਿਸਤਾਨ ਸਰਹੱਦ ਤੇ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਛਾਪੇਮਾਰੀ ਦੇ ਦੌਰਾਨ 4 ਕਿੱਲੋ 512 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ...

Body:Vo..1 ਏ ਆਈ ਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਕੌਮਾਂਤਰੀ ਬਾਜ਼ਾਰ ਦੇ ਵਿੱਚ ਫੜੀ ਗਈ ਹੈਰੋਇਨ ਦੀ ਕਰੋੜਾਂ ਰੁਪਏ ਕੀਮਤ ਹੈ..ਹਾਲਾਂਕਿ ਇਸ ਮਾਮਲੇ ਦੇ ਵਿਚ ਕੋਈ ਗ੍ਰਿਫਤਾਰੀ ਨਹੀਂ ਹੋਈ ਪਰ ਅਣਪਛਾਤੇ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ..ਨਸ਼ੇ ਦੀ ਇਹ ਖੇਪ ਫਿਰੋਜ਼ਪੁਰ ਵਿਖੇ ਭਾਰਤ ਪਾਕਿਸਤਾਨ ਸਰਹੱਦ ਨੇੜੇ ਬਣੀ ਕੰਡਿਆਲੀ ਤਾਰ ਤੋਂ ਬਰਾਮਦ ਹੋਈ ਹੈ..

Byte..ਸਨੇਹਦੀਪ ਸ਼ਰਮਾ ਏ ਆਈ ਜੀ ਐੱਸ ਟੀ ਐੱਫ

Conclusion:Clozing..ਸੋ ਐਸ ਟੀ ਐਫ ਇਸ ਨੂੰ ਵੱਡੀ ਕਾਮਯਾਬੀ ਦੇ ਰੂਪ ਚ ਦੇਖ ਰਹੀ ਹੈ ਅਤੇ ਉਸ ਨੂੰ ਉਮੀਦ ਹੈ ਕਿ ਇਹ ਹੈਰੋਇਨ ਦੀ ਖੇਪ ਨੂੰ ਇੱਥੇ ਲਿਆਉਣ ਵਾਲੇ ਬਾਰੇ ਵੀ ਜਲਦ ਜਾਣਕਾਰੀ ਹਾਸਲ ਕਰਕੇ ਕਾਰਵਾਈ ਕੀਤੀ ਜਾਵੇਗੀ

ETV Bharat Logo

Copyright © 2024 Ushodaya Enterprises Pvt. Ltd., All Rights Reserved.