ETV Bharat / city

ਜ਼ੀਰਾ ਸੀਟ ਤੋਂ ਤ੍ਰਿਕੋਣਾ ਮੁਕਾਬਲਾ ਹੋਣ ਦੇ ਆਸਾਰ, ਕਾਂਗਰਸ ਦੇ ਕੁਲਬੀਰ ਜ਼ੀਰਾ ਸਾਹਮਣੇ ਦੋ ਨਵੇਂ ਆਏ ਮੈਦਾਨ ਵਿੱਚ - Zira Assembly Constituency

Punjab Assembly Election 2022: ਕੀ ਜ਼ੀਰਾ ਸੀਟ (Zira assembly constituency)'ਤੇ ਇਸ ਵਾਰ ਵੀ ਕਾਂਗਰਸ ਦੇ ਕੁਲਬੀਰ ਜ਼ੀਰਾ ਦਰਜ ਕਰਵਾਉਣਗੇ ਜਿੱਤ ਤੇ ਜਾਂ ਫਿਰ ਸੀਨੀਅਰ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ (Janmeja singh sekhon) ਮਾਰਨਗੇ ਬਾਜੀ ਤੇ ਜਾਂ ਆਮ ਆਦਮੀ ਪਾਰਟੀ ਨਵੇਂ ਉਮੀਦਵਾਰ ਨਰੇਸ਼ ਕਟਾਰੀਆ ਦੇ ਦਮ ’ਤੇ ਕੱਢੇਗੀ ਇਹ ਸੀਟ, ਜਾਣੋਂ ਇਥੋਂ ਦਾ ਸਿਆਸੀ ਹਾਲ...

ਰਾ ਸੀਟ ਤੋਂ ਤ੍ਰਿਕੋਣਾ ਮੁਕਾਬਲਾ ਹੋਣ ਦੇ ਆਸਾਰ
ਰਾ ਸੀਟ ਤੋਂ ਤ੍ਰਿਕੋਣਾ ਮੁਕਾਬਲਾ ਹੋਣ ਦੇ ਆਸਾਰ
author img

By

Published : Jan 29, 2022, 3:39 PM IST

ਚੰਡੀਗੜ੍ਹ: Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਜ਼ੀਰਾ (Zira Assembly Constituency) ਸੀਟ ਤੋਂ ਕਾਂਗਰਸ (Congress) ਦੇ ਕੁਲਬੀਰ ਸਿੰਘ ਜ਼ੀਰਾ ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...

ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਲਈ ਨਾਮਜਦਗੀਆਂ ਸ਼ੁਰੂ ਹੋ ਚੁੱਕੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਜ਼ੀਰਾ (Zira Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।

ਜੀਰਾ (Zira Assembly Constituency)

ਜੇਕਰ ਜ਼ੀਰਾ (ZiraAssembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ (Congress) ਦੇ ਕੁਲਬੀਰ ਸਿੰਘ ਜ਼ੀਰਾ ਵਿਧਾਇਕ ਹਨ। ਕੁਲਬੀਰ ਸਿੰਘ ਜ਼ੀਰਾ (Kulbir Singh Zira) ਨੇ ਜਿੱਤ ਹਾਸਲ ਕੀਤੀ ਸੀ। ਕੁਲਬੀਰ ਸਿੰਘ ਜ਼ੀਰਾ 2017 ਵਿੱਚ ਇਥੋਂ ਪਹਿਲੀ ਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਜ਼ੀਰਾ ਤੋਂ ਪਹਿਲੀ ਵਾਰ ਚੋਣ ਲੜੀ ਸੀ ਤੇ ਅਕਾਲੀ ਦਲ (SAD) ਦੇ ਹਰੀ ਸਿੰਘ ਜ਼ੀਰਾ (Hari singh Zira) ਨੂੰ ਮਾਤ ਦਿੱਤੀ ਸੀ। ਆਮ ਆਦਮੀ ਪਾਰਟੀ (AAP) ਦੇ ਗੁਰਪ੍ਰੀਤ ਸਿੰਘ (Gurpreet singh) ਨੂੰ ਮਾਤ ਦਿੱਤੀ ਸੀ।

ਇਸ ਵਾਰ ਕਾਂਗਰਸ ਨੇ ਮੁੜ ਇੰਦਰਜੀਤ ਸਿੰਘ ਜ਼ੀਰਾ ਨੂੰ ਦੂਜੀ ਵਾਰ ਉਮੀਦਵਾਰ ਬਣਾਇਆ ਹੈ। ਦੂਜੇ ਪਾਸੇ ਅਕਾਲੀ ਦਲ ਨੇ ਉਮੀਦਵਾਰ ਬਦਲ ਦਿੱਤਾ ਹੈ ਤੇ ਟਿਕਟ ਜਨਮੇਜਾ ਸਿੰਘ ਸੇਖੋਂ ਨੂੰ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਵੀ ਗੁਰਪ੍ਰੀਤ ਸਿੰਘ ਦੀ ਟਿਕਟ ਕੱਟ ਕੇ ਨਰੇਸ਼ ਕਟਾਰੀਆ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਅਜੇ ਪੰਜਾਬ ਲੋਕ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰਨਾ ਹੈ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਜ਼ੀਰਾ (Zira Constituency) ’ਤੇ 84.69 ਵੋਟਿੰਗ ਹੋਈ ਸੀ ਤੇ ਇਸ ਦੌਰਾਨ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਵਿਧਾਇਕ ਬਣੇ ਸੀ। ਉਨ੍ਹਾਂ ਨੇ ਅਕਾਲੀ ਦਲ ਦੇ ਹੀਰਾ ਸਿੰਘ ਜ਼ੀਰਾ ਨੂੰ ਮਾਤ ਦਿੱਤੀ ਸੀ, ਜਦੋਂਕਿ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਸਿੰਘ ਤੀਜੇ ਸਥਾਨ ’ਤੇ ਰਹੇ ਸੀ।

ਇਸ ਦੌਰਾਨ ਕਾਂਗਰਸ (Congress) ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 69899 ਵੋਟਾਂ ਮਿਲੀਆਂ ਸੀ, ਜਦੋਂਕਿ ਅਕਾਲੀ ਦਲ (SAD) ਹੀਰਾ ਸਿੰਘ ਜ਼ੀਰਾ ਨੂੰ 46828 ਵੋਟਾਂ ਪ੍ਰਾਪਤ ਹੋਈਆਂ ਸੀ ਤੇ ਆਪ (AAP) ਦੇ ਗੁਰਪ੍ਰੀਤ ਸਿੰਘ ਨੂੰ 30947 ਵੋਟਾਂ ਪ੍ਰਾਪਤ ਹੋਈਆਂ ਸੀ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕੁਲ 84.69 ਵੋਟਿੰਗ ਹੋਈ ਸੀ। ਇਸ ਦੌਰਾਨ ਕਾਂਗਰਸ ਨੂੰ 46.37 ਫੀਸਦੀ ਵੋਟ ਸ਼ੇਅਰ ਮਿਲਿਆ ਸੀ, ਜਦੋਂਕਿ ਅਕਾਲੀ ਦਲ ਨੂੰ 31.06 ਫੀਸਦੀ ਵੋਟਾਂ ਹਾਸਲ ਹੋਈਆਂ ਸੀ ਤੇ ਆਪ ਦੇ ਹਿੱਸੇ 20.65 ਫੀਸਦੀ ਵੋਟ ਸ਼ੇਅਰ ਆਇਆ ਸੀ।

2012 ਵਿਧਾਨ ਸਭਾ ਦੇ ਚੋਣ ਨਤੀਜੇ

ਜ਼ੀਰਾ (Zira Assembly Constituency) ਸੀਟ ’ਤੇ 83.52 ਫੀਸਦੀ ਵੋਟਿੰਗ ਹੋਈ ਸੀ। ਇਸ ਸੀਟ ਤੋਂ ਅਕਾਲੀ ਦਲ ਦੇ ਹਰੀ ਸਿੰਘ ਜ਼ੀਰਾ ਵਿਧਾਇਕ ਬਣੇ ਸੀ। ਉਨ੍ਹਾਂ ਨੇ ਸਿੱਧੇ ਮੁਕਾਬਲੇ ਵਿੱਚ ਕਾਂਗਰਸ ਦੇ ਨਰੇਸ਼ ਕੁਮਾਰ ਨੂੰ ਹਰਾਇਆ ਸੀ। ਇਸ ਦੌਰਾਨ ਅਕਾਲੀ ਦਲ ਦੇ ਹਰੀ ਸਿੰਘ ਨੂੰ 71389 ਵੋਟਾਂ ਹਾਸਲ ਹੋਈਆਂ ਸੀ ਤੇ ਕਾਂਗਰਸ ਦੇ ਨਰੇਸ਼ ਕੁਮਾਰ ਨੂੰ 59422 ਵੋਟਾਂ ਮਿਲੀਆਂ ਸੀ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਜ਼ੀਰਾ (Zira Assembly Constituency) 'ਤੇ 84.05 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਅਕਾਲੀ ਦਲ ਨੂੰ 57.27 ਫੀਸਦੀ ਵੋਟਾਂ ਹਾਸਲ ਹੋਈਆਂ ਸੀ, ਜਦੋਂਕਿ ਕਾਂਗਰਸ ਨੂੰ 43.51 ਫੀਸਦੀ ਵੋਟਾਂ ਪ੍ਰਾਪਤ ਹੋਈਆਂ ਸੀ।

ਜ਼ੀਰਾ ਸੀਟ (Zira Assembly Constituency) ਦਾ ਸਿਆਸੀ ਸਮੀਕਰਨ

ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਇਸ ਸੀਟ ’ਤੇ ਕਾਂਗਰਸ, ਨੇ ਮੌਜੂਦਾ ਵਿਧਾਇਕ ਕੁਲਬੀਰ ਜੀਰਾ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਿਆ ਹੈ। ਦੂਜੇ ਪਾਸੇ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਜਨਮੇਜਾ ਸਿੰਘ ਸੇਖੋਂ ਨੂੰ ਉਮੀਦਵਾਰ ਬਣਾਇਆ ਹੈ ਤੇ ਆਮ ਆਦਮੀ ਪਾਰਟੀ ਨੇ ਵੀ ਉਮੀਦਵਾਰ ਬਦਲ ਦਿੱਤਾ ਹੈ। ਗੁਰਪ੍ਰੀਤ ਸਿੰਘ ਦੀ ਥਾਂ ਨਰੇਸ਼ ਕੁਮਾਰ ਨੂੰ ਉਮੀਦਵਾਰ ਬਣਾਇਆ ਹੈ। ਇਸ ਸੀਟ ’ਤੇ ਤ੍ਰਿਕੋਣਾ ਮੁਕਾਬਲਾ ਹੋਣ ਦੇ ਆਸਾਰ ਹਨ।

ਇਹ ਵੀ ਪੜ੍ਹੋ:ਅੰਮ੍ਰਿਤਸਰ ਹਲਕਾ ਪੂਰਬੀ ਤੋਂ ਨਵਜੋਤ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ

ETV Bharat Logo

Copyright © 2025 Ushodaya Enterprises Pvt. Ltd., All Rights Reserved.