ETV Bharat / city

ਬਾਰਵੀਂ ਦੇ Exam ਰੱਦ ਹੋਣ ਕਾਰਨ ਵਿਦਿਆਰਥੀ ਨਾਰਾਜ਼ - board time table 2021 class 12

ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਪੇਪਰਾਂ (Exam) ਲਈ ਬਹੁਤ ਤਿਆਰੀ ਕਰ ਰਹੇ ਹਨ ਪਰ ਹੁਣ ਉਹਨਾਂ ਦੀ ਸਾਰੀ ਮਿਹਨਤ ’ਤੇ ਪਾਣੀ ਫਿਰ ਗਿਆ ਹੈ। ਵਿਦਿਆਰਥੀਆਂ ਨੇ ਕਿਹਾ ਕਿ ਇਸ ਨਾਲ ਉਹਨਾਂ ਦੀ ਪੜਾਈ ’ਤੇ ਬਹੁਤ ਅਸਰ ਪਵੇਗਾ ਤੇ ਉਹਨਾਂ ਦਾ ਨੁਕਸਾਨ ਵੀ ਬਹੁਤ ਹੋਵੇਗਾ।

ਬਾਰਵੀਂ ਦੇ Exam ਰੱਦ ਹੋਣ ਕਾਰਨ ਵਿਦਿਆਰਥੀ ਨਾਰਾਜ਼

author img

By

Published : Jun 2, 2021, 7:27 PM IST

ਲੁਧਿਆਣਾ: ਕੋਰੋਨਾ ਦੇ ਵੱਧਦੇ ਪ੍ਰਕੋਪ ਨੂੰ ਦੇਖਦੇ ਸਰਕਾਰ ਨੇ ਬਾਰਵੀਂ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ (Exam) ਰੱਦ ਕਰਨ ਦਾ ਫੈਸਲਾ ਲਿਆ ਹੈ ਜਿਸ ਤੋਂ ਬਾਅਦ ਵਿਦਿਆਰਥੀਆਂ ਦਾ ਰਲਿਆ-ਮਿਲਿਆ ਪ੍ਰਤੀਕਰਨ ਸਾਹਮਣੇ ਆ ਰਿਹਾ ਹੈ। ਜਿਆਦਾਤਰ ਵਿਦਿਆਰਥੀ ਸਰਕਾਰ ਦੇ ਇਸ ਫੈਸਲੇ ਨੂੰ ਗਲਤ ਕਰਾਰ ਦੇ ਰਹੇ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਪੇਪਰਾਂ (Exam) ਲਈ ਬਹੁਤ ਤਿਆਰੀ ਕਰ ਰਹੇ ਹਨ ਪਰ ਹੁਣ ਉਹਨਾਂ ਦੀ ਸਾਰੀ ਮਿਹਨਤ ’ਤੇ ਪਾਣੀ ਫਿਰ ਗਿਆ ਹੈ। ਵਿਦਿਆਰਥੀਆਂ ਨੇ ਕਿਹਾ ਕਿ ਇਸ ਨਾਲ ਉਹਨਾਂ ਦੀ ਪੜਾਈ ’ਤੇ ਬਹੁਤ ਅਸਰ ਪਵੇਗਾ ਤੇ ਉਹਨਾਂ ਦਾ ਨੁਕਸਾਨ ਵੀ ਬਹੁਤ ਹੋਵੇਗਾ। ਉਥੇ ਦੂਜੇ ਪਾਸੇ ਕਈ ਵਿਦਿਆਰਥੀ ਸਰਕਾਰ ਦੇ ਇਸ ਫੈਸਲੇ ਤੋਂ ਬਹੁਤ ਖੁਸ਼ ਹਨ।

ਬਾਰਵੀਂ ਦੇ Exam ਰੱਦ ਹੋਣ ਕਾਰਨ ਵਿਦਿਆਰਥੀ ਨਾਰਾਜ਼

ਇਹ ਵੀ ਪੜੋ: Corona Warriors: ਕੋਰੋਨਾ ਯੋਧਿਆਂ ਨੂੰ ਫਾਰਗ ਕਰਨ 'ਤੇ 'ਆਪ' ਦਾ ਸਰਕਾਰ 'ਤੇ ਨਿਸ਼ਾਨਾ

ਦੂਜੇ ਪਾਸੇ ਵਿਦਿਆਰਥੀਆਂ ਦੇ ਪਰਿਵਾਰਕਰ ਮੈਂਬਰ ਵੀ ਸਰਕਾਰ ਦੇ ਇਸ ਫੈਸਲੇ ਨੂੰ ਗਲਤ ਕਰਾਰ ਦੇ ਰਹੇ ਹਨ ਉਹਨਾਂ ਦਾ ਕਹਿਣਾ ਹੈ ਕਿ ਇਸ ਨਾਲ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਕਾਫੀ ਮੁਸ਼ਕਿਲਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਥੇ ਹੀ ਅਧਿਆਪਕਾਂ ਦਾ ਕਹਿਣਾ ਹੈ ਕਿ ਜੋ ਮਾਹੌਲ ਹੈ ਉਸ ਲਈ ਸਭ ਤੋਂ ਪਹਿਲਾਂ ਵਿਦਿਆਰਥੀਆਂ ਦੀ ਜਾਨ ਕੀਮਤੀ ਹੈ ਜਿਸ ਲਈ ਸਰਕਾਰ ਨੇ ਸਹੀ ਫੈਸਲਾ ਲਿਆ ਹੈ।

ਇਹ ਵੀ ਪੜੋ: Accident:ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ

ETV Bharat Logo

Copyright © 2025 Ushodaya Enterprises Pvt. Ltd., All Rights Reserved.